Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਕੈਲਗਰੀ ਵਿੱਚ ਕੋਵਿਡ-19 ਦੇ 49 ਮਾਮਲੇ ਇੱਕ ਵਿਆਹ ਸਮਾਰੋਹ ਨਾਲ ਜੁੜੇ

October 21, 2020 12:42 AM

ਕੈਲਗਰੀ, 20 ਅਕਤੂਬਰ (ਪੋਸਟ ਬਿਊਰੋ) : ਅਲਬਰਟਾ ਹੈਲਥ ਦਾ ਕਹਿਣਾ ਹੈ ਕਿ ਪ੍ਰੋਵਿੰਸ ਵਿੱਚ ਕੋਵਿਡ-19 ਦੇ 49 ਮਾਮਲੇ ਇੱਕ ਵਿਆਹ ਦੇ ਜਸ਼ਨਾਂ ਨਾਲ ਹੀ ਜੁੜੇ ਹੋਏ ਨਿਕਲੇ|
ਅਕਤੂਬਰ ਦੇ ਸ਼ੁਰੂ ਵਿੱਚ ਹੋਏ ਇਸ ਈਵੈਂਟ ਵਿੱਚ ਵੱਡੀ ਗਿਣਤੀ ਅਲਬਰਟਾ ਵਾਸੀਆਂ ਨੇ ਹਿੱਸਾ ਲਿਆ| ਇਹ ਖੁਲਾਸਾ ਅਲਬਰਟਾ ਹੈਲਥ ਦੇ ਬੁਲਾਰੇ ਟੌਮ ਮੈਕਮਿਲਨ ਨੇ ਕੀਤਾ| ਸਾਰੇ 49 ਕੇਸ ਐਕਟਿਵ ਹੀ ਪਾਏ ਗਏ ਹਨ ਤੇ ਇਸ ਸਬੰਧ ਵਿੱਚ ਕਾਂਟੈਕਟ ਟਰੇਸਿੰਗ ਵੀ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ| ਮੈਕਮਿਲਨ ਨੇ ਆਖਿਆ ਕਿ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਕਿਸ ਕਾਰਨ ਐਨੇ ਸਾਰੇ ਲੋਕ ਇੱਕਠਿਆਂ ਕੋਵਿਡ-19 ਦਾ ਸ਼ਿਕਾਰ ਹੋਏ|
ਉਨ੍ਹਾਂ ਆਖਿਆ ਕਿ ਕਿਸੇ ਵੀ ਲਾਂਗ ਟਰਮ ਕੇਅਰ ਫੈਸਿਲਿਟੀ ਨਾਲ ਵੀ ਇਸ ਮਾਮਲੇ ਦਾ ਕੋਈ ਲੈਣਾ ਦੇਣਾ ਨਹੀਂ ਹੈ ਤੇ ਨਾ ਹੀ ਇਸ ਮਾਮਲੇ ਨਾਲ ਜੁੜਿਆ ਕੋਈ ਵਿਅਕਤੀ ਹਸਪਤਾਲ ਹੀ ਗਿਆ| ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਸੋਸ਼ਲ ਇੱਕਠ ਅਜਿਹੀਆਂ ਆਊਟਬ੍ਰੇਕਸ ਦਾ ਸਰੋਤ ਹੋ ਸਕਦੇ ਹਨ| ਮੈਕਮਿਲਨ ਨੇ ਆਖਿਆ ਕਿ ਸੋਸ਼ਲ ਇੱਕਠਾਂ ਨਾਲ ਸਬੰਧਤ ਕਈ ਆਊਟਬ੍ਰੇਕ ਪਿੱਛੇ ਜਿਹੇ ਸਾਹਮਣੇ ਆਏ ਹਨ| ਇਹ ਅਲਬਰਟਾ ਵਾਸੀਆਂ ਲਈ ਵੱਡੀ ਚੁਣੌਤੀ ਹੈ ਕਿ ਵਾਇਰਸ ਅਜੇ ਖਤਮ ਨਹੀਂ ਹੋਇਆ ਤੇ ਕਿਸੇ ਵੀ ਸੋਸ਼ਲ ਇੱਕਠ ਵਿੱਚ ਇਸ ਤਰ੍ਹਾਂ ਦਾ ਐਕਸਪੋਜ਼ਰ ਹੋ ਸਕਦਾ ਹੈ|
ਉਨ੍ਹਾਂ ਆਖਿਆ ਕਿ ਜੇ ਲੋਕਾਂ ਨੂੰ ਕਿਸੇ ਤਰ੍ਹਾਂ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਇਸ ਤਰ੍ਹਾਂ ਦੇ ਇੱਕਠ ਵਿੱਚ ਜਾਣ ਤੋਂ ਬਚਣ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ