Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਭੱਠਾ ਮੁਲਾਜ਼ਮ ਵੱਲੋਂ ਪਰਵਾਰ ਦੇ 3 ਜੀਆਂ ਸਣੇ ਖੁਦਕੁਸ਼ੀ

October 19, 2020 02:40 AM

ਫਰੀਦਕੋਟ, 18 ਅਕਤੂਬਰ (ਪੋਸਟ ਬਿਊਰੋ)- ਏਥੋਂ ਨੇੜੇ ਪਿੰਡ ਕਲੇਰ ਦੇ ਭੱਠੇ `ਤੇ ਮੁਨੀਮ ਦਾ ਕੰਮ ਕਰਦੇ ਰਾਜਸਥਾਨ ਦੇ ਇੱਕ ਵਿਅਕਤੀ ਨੇ ਆਪਣੇ ਪਰਵਾਰ ਦੇ ਮੈਂਬਰਾਂ ਉਤੇ ਮਿੱਟੀ ਦਾ ਤੇਲ ਪਾ ਕੇ ਉਨ੍ਹਾਂ ਨੂੰ ਅੱਗ ਲਾਉਣ ਪਿੱਛੋਂ ਖੁਦਕੁਸ਼ੀ ਕਰ ਲਈ ਹੈ। ਝੁਲਸਣ ਕਾਰਨ ਪਰਵਾਰ ਦੇ ਸਾਰੇ ਚਾਰ ਜੀਆਂ ਦੀ ਮੌਤ ਹੋ ਗਈ ਹੈ।ਮ੍ਰਿਤਕਾਂ ਦੀ ਸ਼ਨਾਖਤ ਧਰਮਪਾਲ (40), ਸੀਮਾ (36), ਮੋਨਿਕਾ (15), ਹਿਤੇਸ਼ ਕੁਮਾਰ (10) ਵਾਸੀ ਸੀਕਰ ਵਜੋਂ ਹੋਈ ਹੈ।
ਧਰਮਪਾਲ ਪਿਛਲੇ ਸੱਤ-ਅੱਠ ਸਾਲ ਤੋਂ ਇਥੇ ਭੱਠੇ `ਤੇ ਮੁਨੀਮ ਦਾ ਕੰਮ ਕਰ ਰਿਹਾ ਸੀ। ਉਸ ਨੇ ਆਪਣੇ ਖੁਦਕੁਸ਼ੀ ਨੋਟ ਵਿੱਚ ਲਿਖਿਆ ਹੈ ਕਿ ਕੋਰੋਨਾ ਵਾਇਰਸ ਦੇ ਕਾਰਨ ਉਸ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਸੀ ਅਤੇ ਪੈਸਿਆਂ ਦੇ ਲੈਣ-ਦੇਣ ਦਾ ਸਿਲਸਿਲਾ ਵੀ ਖਰਾਬ ਹੋ ਗਿਆ ਸੀ, ਜਿਸ ਤੋਂ ਉਹ ਬੇਹੱਦ ਪ੍ਰੇਸ਼ਾਨ ਸੀ। ਪੁਲਸ ਨੂੰ ਘਟਨਾ ਸਥਾਨ ਤੋਂ ਤਿੰਨ ਸਫਿਆਂ ਦਾ ਖੁਦਕੁਸ਼ੀ ਨੋਟ ਮਿਲਿਆ ਹੈ। ਐਸ ਪੀ ਸੇਵਾ ਸਿੰਘ ਮੱਲੀ ਨੇ ਕਿਹਾ ਕਿ ਪੁਲਸ ਖੁਦਕੁਸ਼ੀ ਨੋਟ ਦੀ ਪੜਤਾਲ ਕਰ ਰਹੀ ਹੈ, ਜਿਸ ਦੇ ਮੁਤਾਬਕ ਧਰਮਪਾਲ ਦੇ ਸਿਰ ਕਰੀਬ ਦਸ ਲੱਖ ਦੀ ਦੇਣਦਾਰੀ ਸੀ ਤੇ ਪਿਛਲੇ ਪੰਜ ਮਹੀਨਿਆਂ ਤੋਂ ਕੰਮ ਠੱਪ ਹੋਣ ਕਾਰਨ ਉਹ ਪ੍ਰੇਸ਼ਾਨ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਧਰਮਪਾਲ ਮਿਹਨਤੀ ਬੰਦਾ ਸੀ ਤੇ ਘਟਨਾ ਤੋਂ ਪਹਿਲਾਂ ਉਸ ਨੇ ਪਿੰਡ ਦੀਆਂ ਦੁਕਾਨਾਂ ਤੋਂ ਉਧਾਰ ਲਈ ਸਮੱਗਰੀ ਦੇ ਪੈਸੇ ਵੀ ਦੇ ਦਿੱਤੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ