Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਕੈਨੇਡਾ

ਐਟਲਾਂਟਿਕ ਕੈਨੇਡਾ ਲਈ ਉਡਾਨਾਂ ਮੁਲਤਵੀ ਕਰੇਗੀ ਵੈਸਟਜੈੱਟ

October 15, 2020 05:46 AM

ਮੁਲਾਜ਼ਮਾਂ ਦੀ ਵੀ ਕਰੇਗੀ ਛਾਂਗੀ


ਕੈਲਗਰੀ, 14 ਅਕਤੂਬਰ (ਪੋਸਟ ਬਿਊਰੋ) : ਏਅਰਲਾਈਨ ਇੰਡਸਟਰੀ ਉੱਤੇ ਮਹਾਂਮਾਰੀ ਦੀ ਗਾਜ਼ ਡਿੱਗਣ ਤੋਂ ਬਾਅਦ ਵੈਸਟਜੈੱਟ ਏਅਰਲਾਈਨਜ਼ ਲਿਮਟਿਡ ਵੱਲੋਂ ਐਟਲਾਂਟਿਕ ਕੈਨੇਡਾ ਦੇ ਚਾਰ ਸ਼ਹਿਰਾਂ ਲਈ ਆਪਣੇ ਆਪਰੇਸ਼ਨਜ਼ ਮੁਲਤਵੀ ਕੀਤੇ ਜਾ ਰਹੇ ਹਨ|
ਵੈਸਟਜੈੱਟ ਨੇ ਆਖਿਆ ਕਿ ਉਨ੍ਹਾਂ ਵੱਲੋਂ ਫਰੈਡਰਿਕਟਨ, ਮੌਂਕਟਨ, ਐਨਬੀ, ਸਿਡਨੀ, ਨੋਵਾ ਸਕੋਸ਼ੀਆ ਤੇ ਸ਼ੌਰਲੇਟਾਊਨ ਲਈ ਅਣਮਿੱਥੇ ਸਮੇਂ ਵਾਸਤੇ ਆਪਣੀਆਂ ਸੇਵਾਵਾਂ ਬੰਦ ਕੀਤੀਆਂ ਜਾ ਰਹੀਆਂ ਹਨ| ਦੂਜੇ ਪਾਸੇ ਹੈਲੀਫੈਕਸ ਤੇ ਸੇਂਟ ਜੌਹਨਸ, ਨਿਊਫਾਊਂਡਲੈਂਡ ਐਂਡ ਲੈਬਰਾਡੌਰ ਲਈ ਵੀ ਸੇਵਾਵਾਂ ਵਿੱਚ ਕਟੌਤੀ ਕੀਤੀ ਜਾ ਰਹੀ ਹੈ|
ਇਸ ਤੋਂ ਇਲਾਵਾ ਕੈਲਗਰੀ ਸਥਿਤ ਏਅਰਲਾਈਨ ਟੋਰਾਂਟੋ ਤੇ ਕਿਊਬਿਕ ਸਿਟੀ ਦਰਮਿਆਨ ਆਪਰੇਸ਼ਨ ਵੀ ਮੁਲਤਵੀ ਕਰਨ ਜਾ ਰਹੀ ਹੈ| 2 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਇਨ੍ਹਾਂ ਕਟੌਤੀਆਂ ਨਾਲ 100 ਤੋਂ ਵੱਧ ਉਡਾਨਾਂ ਖਤਮ ਹੋ ਜਾਣਗੀਆਂ| ਇਸ ਦੌਰਾਨ ਕੰਪਨੀ ਦੇ ਸੀਈਓ ਐੱਡ ਸਮਿੱਥ ਨੇ ਆਖਿਆ ਕਿ ਟਰੈਵਲ ਸਬੰਧੀ ਮੰਗ ਘੱਟ ਜਾਣ ਦੇ ਨਾਲ ਨਾਲ ਘਰੇਲੂ ਤੌਰ ਉੱਤੇ ਕੁਆਰਨਟੀਨ ਹੋਣ ਤੋਂ ਭਾਵ ਹੈ ਕਿ ਅਸੀਂ ਆਪਣੇ ਸੇਵਾਵਾਂ ਦੇ ਕੈਨੇਡੀਅਨ ਨੈੱਟਵਰਕ ਨੂੰ ਮੇਨਟੇਨ ਨਹੀਂ ਕਰ ਪਾਵਾਂਗੇ|
ਇਸ ਏਅਰਲਾਈਨ ਨੂੰ ਓਨੈਕਸ ਕਾਰਪੋਰੇਸ਼ਨ ਨੇ ਦਸੰਬਰ ਵਿੱਚ ਹੀ 3æ5 ਬਿਲੀਅਨ ਡਾਲਰ ਦਾ ਖਰੀਦਿਆ ਸੀ| ਏਅਰਲਾਈਨ ਨੇ ਆਖਿਆ ਕਿ ਉਨ੍ਹਾਂ ਨੂੰ 100 ਕਾਰਪੋਰੇਟ ਤੇ ਆਪਰੇਸ਼ਨਲ ਮੁਲਾਜ਼ਮਾਂ ਦੀ ਛਾਂਗੀ ਕਰਨੀ ਹੋਵੇਗੀ| ਮਾਰਚ ਤੋਂ ਲੈ ਕੇ ਹੁਣ ਤੱਕ ਇਹ ਕੰਪਨੀ 4000 ਕਾਮਿਆਂ ਦੀ ਛਾਂਗੀ ਕਰ ਚੁੱਕੀ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ