Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਟੀਚਰ ਦਾ ਸਿਰ ਧੜ ਨਾਲੋਂ ਅੱਡ ਕਰਨ ਵਾਲੇ ਮਸ਼ਕੂਕ ਨੂੰ ਪੁਲਿਸ ਨੇ ਮਾਰ ਮੁਕਾਇਆ

October 19, 2020 05:51 AM

ਪੈਰਿਸ, 18 ਅਕਤੂਬਰ (ਪੋਸਟ ਬਿਊਰੋ) : ਪੈਰਿਸ ਵਿੱਚ ਇੱਕ ਮਿਡਲ ਸਕੂਲ ਟੀਚਰ ਦਾ ਸਿਰ ਧੜ ਨਾਲੋਂ ਅੱਡ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ|
ਇਹ ਪਤਾ ਲੱਗਿਆ ਹੈ ਕਿ ਇਸ ਟੀਚਰ ਵੱਲੋਂ ਇਸਲਾਮ ਦੇ ਪੈਗੰਬਰ ਮੁਹੰਮਦ ਦੇ ਕਾਰਟੂਨਜ਼ ਬਾਰੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਚਰਚਾ ਸ਼ੁਰੂ ਕੀਤੀ ਗਈ ਸੀ| ਇਸ ਟੀਚਰ ਨੂੰ ਫਰਾਂਸ ਦੀ ਸਟਰੀਟ ਉੱਤੇ ਕਤਲ ਕੀਤਾ ਗਿਆ ਤੇ ਪੁਲਿਸ ਨੇ ਗੋਲੀ ਮਾਰ ਕੇ ਮਸ਼ਕੂਕ ਨੂੰ ਵੀ ਮਾਰ ਮੁਕਾਇਆ| ਫਰੈਂਚ ਨਿਊਜ਼ ਏਜੰਸੀ ਦਾ ਕਹਿਣਾ ਹੈ ਕਿ ਪੁਲਿਸ ਅਧਿਕਾਰੀਆਂ ਨੂੰ ਟੀਚਰ ਦੀ ਲਾਸ਼ ਸਟਰੀਟ ਉੱਤੇ ਮਿਲੀ ਤੇ ਫਿਰ ਉਨ੍ਹਾਂ ਨੂੰ ਐਰੈਗਨੀ ਵਿੱਚ ਮਸ਼ਕੂਕ ਵੀ ਮਿਲ ਗਿਆ|
ਉਹ ਉਨ੍ਹਾਂ ਨੂੰ ਚਾਕੂ ਵਰਗੇ ਹਥਿਆਰ ਨਾਲ ਧਮਕਾ ਰਿਹਾ ਸੀ| ਫਿਰ ਉਸ ਨੂੰ ਪੁਲਿਸ ਨੇ ਮਾਰ ਮੁਕਾਇਆ| ਮੌਕੇ ਉੱਤੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਹਮਲਾਵਰ ਨੇ ਵੈਸਟ ਪਾਈ ਹੋਈ ਸੀ ਤੇ ਇਹ ਸਪਸ਼ਟ ਨਹੀਂ ਸੀ ਹੋ ਰਿਹਾ ਹੈ ਕਿ ਉਸ ਕੋਲ ਧਮਾਕਾਖੇਜ਼ ਸਮੱਗਰੀ ਹੈ ਜਾਂ ਨਹੀਂ|

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ