Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਥਾਈਲੈਂਡ ਵਿੱਚ ਸਰਕਾਰ ਵਿਰੋਧੀ ਮੁਜ਼ਾਹਰੇ ਵਧਣ ਕਾਰਨ ਬੈਂਕਾਕ ਵਿੱਚ ਐਮਰਜੈਂਸੀ ਲਾਗੂ

October 20, 2020 07:46 AM

ਬੈਂਕਾਕ, 19 ਅਕਤੂਬਰ, (ਪੋਸਟ ਬਿਊਰੋ)-ਥਾਈਲੈਂਡ ਦੀ ਰਾਜਧਾਨੀ ਬੈਂਕਾਕ ਤੋਂ ਸ਼ੁਰੂ ਹੋਇਆ ਸਰਕਾਰ ਦੇ ਵਿਰੋਧ ਦੇ ਪ੍ਰਦਰਸ਼ਨਾਂ ਦਾ ਸਿਲਸਿਲਾਅੱਜ ਥਾਈਲੈਂਡ ਦੇ ਹੋਰ ਹਿੱਸਿਆਂ ਵਿੱਚ ਫੈਲ ਗਿਆ ਹੈ। ਛੇ ਦਿਨਾਂ ਤੋਂ ਸੜਕ ਉੱਤੇਆਏ ਹੋਏ ਨੌਜਵਾਨਾਂ ਦੀ ਅਗਵਾਈ ਵਿਦਿਆਰਥੀ ਆਗੂ ਕਰ ਰਹੇ ਹਨ ਅਤੇ ਪ੍ਰਸ਼ਾਸਨ ਦੀਆਂ ਸਭ ਕੋਸ਼ਿਸ਼ਾਂ ਦੇ ਬਾਵਜੂਦ ਇਹ ਕਾਬੂ ਵਿੱਚਨਹੀਂ ਆ ਰਹੇ। ਤੇਜ਼ੀ ਨਾਲ ਵਿਗੜਦੇ ਹਾਲਾਤ ਕਾਰਨ ਪਾਰਲੀਮੈਂਟ ਦਾ ਐਮਰਜੈਂਸੀ ਸੈਸ਼ਨ ਬੁਲਾਉਣ ਦਾ ਫ਼ੈਸਲਾ ਵੀ ਕੀਤਾ ਗਿਆ ਹੈ, ਜਿਸ ਵਿਚ ਇਸ ਦੇਸ਼ ਵਿੱਚ ਪੈਦਾ ਹੋਈ ਸਥਿਤੀ ਉੱਤੇ ਵਿਚਾਰ ਕੀਤਾ ਜਾਵੇਗਾ।
ਇਸ ਦੌਰਾਨ ਮੁਜ਼ਾਹਰਿਆਂ ਨੂੰ ਕਾਬੂ ਵਿੱਚ ਕਰਨ ਲਈ ਪ੍ਰਸ਼ਾਸਨ ਨੇ ਮੀਡੀਆ ਨੂੰ ਸੈਂਸਰ ਕਰਨ ਦਾ ਫ਼ੈਸਲਾ ਕੀਤਾ ਤੇ ਕਿਹਾ ਹੈ ਕਿ ਪ੍ਰਦਰਸ਼ਨਾਂ ਨਾਲ ਜੁੜੀਆਂ ਖ਼ਬਰਾਂ ਨੂੰ ਸੀਮਤ ਥਾਂ ਦਿੱਤਾ ਜਾਵੇ। ਇਸ ਕਾਰਨ ਸੋਮਵਾਰ ਨੂੰ ਕਈ ਮੀਡੀਆ ਅਦਾਰਿਆਂ ਉੱਤੇ ਛਾਪੇ ਮਾਰੇ ਗਏ ਅਤੇ ਟੈਲੀਗ੍ਰਾਮ ਮੈਸੇਜਿੰਗ ਐਪ ਨੂੰ ਬਲਾਕ ਕਰਨ ਦੀ ਕੋਸ਼ਿਸ਼ ਹੋਈ ਹੈ। ਇਸ ਐਪ ਦੀ ਸਭ ਤੋਂਵੱਧ ਵਰਤੋਂਮੁਜ਼ਾਹਰਾਕਾਰੀ ਆਪਣੇ ਮੈਸੇਜ ਭੇਜਣ ਲਈ ਕਰਦੇ ਹਨ। ਮੁਜ਼ਾਹਰਾਕਾਰੀਆਂ ਨੂੰ ਰੋਕਣ ਦੇ ਯਤਨਹੇਠ ਅੱਜ ਰਾਜਧਾਨੀ ਬੈਂਕਾਕ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਇਸ ਨਾਲ ਚਾਰ ਤੋਂਵੱਧ ਲੋਕਾਂ ਦੇ ਇਕੱਠੇ ਹੋਣ ਉੱਤੇ ਪਾਬੰਦੀ ਲਾ ਦਿੱਤੀ ਗਈ ਤੇ ਪ੍ਰਸ਼ਾਸਨ ਨੂੰ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੋਈ ਕਾਰਵਾਈ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਆਪਕ ਅਧਿਕਾਰ ਵੀ ਮਿਲ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ