Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਨੋਵਾ ਸਕੋਸ਼ੀਆ ਦੇ ਮੁੱਦੇ ਉੱਤੇ ਫੈਡਰਲ ਮੰਤਰੀਆਂ ਵੱਲੋਂ ਹਾਊਸ ਆਫ ਕਾਮਨਜ਼ ਵਿੱਚ ਬਹਿਸ ਕਰਵਾਉਣ ਦੀ ਮੰਗ

October 19, 2020 10:53 PM

ਓਟਵਾ, 19 ਅਕਤੂਬਰ (ਪੋਸਟ ਬਿਊਰੋ) : ਨੋਵਾ ਸਕੋਸ਼ੀਆ ਵਿੱਚ ਵੱਧ ਰਹੀ ਹਿੰਸਾ ਦੇ ਮੱਦੇਨਜ਼ਰ ਫੈਡਰਲ ਫਿਸ਼ਰੀਜ਼ ਮੰਤਰੀ ਤੇ ਤਿੰਨ ਹੋਰ ਕੈਬਨਿਟ ਮੰਤਰੀਆਂ ਵੱਲੋਂ ਹਾਊਸ ਆਫ ਕਾਮਨਜ਼ ਵਿੱਚ ਐਮਰਜੰਸੀ  ਬਹਿਸ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ|
ਇਹ ਅਪੀਲ ਉਸ ਸਮੇਂ ਕੀਤੀ ਗਈ ਜਦੋਂ ਸ਼ਨਿੱਚਰਵਾਰ ਸਵੇਰੇ ਮਿਕਮਾਕ ਫਿਸ਼ਰਜ਼ ਵੱਲੋਂ ਆਪਣੀਆਂ ਮੱਛੀਆਂ ਤੇ ਸਮੁੰਦਰੀ ਜੀਵਾਂ ਨੂੰ ਫੜ੍ਹ ਕੇ ਸਟੋਰ ਕਰਨ ਵਾਲਾ ਲੌਬਸਟਰ ਪਾਊਂਡ ਸੜ ਕੇ ਸੁਆਹ ਹੋ ਗਿਆ| ਫਿਸ਼ਰੀਜ਼ ਐਂਡ ਓਸ਼ਨਜ਼ ਮਨਿਸਟਰ ਬਰਨਾਡੈੱਟ ਜੌਰਡਨ ਦਾ ਕਹਿਣਾ ਹੈ ਕਿ ਗੁਜ਼ਾਰੇ ਲਈ ਸਮੁੰਦਰੀ ਜੀਵਾਂ ਤੇ ਮੱਛੀਆਂ ਉੱਤੇ ਨਿਰਭਰ ਕਰਨ ਵਾਲੇ ਮਿਕਮਾਕ ਕਮਿਊਨਿਟੀ ਨੂੰ ਮਿਕਮਾਕ ਸੰਧੀ ਦੇ ਅਧਿਕਾਰਾਂ ਤਹਿਤ ਗੁਜ਼ਾਰੇ ਜੋਗੀਆਂ ਮੱਛੀਆਂ ਫੜ੍ਹਨ ਲਈ ਪਾਰਲੀਆਮੈਂਟੇਰੀਅਨਜ਼ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ|
ਇਸ ਅੱਗ ਲਈ ਲੋੜੀਂਦਾ ਵਿਅਕਤੀ ਇਸ ਸਮੇਂ ਹਸਪਤਾਲ ਵਿੱਚ ਹੈ ਤੇ ਆਪਣੇ ਜ਼ਖ਼ਮਾਂ ਦਾ ਇਲਾਜ ਕਰਵਾ ਰਿਹਾ ਹੈ| ਇਸ ਸਬੰਧ ਵਿੱਚ ਆਰਸੀਐਮਪੀ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ