Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

2020 ਲਈ ਸਿਟੀ ਆਫ ਬਰੈਂਪਟਨ ਨੂੰ ਹਾਸਲ ਹੋਈ ਏ ਰੇਟਿੰਗ

October 21, 2020 12:09 AM

ਬਰੈਂਪਟਨ, 20 ਅਕਤੂਬਰ (ਪੋਸਟ ਬਿਊਰੋ) : ਐਸ ਐਂਡ ਪੀ ਗਲੋਬਲ ਰੇਟਿੰਗਜ਼ (ੰ&ਫ) ਵੱਲੋਂ ਸਾਲ 2020 ਲਈ ਸਿਟੀ ਆਫ ਬਰੈਂਪਟਨ ਨੂੰ ਏ ਰੇਟਿੰਗ ਦਿੱਤੀ ਗਈ ਹੈ| ਇਹ ਅਜਿਹੀ ਰੇਟਿੰਗ ਹੈ ਜਿਹੜੀ ਕਿਸੇ ਮਿਉਂਸਪੈਲਿਟੀ ਨੂੰ ਦਿੱਤੀ ਜਾਣ ਵਾਲੀ ਸੱਭ ਤੋਂ ਵੱਧ ਰੇਟਿੰਗ ਹੈ| ਐਸ ਐਂਡ ਪੀ ਅਨੁਸਾਰ ਇਹ ਰੇਟਿੰਗ ਸਿਟੀ ਦੇ ਮਜ਼ਬੂਤ ਅਰਥਚਾਰੇ ਤੇ ਵਿੱਤੀ ਮੈਨੇਜਮੈਂਟ ਸਬੰਧੀ ਰੁਝਾਨਾਂ ਨੂੰ ਦਰਸਾਉਂਦੀ ਹੈ ਜਿਨ੍ਹਾਂ ਸਦਕਾ ਕੋਵਿਡ-19 ਮਹਾਂਮਾਰੀ ਤੋਂ ਨਿਜਾਤ ਪਾਉਣ ਵਿੱਚ ਮਦਦ ਮਿਲੇਗੀ|
ਐਨੀ ਦਮਦਾਰ ਰੇਟਿੰਗ ਹਾਸਲ ਕਰਨ ਪਿੱਛੇ ਜੋ ਕਾਰਨ ਐਸ ਐਂਡ ਪੀ ਵੱਲੋਂ ਦੱਸੇ ਗਏ ਹਨ ਉਹ ਹੇਠ ਲਿਖੇ ਅਨੁਸਾਰ ਹਨ:
• ਨਕਦੀ ਦੀ ਸਥਿਤੀ ਮਜ਼ਬੂਤ ਹੋਣ ਦੇ ਨਾਲ ਨਾਲ ਹੋਰਨਾਂ ਮਿਉਂਸਪੈਲਿਟੀਜ਼ ਦੇ ਮੁਕਾਬਲੇ ਕਰਜ਼ਾ ਸੇਵਾ ਦੀ ਦਮਦਾਰ ਕਵਰੇਜ
• ਵਧੀਆ ਸੋਸ਼ਿਓਇਕਨੌਮਿਕ ਤੇ ਡੈਮੋਗ੍ਰੈਫਿਕ ਵਿਸੇæਸ਼ਤਾਈਆਂ, ਕੌਮੀ ਪੱਧਰ ਦੇ ਮੁਕਾਬਲੇ ਨੌਜਵਾਨਾਂ ਦੀ ਆਬਾਦੀ ਜ਼ਿਆਦਾ ਹੋਣਾ, ਆਬਾਦੀ ਦਾ ਸਿਹਤਮੰਦ ਵਿਕਾਸ, ਵੱਡੀਆਂ ਮਾਰਕਿਟਸ ਤੱਕ ਪਹੁੰਚ, ਹੋਰਨਾਂ ਦੇ ਮੁਕਾਬਲੇ ਬਿਹਤਰ ਟੈਕਸ ਦਰਾਂ-ਜਿਨ੍ਹਾਂ ਕਾਰਨ ਏਰੀਆ ਵਿੱਚ ਨਵੇਂ ਕਾਰੋਬਾਰ ਤੇ ਰੋਜ਼ਗਾਰ ਦੇ ਬਿਹਤਰ ਮੌਕੇ ਮਿਲਦੇ ਹਨ|
• ਯੋਗ ਜਾਣਕਾਰੀ ਤੱਕ ਸੁਖਾਲੀ ਪਹੁੰਚ ਅਤੇ ਵਿਸਤ੍ਰਿਤ ਆਪਰੇਟਿੰਗ ਤੇ ਕੈਪੀਟਲ ਬਜਟ
ਇਹ ਦਰਜੇਬੰਦੀ ਇਹੋ ਦਰਸਾਉਂਦੀ ਹੈ ਕਿ ਐਸ ਐਂਡ ਪੀ ਨੂੰ ਆਸ ਹੈ ਕਿ ਬਰੈਂਪਟਨ ਦਾ ਅਰਥਚਾਰਾ ਅਗਲੇ ਦੋ ਸਾਲਾਂ ਵਿੱਚ ਉਸ ਸਮੇਂ ਗਤੀ ਫੜ੍ਹੇਗਾ ਜਦੋਂ ਕੋਵਿਡ-19 ਪਾਬੰਦੀਆਂ ਹਟਾਈਆਂ ਜਾਣਗੀਆਂ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ