Welcome to Canadian Punjabi Post
Follow us on

02

July 2025
 
ਪੰਜਾਬ

ਜਦੋਂ ਨਵਜੋਤ ਸਿੱਧੂ ਨੇ ਬੋਲਣਾ ਸ਼ੁਰੂ ਕੀਤਾ ਤਾਂ ਬੰਦ ਹੋਇਆ ਸਿੱਧਾ ਪ੍ਰਸਾਰਣ

October 20, 2020 01:45 PM

ਚੰਡੀਗੜ੍ਹ, 20 ਅਕਤੂਬਰ (ਪੋਸਟ ਬਿਊਰੋ): ਅੱਜ ਖੇਤੀ ਕਾਨੂੰਨਾਂ ਖਿ਼ਲਾਫ਼ ਪੰਜਾਬ ਵਿਧਾਨਸਭਾ ਵਿਚ ਕੈਪਟਨ ਸਰਕਾਰ ਵਲੋਂ ਬਿੱਲ ਪੇਸ਼ ਕੀਤਾ ਗਿਆ। ਜਦੋਂ ਕੈਪਟਨ ਅਮਰਿੰਦਰ ਸਿੰਘ ਬੋਲ ਰਹੇ ਤਾਂ ਇਸ ਦਾ ਸਿੱਧਾ ਪ੍ਰਸਾਰਣ ਚਲ ਰਿਹਾ ਸੀ। ਕੈਪਟਨ ਦੇ ਭਾਸ਼ਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਵਲੋਂ ਨਵਜੋਤ ਸਿੱਧੂ ਨੂੰ ਬੋਲਣ ਲਈ ਸਮਾਂ ਦਿੱਤਾ ਗਿਆ। ਉਨ੍ਹਾਂ ਨੇ ਬੋਲਣਾ ਸ਼ੁਰੂ ਕੀਤਾ ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫ਼ਤ ਕਰਨੀ ਸ਼ੁਰੂ ਕਰ ਦਿੱਤੀ। ਹਾਲੇ ਐਨਾ ਹੀ ਕਿਹਾ ਸੀ ਕਿ "ਅੱਜ ਸਾਰੀ ਵਿਧਾਨ ਸਭਾ 'ਚ ਜੋ ਸੀ.ਐਮ ਸਾਬ੍ਹ ਦਾ ਫੈਸਲਾ ਹੈ, ਇਹ ਸੈਂਟਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਮੂੰਹ 'ਤੇ ਚਪੇੜ ਹੈ ਤੇ ਇਸ ਚਪੇੜ ਦੀ ਗੂੰਜ ਪੂਰੇ ਹਿੰਦੁਸਤਾਨ 'ਚ ਗਈ ਹੈ।"ਇਸ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਦੇ ਫੇਸਬੁੱਕ ਤੋਂ ਚੱਲ ਰਿਹਾ ਲਾਈਵ ਟੈਲੀਕਾਸਟ ਉਥੇ ਹੀ ਬੰਦ ਹੋ ਗਿਆ। ਜਿਸ 'ਤੇ ਵਿਰੋਧੀ ਧਿਰਾਂ ਨੇ ਇਤਰਾਜ਼ ਵੀ ਜਤਾਇਆ ਹੈ ਕਿ ਬਾਕੀ ਦੇ ਵਿਧਾਇਕਾਂ ਦਾ ਲਾਈਵ ਟੈਲੀਕਾਸਟ ਕਿਉਂ ਬੰਦ ਕੀਤਾ ਗਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ