Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਰਾਮ ਮੰਦਰ ਦੇ ਬਾਅਦ ਕ੍ਰਿਸ਼ਨ ਜਨਮ ਭੂਮੀ ਦਾਮੁੱਦਾਵੀ ਅਦਾਲਤ ਪਹੁੰਚਿਆ

October 18, 2020 12:46 AM

* ਸ੍ਰੀ ਕਿਸ਼ਨ ਵਿਰਾਜਮਾਨ ਦੀ ਪਟੀਸ਼ਨ ਸੁਣਵਾਈ ਲਈ ਮਨਜ਼ੂਰ
* ਸ਼ਾਹੀ ਮਸਜਿਦ ਦੀ ਜ਼ਮੀਨ ਸਮੇਤ 13æ37 ਏਕੜ ਜ਼ਮੀਨ ਉੱਤੇ ਦਾਅਵਾ

ਮਥੁਰਾ, 17 ਅਕਤੂਬਰ (ਪੋਸਟ ਬਿਊਰੋ)- ਸ਼੍ਰੀ ਕ੍ਰਿਸ਼ਨ ਜਨਮ ਭੂਮੀ ਵਿਵਾਦ ਉੱਤੇ ਸ਼੍ਰੀ ਕ੍ਰਿਸ਼ਨ ਵਿਰਾਜਮਾਨ ਦੇ ਸੰਬੰਧ ਵਿੱਚ ਇੱਕ ਪਟੀਸ਼ਨ ਨੂੰ ਅਦਾਲਤ ਨੇ ਕੱਲ੍ਹਸੁਣਵਾਈ ਲਈ ਸਵੀਕਾਰ ਕਰ ਲਿਆ ਹੈ। 
ਵਰਨਣ ਯੋਗ ਹੈ ਕਿ 12 ਅਕਤੂਬਰ ਨੂੰ ਸ਼੍ਰੀ ਕ੍ਰਿਸ਼ਨ ਵਿਰਾਜਮਾਨ ਵੱਲੋਂ ਜ਼ਿਲਾ ਅਦਾਲਤ ਵਿੱਚ ਇੱਕ ਕੇਸ ਦਾਇਰ ਕੀਤਾ ਗਿਆ ਅਤੇ ਇਸ ਵਿੱਚ ਨਾਜਾਇਜ਼ ਕਬਜ਼ਾ ਕਰ ਕੇ ਸ਼ਾਹੀ ਈਦਗਾਹ ਮਸਜਿਦ ਬਣਾਉਣ ਦਾ ਦੋਸ਼ ਲਾਇਆ ਗਿਆ ਅਤੇ ਸ਼ਾਹੀ ਮਸਜਿਦ ਦੀ ਜ਼ਮੀਨ ਸਮੇਤ 13æ37 ਏਕੜ ਜ਼ਮੀਨ 'ਤੇ ਦਾਅਵਾ ਕਰ ਕੇ ਮਾਲਕਾਨਾ ਹੱਕ ਮੰਗਿਆ ਹੈ।ਕੱਲ੍ਹ ਜ਼ਿਲਾ ਅਦਾਲਤ ਨੇ ਇਸ ਕੇਸ ਵਿੱਚ ਸੁੰਨੀ ਕੇਂਦਰੀ ਵਕਫ਼ ਬੋਰਡ ਸਣੇ ਚਾਰ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ, ਜਿਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। ਸ੍ਰੀ ਕ੍ਰਿਸ਼ਨ ਵਿਰਾਜਮਾਨ ਦੇ ਵਕੀਲ ਹਰੀਸ਼ੰਕਰ ਜੈਨ ਦੇ ਮੁਤਾਬਕ ਵਕਫ਼ ਬੋਰਡ ਤੋਂ ਇਲਾਵਾ ਸ਼ਾਹੀ ਮਸਜਿਦ ਈਦਗਾਹ ਟਰੱਸਟ, ਸ੍ਰੀ ਕ੍ਰਿਸ਼ਨ ਜਨਮ ਭੂਮੀ ਟਰੱਸਟ, ਸ੍ਰੀ ਕ੍ਰਿਸ਼ਨ ਜਨਮ ਸਥਾਨ ਸੇਵਾ ਸੰਸਥਾ ਨੂੰ ਵੀ ਇਸ ਬਾਰੇ ਨੋਟਿਸ ਜਾਰੀ ਕੀਤੇ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼