Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪੈਗੰਬਰ ਦਾ ਸਕੈੱਚ ਵਿਖਾਉਣ ਉੱਤੇ ਇਕ ਵਿਦਿਆਰਥੀ ਦੇ ਬਾਪ ਨੇ ਟੀਚਰ ਦਾ ਸਿਰ ਵੱਢਿਆ

October 19, 2020 02:18 AM

ਪੈਰਿਸ, 18 ਅਕਤੂਬਰ (ਪੋਸਟ ਬਿਊਰੋ)- ਪੈਗੰਬਰ ਮੁਹੰਮਦ ਦੇ ਵਿਵਾਦ ਕਾਰਨ ਫਰਾਂਸ ਦੀ ਰਾਜਧਾਨੀ ਪੈਰਿਸ ਦੇ ਉਤਰ-ਪੂਰਬੀ ਇਲਾਕੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਵਾਰਦਾਤ `ਚ ਇੱਕ ਵਿਅਕਤੀ ਨੇ ਆਪਣੇ ਬੱਚਿਆਂ ਦੇ ਇਤਿਹਾਸ ਦੇ ਟੀਚਰ ਦਾ ਸਿਰ ਇਸ ਗੱਲ ਕਾਰਨ ਵੱਢ ਦਿੱਤਾ ਕਿ ਉਸ ਨੇ ਪੈਗੰਬਰ ਮੁਹੰਮਦ ਦਾ ਕਾਰਟੂਨ ਬੱਚਿਆਂ ਨੂੰ ਦਿਖਾਇਆ ਅਤੇ ਉਸ ਉੱਤੇ ਚਰਚਾ ਕੀਤੀ। ਫਿਰ ਕਾਤਲ ਨੂੰ ਪੁਲਸ ਨੇ ਖਤਮ ਕਰ ਦਿਤਾ ਹੈ।
ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਇਸ ਨੂੰ ਇਸਲਾਮਿਕ ਅੱਤਵਾਦੀ ਹਮਲਾ ਕਰਾਰ ਦਿੱਤਾ ਅਤੇ ਦੇਸ਼ ਦੇ ਲੋਕਾਂ ਨੂੰ ਕੱਟੜਪੰਥੀਆਂ ਖਿਲਾਫ ਇਕਜੁੱਟ ਹੋਣ ਲਈ ਕਿਹਾ ਹੈ। ਉਨ੍ਹਾ ਨੇ ਉਸ ਸਕੂਲ ਦਾ ਦੌਰਾ ਕੀਤਾ ਜਿੱਥੇ ਮ੍ਰਿਤਕ ਟੀਚਰ ਇਤਿਹਾਸ ਦੇ ਅਧਿਆਪਕ ਵਜੋਂ ਕੰਮ ਕਰਦਾ ਸੀ। ਟੀਚਰ ਦੇ ਸਿਰ ਵੱਢੇ ਜਾਣ ਨਾਲ ਫਰਾਂਸ ਵਿੱਚ ਇੱਕ ਵਾਰ ਮੁੜ ਚਿੰਤਾ ਦੀ ਲਹਿਰ ਫੈਲ ਗਈ ਹੈ। ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ 2015 ਵਿੱਚ ਹੋਏ ਸ਼ਾਰਲੀ ਹੈਬਦੋ ਅੱਤਵਾਦੀ ਹਮਲੇ ਦੀ ਸੁਣਵਾਈ ਚੱਲ ਰਹੀ ਸੀ।ਉਸ ਦੌਰਾਨ ਜੋ ਹਮਲਾ ਹੋਇਆ ਸੀ, ਉਹ ਵੀ ਇਸ ਅਖਬਾਰ ਸ਼ਾਰਲੀ ਹੈਬਦੋ ਵਿੱਚ ਪੈਗੰਬਰ ਦੇ ਕਾਰਟੂਨ ਛਾਪਣ ਤੋਂ ਨਾਰਾਜ ਹੋ ਕੇ ਕੀਤਾ ਗਿਆ ਦੱਸਿਆ ਜਾਂਦਾ ਸੀ। ਟੀਚਰ ਦਾ ਸਿਰ ਕਲਮ ਕਰਨ ਤੋਂ ਬਾਅਦ ਦੋਸ਼ੀ ਸਕੂਲ ਤੋਂ ਭੱਜ ਨਿਕਲਿਆ ਅਤੇ ਕਰੀਬ 600 ਮੀਟਰ ਦੂਰ ਜਾ ਕੇ ਉਹ ਜ਼ੋਰ ਨਾਲ ਨਾਅਰੇ ਲਾਉਣ ਲੱਗਾ ਅਤੇ ਪੁਲਸ ਨੂੰ ਬੰਦੂਕ ਦਿਖਾ ਕੇ ਸਰੰਡਰ ਕਰਨ ਤੋਂਨਾਂਹ ਕਰ ਦਿੱਤੀ ਅਤੇ ਉਸ ਨੇ ਹਮਲੇ ਲਈ ਬੰਦੂਕ ਤਾਣੀ ਅਤੇ ਪੁਲਸ ਫੋਰਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਉਸ ਨੂੰ ਮਾਰ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ