Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਵਿਧਾਇਕਾ ਇਮਰਤੀ ਦੇਵੀ ਨੂੰ ‘ਆਈਟਮ` ਕਿਹਾ

October 20, 2020 01:48 AM

ਭੋਪਾਲ, 19 ਅਕਤੂਬਰ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀਆਂ ਉੱਪ ਚੋਣਾਂ ਦੌਰਾਨ ਬਿਆਨਬਾਜ਼ੀ ਤੇਜ਼ ਹੋ ਗਈ ਅਤੇ ਦੋਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਚੋਣ ਭਾਸ਼ਣ ਦੌਰਾਨ ਨੇਤਾਵਾਂ ਦੀ ਜ਼ੁਬਾਨ ਫਿਸਲ ਰਹੀ ਹੈ। ਭਾਸ਼ਣ ਦਿੰਦੇ ਹੋਏ ਆਗੂ ਆਪਣੀ ਇੱਜ਼ਤ ਨੂੰ ਵੀ ਤਿਆਗ ਦਿੰਦੇ ਹਨ।
ਕੱਲ੍ਹ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਡਬਰਾ ਵਿਧਾਨ ਸਭਾ ਹਲਕੇ ਵਿੱਚ ਇੱਕ ਜਲਸੇ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂਨੇ ਕੈਬਨਿਟ ਮੰਤਰੀ ਇਮਰਤੀ ਦੇਵੀ ਵਿਰੁੱਧ ਅਪਮਾਨ ਜਨਕ ਟਿੱਪਣੀ ਕਰ ਦਿੱਤੀ ਹੈ। ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਉਮੀਦਵਾਰ ਤੇ ਕੈਬਨਿਟ ਮੰਤਰੀ ਇਮਰਤੀ ਦੇਵੀ ਨੂੰ ‘ਆਈਟਮ` ਕਿਹਾ ਹੈ। ਵਰਨਣ ਯੋਗ ਹੈ ਕਿ ਇਮਰਤੀ ਦੇਵੀ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਕਮਲਨਾਥ ਨੇ ਇਮਰਤੀ ਦੇਵੀ ਬਾਰੇ ਕਿਹਾ ਕਿ ‘ਤੁਸੀਂ ਉਸ ਨੂੰ ਮੈਥੋਂ ਵੱਧ ਜਾਣਦੇ ਹੋ, ਤੁਹਾਨੂੰ ਮੈਨੂੰ ਅਗੇਤੀ ਚੇਤਾਵਨੀ ਦੇਣੀ ਚਾਹੀਦੀ ਸੀ ਕਿ ਇਹ ਕੀ ‘ਆਈਟਮ` ਹੈ। ਮੱਧ ਪ੍ਰਦੇਸ਼ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਕਮਲਨਾਥ ਵਿਰੁੱਧ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ