Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਨਗਰ ਪਾਲਿਕਾ ਦੀ ਚੇਅਰਪਰਸਨ ਦੇ ਸਹੁਰੇ ਨੇ ਉਸ ਦੇ ਦਫ਼ਤਰਜਾ ਕੇ ਖ਼ੁਦਕੁਸ਼ੀ ਕੀਤੀ

October 18, 2020 12:44 AM

ਹਿਸਾਰ, 17 ਅਕਤੂਬਰ (ਪੋਸਟ ਬਿਊਰੋ)- ਹਰਿਆਣਾ ਦੇ ਫਤਿਹਾਬਾਦ ਜ਼ਿਲੇ ਦੀ ਜਾਖਲ ਨਗਰ ਪਾਲਿਕਾ ਚੇਅਰਪਰਸਨ ਸੀਮਾ ਗੋਇਲ ਦੇ ਦਫਤਰ ਵਿੱਚਉਨ੍ਹਾਂ ਦੇ ਸਹੁਰੇ ਨੌਹਰਚੰਦ ਨੇ ਕੱਲ੍ਹ ਸਵੇਰੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਨੌਹਰਚੰਦ ਚੇਅਰਪਰਸਨ ਸੀਮਾ ਗੋਇਲ ਦੀ ਪ੍ਰਤੀਨਿਧਤਾ ਕਰ ਰਹੇ ਸਨ।
ਸ਼੍ਰੀਮਤੀ ਗੋਇਲ ਵਿਰੁੱਧ ਕੱਲ੍ਹ ਕੌਂਸਲਰਾਂ ਨੇ ਬੇਭਰੋਸਗੀ ਮਤਾ ਪੇਸ਼ ਕਰਨਾ ਸੀ ਪਰ ਇਸ ਤੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਸਹੁਰੇ ਨੌਹਰਚੰਦ ਨੇ ਪ੍ਰਧਾਨ ਦੇ ਦਫ਼ਤਰ ਵਿੱਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਕਾਰਨ ਕੌਂਸਲਰਾਂ ਨੇ ਕੱਲ੍ਹ ਹੋਣ ਵਾਲੀ ਬੈਠਕ ਰੱਦ ਕਰ ਦਿੱਤੀ।ਜਾਖਲ ਨਗਰ ਪਾਲਿਕਾ ਵਿੱਚ ਕੁੱਲ 13 ਕੌਂਸਲਰ ਹਨ, ਜਿਨ੍ਹਾਂ ਵਿੱਚੋਂ ਨੌਂ ਸ਼੍ਰੀਮਤੀ ਗੋਇਲ ਦੇ ਵਿਰੁੱਧ ਹਨ। ਇਨ੍ਹਾਂ ਦਾ ਦੋਸ਼ ਹੈ ਕਿ ਬੀਤੇ ਡੇਢ ਸਾਲ ਤੋਂ ਪਾਲਿਕਾ ਪ੍ਰਧਾਨ ਉਨ੍ਹਾਂ ਦੀ ਅਣਦੇਖੀ ਕਰ ਰਹੀ ਹੈ ਤੇਉਨ੍ਹਾਂ ਦੇ ਖੇਤਰ ਦੇ ਵਿਕਾਸ ਕੰਮਾਂ 'ਤੇ ਧਿਆਨ ਨਹੀਂ ਦਿੱਤਾ ਜਾ ਰਿਹਾ।ਇਸ ਕਰ ਕੇ ਗੋਇਲ ਵਿਰੁੱਧ ਕੌਂਸਲਰ ਇਹ ਮਤਾ ਲਿਆਉਣਾ ਚਾਹੁੰਦੇ ਸਨ। ਇਸ ਸਿਲਸਿਲੇ ਵਿੱਚਕੱਲ੍ਹ 11 ਵਜੇ ਸਾਰੇ 13 ਕੌਂਸਲਰਾਂ ਦੀ ਬੈਠਕ ਹੋਣੀ ਸੀ, ਪਰ ਇਸ ਤੋਂ ਪਹਿਲਾਂ ਇਹ ਘਟਨਾ ਵਾਪਰ ਗਈ। ਇਸ ਦਾ ਪਤਾ ਲੱਗਦੇ ਸਾਰ ਬੇਭਰੋਸਗੀ ਮਤੇ ਵਾਸਤੇ ਹੋਣ ਵਾਲੀ ਬੈਠਕ ਰੱਦ ਕਰ ਦਿੱਤੀ ਗਈ। ਬੈਠਕ ਲਈ ਪਹੁੰਚੇ ਟੋਹਾਣਾ ਦੇ ਐਸ ਡੀ ਐਮ ਨਵੀਨ ਕੁਮਾਰ ਵੀ ਵਾਪਸ ਚੱਲੇ ਗਏ। 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼