Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਚਾਰ ਧਾਮ ਬੋਰਡ ਖਿਲਾਫ ਸੁਬਰਾਮਨੀਅਮ ਸਵਾਮੀ ਸੁਪਰੀਮ ਕੋਰਟ ਜਾ ਪਹੁੰਚੇ

October 21, 2020 10:58 PM

ਨਵੀਂ ਦਿੱਲੀ, 21 ਅਕਤੂਬਰ (ਪੋਸਟ ਬਿਊਰੋ)- ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਚਾਰ ਧਾਮ ਦੇਵ ਸਥਾਨਮ ਬੋਰਡ ਬਣਾਉਣ ਦੇ ਮਾਮਲੇ `ਚ ਉਤਰਾ ਖੰਡ ਹਾਈ ਕੋਰਟ ਦੇ ਹੁਕਮਾਂ ਖਿਲਾਫ ਸੁਪਰੀਮ ਕੋਰਟ ਚਲੇ ਗਏ ਹਨ।
ਸਵਾਮੀ ਨੇ ਸੁਪਰੀਮ ਕੋਰਟ `ਚ ਵਿਸ਼ੇਸ਼ ਲੀਵ ਪਟੀਸ਼ਨ ਦਾਖਲ ਕਰ ਕੇ ਉਤਰਾ ਖੰਡ ਹਾਈ ਕੋਰਟ ਦੇ 21 ਜੁਲਾਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਚਾਰ ਧਾਮ ਅਤੇ ਹੋਰ 51 ਮੰਦਰਾਂ ਦੀ ਮੈਨੇਜਮੈਂਟ ਸੂਬਾ ਸਰਕਾਰ ਦੇ ਕੰਟਰੋਲ ਵਿਚ ਲੈਣ ਵਾਲੇ ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਸਵਾਮੀ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਚਾਰ ਧਾਮ ਵਿਚ ਬਦਰੀਨਾਥ, ਕੇਦਾਰਨਾਥ, ਯਮੁਨੋਤਰੀ ਅਤੇ ਗੰਗੋਤਰੀ ਸ਼ਾਮਲ ਹਨ। ਹਾਈ ਕੋਰਟ ਨੇ ਦੇਵਾ ਸਥਾਨ ਐਕਟ ਦੀ ਵਿਧਾਨਕਤਾ ਨੂੰ ਸਹੀ ਠਹਿਰਾ ਕੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਸੂਬਾ ਸਰਕਾਰ ਮੰਦਰਾਂ ਦੀ ਮਲਕੀਅਤ ਲੈ ਸਕਦੀ ਹੈ ਤੇ ਬੋਰਡ ਨੂੰ ਮੰਦਰਾਂ ਦੀਆਂ ਜਾਇਦਾਦਾਂ `ਤੇ ਮੈਨੇਜਮੈਂਟ ਦਾ ਅਧਿਕਾਰ ਹੈ। ਕੋਰਟ `ਚ ਦੇਵਾ ਸਥਾਨ ਬੋਰਡ ਐਕਟ ਨੂੰ ਚੁਣੌਤੀ ਦਿੰਦੇ ਹੋਏ ਸਵਾਮੀ ਨੇ ਦਲੀਲ ਦਿੱਤੀ ਸੀ ਕਿ ਇਹ ਚਾਰ ਧਾਮ ਵੱਖਰਾ ਰਿਲੀਜੀਅਸ ਡਿਨੋਮਿਨੇਸ਼ ਹੈ ਅਤੇ ਇਸਲਈਸਰਕਾਰ ਉਸ ਦੀ ਮੈਨੇਜਮੈਂਟ ਆਪਣੇ ਹੱਥ ਵਿੱਚ ਨਹੀਂ ਲੈ ਸਕਦੀ। ਹਾਈ ਕੋਰਟ ਨੇ ਇਹ ਦਲੀਲ ਨਹੀਂ ਮੰਨੀ ਸੀ। ਸਵਾਮੀ ਦੇ ਇਲਾਵਾ ਦੋ ਹੋਰ ਪਟੀਸ਼ਨਾਂ `ਚ ਉਤਰਾ ਖੰਡ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼