Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਟੋਰਾਂਟੋ/ਜੀਟੀਏ

ਗੱਡੀ ਵਿੱਚੋਂ ਮਿਲਿਆ ਹਥਿਆਰ ਤੇ ਗੋਲੀ ਸਿੱਕਾ, ਡਰਾਈਵਰ ਗ੍ਰਿਫਤਾਰ

October 20, 2020 04:44 PM

ਮਿਸੀਸਾਗਾ, 20 ਅਕਤੂਬਰ (ਪੋਸਟ ਬਿਊਰੋ) : ਪੀਲ ਪੁਲਿਸ ਨੂੰ ਮਿਸੀਸਾਗਾ ਵਿੱਚ ਇੱਕ ਗੱਡੀ ਵਿੱਚੋਂ ਰਿਵਾਲਵਰ ਤੇ ਅਸਲਾ ਮਿਲਿਆ ਹੈ|
ਐਗਲਿੰਟਨ ਐਵਨਿਊ ਤੇ ਕੈਨੇਡੀ ਰੋਡ ਇਲਾਕੇ ਵਿੱਚ ਗੱਡੀ ਦੀ ਭਾਲ ਕਰ ਰਹੇ ਅਧਿਕਾਰੀਆਂ ਨੂੰ 6:15 ਵਜੇ ਦੇ ਨੇੜੇ ਤੇੜੇ ਇਹ ਗੱਡੀ ਮਿਲੀ| ਕਾਰ ਮਿਲਣ ਤੋਂ ਬਾਅਦ ਉਨ੍ਹਾਂ ਨੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਤੇ ਗੱਡੀ ਵਿੱਚੋਂ ਉਨ੍ਹਾਂ ਨੂੰ ਹਥਿਆਰ ਤੇ ਗੋਲੀ ਸਿੱਕਾ ਬਰਾਮਦ ਹੋਇਆ|
ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਮਿਸੀਸਾਗਾ ਦੇ 20 ਸਾਲਾਂ ਦੇ ਟਾਇਰੌਨ ਸੈਮੂਅਲਜ਼ ਨੂੰ ਸੱਤ ਚਾਰਜਿਜ਼ ਦਾ ਸਾਹਮਣਾ ਕਰਨਾ ਪਵੇਗਾ- ਸ਼ਰਾਬ ਪੀ ਕੇ ਗੱਡੀ ਚਲਾਉਣ, ਗੈਰ ਅਧਿਕਾਰਕ ਤੌਰ ਉੱਤੇ ਹਥਿਆਰ ਰੱਖਣ, ਹਥਿਆਰ ਜਮ੍ਹਾਂ ਕਰਕੇ ਰੱਖਣ ਤੇ ਪੀਸ ਆਫੀਸਰ ਦੇ ਕੰਮ ਵਿੱਚ ਰੋੜਾ ਅਟਕਾਉਣ ਆਦਿ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ