Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਆਪਣੇ ਆਨਲਾਈਨ ਲਰਨਿੰਗ ਪਲੈਨਜ਼ ਵਿੱਚ ਤਬਦੀਲੀਆਂ ਕਰਨ ਜਾ ਰਹੇ ਹਨ ਦੋ ਸਕੂਲ ਬੋਰਡਜ਼

October 19, 2020 07:29 AM

ਟੋਰਾਂਟੋ, 18 ਅਕਤੂਬਰ (ਪੋਸਟ ਬਿਊਰੋ) : ਟੋਰਾਂਟੋ ਏਰੀਆ ਦੇ ਦੋ ਸਕੂਲ ਬੋਰਡਜ਼ ਆਪਣੇ ਆਨਲਾਈਨ ਲਰਨਿੰਗ ਪਲੈਨਜ਼ ਵਿੱਚ ਤਬਦੀਲੀਆਂ ਕਰਨ ਜਾ ਰਹੇ ਹਨ| ਬਹੁਤ ਸਾਰੇ ਵਿਦਿਆਰਥੀ ਹੁਣ ਇਨ ਪਰਸਨ ਲਰਨਿੰਗ ਨਾਲੋਂ ਆਨਲਾਈਨ ਲਰਨਿੰਗ ਨੂੰ ਤਰਜੀਹ ਦੇ ਰਹੇ ਹਨ|
ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਨੇ ਨਵੰਬਰ ਤੋਂ ਜਨਵਰੀ ਤੱਕ ਐਲੀਮੈਂਟਰੀ ਵਿਦਿਆਰਥੀਆਂ ਲਈ ਆਨਲਾਈਨ ਤੇ ਇਨ ਕਲਾਸ ਲਰਨਿੰਗ ਦਰਮਿਆਨ ਅਦਲਾ ਬਦਲੀ ਕਰਨ ਦੀ ਚੋਣ ਕਰਨ ਦੇ ਮੌਕੇ ਨੂੰ ਅੱਗੇ ਪਾ ਦਿੱਤਾ ਹੈ| ਇਸ ਦੌਰਾਨ ਪੀਲ ਡਿਸਟ੍ਰਿਕਟ ਸਕੂਲ ਬੋਰਡ ਨੇ ਆਖਿਆ ਕਿ ਉਹ ਆਪਣੇ ਹਾਈ ਸਕੂਲ ਦੇ ਵਿਦਿਆਰਥੀਆਂ ਲਈ ਲਰਨਿੰਗ ਦਾ ਹਾਈਬ੍ਰਿਡ ਮਾਡਲ ਲੈ ਕੇ ਆਉਣਗੇ ਜਿਸ ਵਿੱਚ ਇਨ ਪਰਸਨ ਵਿਦਿਆਰਥੀਆਂ ਦੇ ਨਾਲ ਨਾਲ ਉਨ੍ਹਾਂ ਦੇ ਆਨ ਲਾਈਨ ਵਿਦਿਆਰਥੀਆਂ ਨੂੰ ਇੱਕਠਿਆਂ ਪੜ੍ਹਾਈ ਕਰਵਾਈ ਜਾਵੇਗੀ|
ਟੀਡੀਐਸਬੀ ਦੇ ਤਰਜ਼ਮਾਨ ਰਾਇਨ ਬਰਡ ਨੇ ਆਖਿਆ ਕਿ 30 ਸਤੰਬਰ ਵਾਲੀ ਰਜਿਸਟ੍ਰੇਸ਼ਨ ਦੀ ਡੈੱਡਲਾਈਨ ਤੋਂ ਬਾਅਦ ਇਸ ਹਫਤੇ ਦੇ ਸ਼ੁਰੂ ਵਿੱਚ ਆਨਲਾਈਨ ਤੇ ਇਨ ਪਰਸਨ ਲਰਨਿੰਗ ਦਰਮਿਆਨ ਟੀਡੀਐਸਬੀ ਦੇ ਹਜ਼ਾਰਾਂ ਐਲੀਮੈਂਟਰੀ ਵਿਦਿਆਰਥੀਆਂ ਨੇ ਅਦਲਾ ਬਦਲੀ ਕੀਤੀ ਸੀ| ਇਸ ਨਾਲ ਪ੍ਰੋਵਿੰਸ ਦੇ ਸੱਭ ਤੋਂ ਵੱਡੇ ਸਕੂਲ ਬੋਰਡ ਨੂੰ ਕਲਾਸਾਂ ਨੂੰ ਵੀ ਮੁੜ ਤੋਂ ਤਰਤੀਬ ਦੇਣੀ ਪਈ ਸੀ ਤੇ ਟੀਚਰਜ਼ ਨੂੰ ਵੀ ਰੀਅਸਾਈਨ ਕਰਨਾ ਪਿਆ ਸੀ| ਉਨ੍ਹਾਂ ਆਖਿਆ ਕਿ ਇਹ ਪ੍ਰਕਿਰਿਆ ਕਾਫੀ ਮੁਸ਼ਕਲ ਹੈ ਤੇ ਹਰ ਥੋੜ੍ਹੇ ਦਿਨਾਂ ਬਾਅਦ ਇਸ ਨੂੰ ਦੁਹਰਾਇਆ ਨਹੀਂ ਜਾ ਸਕਦਾ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ