Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਅਨੰਤਨਾਗ ਵਿੱਚ 7 ਲੱਖ ਰੁਪਏ ਦਾ ਇਨਾਮੀ ਅੱਤਵਾਦੀ ਮਾਰਿਆ

October 19, 2020 02:31 AM

ਸ੍ਰੀਨਗਰ, 18 ਅਕਤੂਬਰ (ਪੋਸਟ ਬਿਊਰੋ)- ਦੱਖਣੀ ਕਸ਼ਮੀਰ ਦੇ ਅਨੰਤਨਾਗ ਵਿੱਚ ਸੁਰੱਖਿਆ ਫੋਰਸਾਂ ਨੇ ਲਸ਼ਕਰ ਏ ਤੋਇਬਾ ਦੇ ਖਤਰਨਾਕ ਅੱਤਵਾਦੀ ਨਾਸਿਰ ਉਰਫ ਸ਼ਕੀਲ ਨੂੰ ਮੁਕਾਬਲੇ ਵਿੱਚ ਮਾਰਦਿੱਤਾ ਹੈ।
ਏ ਸ਼੍ਰੇਣੀ ਦੇ ਅੱਤਵਾਦੀਆਂ ਦੀ ਸੂਚੀ ਵਿੱਚ ਸੱਤ ਲੱਖ ਰੁਪਏ ਦਾ ਇਨਾਮੀ ਅੱਤਵਾਦੀ ਸ਼ਕੀਲ ਆਈ ਈ ਡੀ ਧਮਾਕੇ ਕਰਨ ਦਾ ਮਾਹਰ ਸੀ। ਉਹ ਅੱਤਵਾਦੀਆਂ ਨੂੰ ਆਈ ਈ ਡੀ ਤਿਆਰ ਕਰਨ ਦੀ ਟਰੇਨਿੰਗ ਵੀ ਦਿੰਦਾ ਸੀ। ਮੁਕਾਬਲੇ ਦੌਰਾਨ ਉਸ ਦੇ ਦੋ ਸਾਥੀ ਘੇਰਾ ਤੋੜ ਕੇ ਫਰਾਰ ਹੋ ਗਏ।
ਇਸ ਦੇ ਬਨਾ ਸੁਰੱਖਿਆ ਬਲਾਂ ਨੇ ਅਵੰਤੀਪੋਰਾ ਤੋਂ ਲਸ਼ਕਰ ਦੇ ਇੱਕ ਓਵਰ ਗਰਾਊਂਡ ਵਰਕਰ (ਓ ਜੀ ਡਬਲਯੂ ਨੂੰ ਵੀ ਫੜਿਆ ਹੈ।ਪੁਲਸ ਨੇ ਸਵੇਰੇ ਫੌਜ ਦੀ 19 ਆਰ ਆਰ ਅਤੇ ਸੀ ਆਰ ਪੀ ਐਫ ਦੇ ਜਵਾਨਾਂ ਦੇ ਨਾਲ ਲਾਰਨੂ ਵਿੱਚ ਲੁਕੇ ਹੋਏ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ। ਇੱਕ ਜਗ੍ਹਾ ਅੱਤਵਾਦੀਆਂ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ, ਪਰ ਦਹਿਸ਼ਤਗਰਦਾਂ ਨੇ ਘੇਰਾਬੰਦੀ ਤੋੜ ਕੇ ਭੱਜਣ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ। ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਕਈ ਵਾਰ ਸਰੰਡਰ ਕਰਨ ਨੂੰ ਕਿਹਾ, ਪਰ ਅੱਤਵਾਦੀ ਨਹੀਂ ਮੰਨੇ। ਕਰੀਬ ਸਵਾ ਘੰਟੇ ਬਾਅਦ ਅੱਤਵਾਦੀਆਂ ਵੱਲੋਂ ਫਾਇਰਿੰਗ ਬੰਦ ਹੋ ਗਈ। ਜਵਾਨਾਂ ਨੇ ਮੁੁਕਾਬਲੇ ਵਾਲੀ ਜਗ੍ਹਾ ਦੀ ਤਲਾਸ਼ੀ ਲਈ ਤਾਂ ਓਥੇ ਗੋਲੀਆਂ ਨਾਲ ਛਾਨਣ ਇੱਕ ਅੱਤਵਾਦੀ ਦੀ ਲਾਸ਼ ਅਤੇ ਹਥਿਆਰ ਮਿਲੇ। ਕਿਹਾ ਜਾ ਰਿਹਾ ਹੈ ਕਿ ਉਸ ਦੇ ਨਾਲ ਦੋ ਹੋਰ ਅੱਤਵਾਦੀ ਸਨ, ਜੋ ਭੱਜਣ ਵਿੱਚ ਸਫਲ ਰਹੇ। ਮਾਰੇ ਗਏ ਅੱਤਵਾਦੀ ਦੀ ਪਛਾਣ ਲਸ਼ਕਰ ਦੇ ਖਤਰਨਾਕ ਅੱਤਵਾਦੀ ਨਾਸਿਰ ਉਰਫ ਸ਼ਕੀਲ ਸਾਹਬ ਉਰਫ ਸ਼ਾਕ ਭਾਈ ਦੇ ਰੂਪ ਵਿੱਚ ਹੋਈ ਹੈ। ਉਹ ਆਈ ਈ ਡੀ ਮਾਹਰ ਸੀ ਅਤੇ ਸਥਾਨਕ ਅੱਤਵਾਦੀਆਂ ਨੂੰ ਹਥਿਆਰ ਚਲਾਉਣ ਅਤੇ ਆਈ ਈ ਡੀ ਬਣਾਉਣ ਦੀ ਟਰੇਨਿੰਗ ਦਿੰਦਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ