Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਥਾਈਲੈਂਡ ਦੀ ਰਾਜਧਾਨੀ `ਚ ਰੋਸ ਪ੍ਰਦਰਸ਼ਨ ਮਗਰੋਂ ਐਮਰਜੈਂਸੀ ਲਾਗੂ

October 16, 2020 10:53 PM

ਬੈਂਕਾਕ, 16 ਅਕਤੂਬਰ (ਪੋਸਟ ਬਿਊਰੋ)- ਵਿਦਿਆਰਥੀਆਂ ਦੀ ਅਗਵਾਈ ਵਿੱਚ ਸ਼ੁਰੂ ਹੋਏ ਵਿਖਾਵਿਆਂ ਤੋਂ ਬਾਅਦ ਥਾਈਲੈਂਡ ਦੀ ਰਾਜਧਾਨੀ ਬੈਂਕਾਕ `ਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਵਿਖਾਵਾਕਾਰੀਆਂ ਨੇ ਇਸ ਦੌਰਾਨ ਸ਼ਾਹੀ ਕਾਫਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਨਾਲ ਝੜਪ ਹੁੰਦੀ ਰਹਿ ਗਈ।
ਐਮਰਜੈਂਸੀ ਦੇ ਐਲਾਨ ਤੋਂ ਬਾਅਦ ਦੰਗਾ ਰੋਕੂ ਪੁਲਸ ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਦੇ ਬਾਹਰ ਰਾਤ ਭਰ ਡੇਰਾ ਲਾਈ ਰੱਖਿਆ ਅਤੇ ਲੋਕਤੰਤਰ ਸਮਰਥਕ ਵਿਖਾਵਾਕਾਰੀਆਂ ਦੇ ਗਰੁੱਪ ਨੂੰ ਕੱਲ੍ਹ ਤੜਕੇ ਭੱਜਾ ਦਿੱਤਾ। ਵਿਖਾਵਾਕਾਰੀ ਪ੍ਰਧਾਨ ਮੰਤਰੀ ਪ੍ਰਯੁਤ ਚਾਨ ਓਚਾ ਦੇ ਅਸਤੀਫੇ, ਸੰਵਿਧਾਨਕ ਬਦਲਾਅ ਅਤੇ ਰਾਜਤੰਤਰ `ਚ ਸੁਧਾਰ ਦੀ ਮੰਗ ਕਰ ਰਹੇ ਹਨ। ਉਨ੍ਹਾ ਦੇ ਕਈ ਚੋਟੀ ਦੇ ਨੇਤਾਵਾਂ ਨੂੰ ਹਿਰਾਸਤ `ਚ ਲਿਆ ਗਿਆ ਹੈ। ਐਮਰਜੈਂਸੀ ਦੇ ਐਲਾਨ `ਚ ਕਿਹਾ ਗਿਆ ਹੈ ਕਿ ਇਸ ਦੀ ਲੋੜ ਇਸ ਲਈ ਪਈ ਕਿ ਸਾਜ਼ਿਸ਼ਕਾਰਾਂ ਦੇ ਕੁਝ ਗਰੁੱਪ ਵੱਖ-ਵੱਖ ਤਰੀਕਿਆਂ ਅਤੇ ਸਾਧਨਾਂ ਨਾਲ ਸ਼ਾਹੀ ਕਾਫਲੇ `ਚ ਰੁਕਾਵਟ ਪਾਉਣ ਸਮੇਤ ਕਿਸੇ ਅਣਸੁਖਾਵੀਂ ਘਟਨਾ ਵਰਤਾਉਣ ਦੀ ਤਾਕ ਵਿਚ ਹਨ। ਇਹ ਵਿਖਾਵਾ ਫੌਜੀ ਤਾਨਾਸ਼ਾਹੀ ਦੇ ਖ਼ਿਲਾਫ਼ 1973 ਵਿੱਚ ਵਿਦਿਆਰਥੀਆਂ ਦੀ ਅਗਵਾਈ `ਚ ਹੋਏ ਅੰਦੋਲਨ ਦੀ ਵਰ੍ਹੇਗੰਢ ਮੌਕੇ ਹੋਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ