Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਯੂ ਕੇ ਅਤੇ ਯੂਰਪੀਅਨ ਯੂਨੀਅਨ ਵਿਚਾਲੇ ਵਪਾਰਕ ਗੱਲਬਾਤ ਟੁੱਟੀ

October 18, 2020 12:50 AM

* ਬਿਨਾਂ ਸਮਝੌਤੇ ਵਪਾਰ ਲਈ ਤਿਆਰ ਰਹਿਣਾ ਚਾਹੀਦਾ ਹੈ: ਜੌਹਨਸਨ

ਲੰਡਨ, 17 ਅਕਤੂਬਰ (ਪੋਸਟ ਬਿਊਰੋ)- ਯੂ ਕੇ ਅਤੇ ਯੂਰਪੀਨ ਯੂਨੀਅਨ ਦੇ ਹੋਏ ਤੋੜ-ਵਿਛੋੜੇ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਵਪਾਰ ਬਾਰੇ ਚੱਲਦੀ ਗੱਲਬਾਤ ਅੱਧ ਵਿਚਾਲੇ ਟੁੱਟ ਗਈ ਹੈ। 
ਇਸ ਬਾਰੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਕਿਹਾ ਹੈ ਕਿ ਯੂ ਕੇ ਨੂੰ ਅਗਲੇ ਸਾਲ ਯੂਰਪੀ ਯੂਨੀਅਨ ਦੇ ਨਾਲ ਸਮਝੌਤੇ ਤੋਂਬਿਨਾਂ ਵਪਾਰ ਲਈ ਤਿਆਰ ਰਹਿਣਾ ਚਾਹੀਦਾ ਹੈ। ਯੂਰਪੀ ਯੂਨੀਅਨ ਨੇ ਕਿਹਾ ਹੈ ਕਿ ਉਹ ਵਿਚਾਰ ਵਟਾਂਦਰੇ ਤੇਜ਼ ਕਰਨ ਲਈ ਤਿਆਰ ਹੈ, ਪਰ ਕਿਸੇ ਕੀਮਤ 'ਤੇ ਸਮਝੌਤਾ ਨਹੀਂ ਕਰੇਗਾ। ਕੱਲ੍ਹ ਯੂਰਪੀ ਯੂਨੀਅਨ ਦੇ ਲੀਡਰਾਂ ਦੀ ਗੱਲਬਾਤ ਵਿੱਚਬ੍ਰਿਟੇਨ ਮੌਜੂਦ ਨਹੀਂ ਸੀ, ਜਿਸ ਕਰਕੇ ਸਮਝੌਤਾ ਅੱਗੇ ਵਧਾਉਣ ਲਈ ਅਸਫਲ ਰਿਹਾ। ਯੂਰਪੀ ਯੂਨੀਅਨ ਦੀ ਵਾਰਤਾਕਾਰ ਮਿਸ਼ੇਲ ਬਾਰਨੀਅਰ ਅਗਲੇ ਹਫ਼ਤੇ ਗੱਲਬਾਤ ਲਈ ਲੰਡਨ ਆ ਰਹੀ ਹੈ,  ਪਰ ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਹੈ ਕਿ ਜੇ ਯੂਰਪੀ ਯੂਨੀਅਨਨਹੀਂ ਬਦਲਦਾ ਤਾਂ ਇਸ ਯਾਤਰਾ ਦਾ ਕੋਈ ਲਾਭ ਨਹੀਂ। ਪ੍ਰਧਾਨ ਮੰਤਰੀ ਦਫਤਰ ਦੇ ਬੁਲਾਰੇ ਨੇ ਕਿਹਾ ਹੈ ਕਿ ਮਿਸ਼ੇਲ ਬਾਰਨੀਅਰ ਦੇ ਆਉਣ ਦਾ ਤਦੇ ਕੋਈ ਮਤਲਬ ਹੈ ਜੇ ਉਹ ਸਾਰੇ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕਰਨ ਲਈ ਤਿਆਰ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ