Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਜਿਨਪਿੰਗ ਨੇ ਆਪਣੀ ਸੈਨਾ ਨੂੰ ਜੰਗ ਲਈ ਤਿਆਰ ਰਹਿਣ ਦੇ ਦਿੱਤੇ ਹੁਕਮ

October 15, 2020 03:37 PM

ਬੀਜਿੰਗ, 15 ਅਕਤੂਬਰ (ਪੋਸਟ ਬਿਊਰੋ) : ਚੀਨ ਤੇ ਤਾਇਵਾਨ ਦਰਮਿਆਨ ਤਣਾਅ ਵਧਣ ਤੋਂ ਬਾਅਦ ਚੀਨ ਦੇ ਰਾਸ਼ਟਰਪਤੀ ਜੀ ਜਿਨਪਿੰਗ ਨੇ ਆਪਣੇ ਦੇਸ਼ ਦੀ ਸੈਨਾ ਨੂੰ ਜੰਗ ਦੀ ਤਿਆਰੀ ਕਰਨ ਦੇ ਹੁਕਮ ਦੇ ਦਿੱਤੇ ਹਨ| ਇਹ ਖੁਲਾਸਾ ਜ਼ਿਨਹੁਆ ਦੀ ਸਰਕਾਰੀ ਨਿਊਜ਼ ਏਜੰਸੀ ਦੀ ਰਿਪੋਰਟ ਵਿੱਚ ਕੀਤਾ ਗਿਆ|
ਜ਼ੀ ਨੇ ਇਹ ਟਿੱਪਣੀਆਂ ਗੁਆਂਗਡੌਂਗ ਪ੍ਰੋਵਿੰਸ ਵਿੱਚ ਫੌਜੀ ਟਿਕਾਣੇ ਉੱਤੇ ਮਰੀਨ ਫੌਜੀ ਟੁਕੜੀਆਂ ਦਾ ਨਰੀਖਣ ਕਰਨ ਸਮੇਂ ਕੀਤੀਆਂ| ਜ਼ੀ ਦੇ ਇਸ ਦੌਰੇ ਦਾ ਅਸਲ ਮਕਸਦ ਸ਼ੈਨਜ਼ੈਨ ਸਪੈਸ਼ਲ ਇਕਨੌਮਿਕ ਜ਼ੋਨ ਦੀ 40ਵੀਂ ਵਰ੍ਹੇਗੰਢ ਦੇ ਜਸ਼ਨ ਮਨਾਉਣਾ ਸੀ| ਪਰ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਚੀਨ ਦੇ ਸਬੰਧ ਕੈਨੇਡਾ ਤੇ ਅਮਰੀਕਾ ਤੋਂ ਇਲਾਵਾ ਹੋਰਨਾਂ ਦੇਸ਼ਾਂ ਨਾਲ ਵੀ ਕੋਈ ਬਹੁਤੇ ਸੁਖਾਵੇਂ ਨਹੀਂ ਹਨ|
ਇਸ ਮਹੀਨੇ ਦੇ ਅੰਤ ਵਿੱਚ ਰੌਇਲ ਕੈਨੇਡੀਅਨ ਨੇਵੀ ਦੇ ਬੇੜੇ ਜਾਪਾਨ ਵਿੱਚ ਸੈਲਫ ਡਿਫੈਂਸ ਫੋਰਸਿਜ਼ ਤੇ ਯੂਐਸ ਮਿਲਟਰੀ ਦੀਆਂ ਸਾਂਝੀਆਂ ਫੌਜੀ ਮਸ਼ਕਾਂ ਵਿੱਚ ਹਿੱਸਾ ਲੈਣਗੇ| ਚੀਨ ਦੇ ਰਾਸ਼ਟਰਪਤੀ ਲਈ ਹਾਲ ਦੀ ਘੜੀ ਚਿੰਤਾ ਦਾ ਵਿਸ਼ਾ ਤਾਇਵਾਨ ਹੈ| ਜ਼ਿਕਰਯੋਗ ਹੈ ਕਿ ਕਈ ਦਹਾਕਿਆਂ ਤੋਂ ਚੀਨ, ਤਾਇਵਾਨ ਉੱਤੇ ਆਪਣਾ ਦਾਅਵਾ ਕਰਦਾ ਰਿਹਾ ਹੈ| ਪਿਛਲੇ ਮਹੀਨਿਆਂ ਵਿੱਚ ਇਹ ਖੜੋਤ ਹੋਰ ਵੱਧ ਗਈ| ਚੀਨ ਦੇ ਲੜਾਕੂ ਜਹਾਜ਼ਾਂ ਤੇ ਨੇਵੀ ਦੇ ਬੇੜਿਆਂ ਨੂੰ ਤਾਇਵਾਨ ਦੇ ਇਲਾਕੇ ਵਿੱਚ ਜਾਂਦਿਆਂ ਵੇਖਿਆ ਗਿਆ ਹੈ|  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ