Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਕੋਵਿਡ-19 ਕਾਰਨ ਰੱਦ ਹੋਈਆਂ ਉਡਾਨਾਂ ਲਈ ਰੀਫੰਡ ਕਰੇਗੀ ਵੈਸਟਜੈੱਟ

October 22, 2020 06:45 AM

ਕੈਲਗਰੀ, 21 ਅਕਤੂਬਰ (ਪੋਸਟ ਬਿਊਰੋ) : ਕੋਵਿਡ-19 ਮਹਾਂਮਾਰੀ ਦੇ ਨਤੀਜੇ ਵਜੋਂ ਰੱਦ ਹੋਈਆਂ ਉਡਾਨਾਂ ਲਈ ਵੈਸਟਜੈੱਟ ਵੱਲੋਂ ਰੀਫੰਡ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ|
ਕੰਪਨੀ ਅਜਿਹੀ ਪਹਿਲੀ ਏਅਰਲਾਈਨ ਹੈ ਜਿਹੜੀ ਆਪਣੀਆਂ ਸਾਰੀਆਂ ਰੱਦ ਹੋਈਆਂ ਉਡਾਨਾਂ ਲਈ ਰੀਫੰਡ ਕਰ ਰਹੀ ਹੈ| ਇਸ ਤੋਂ ਪਹਿਲਾਂ ਏਅਰਲਾਈਨ ਵੱਲੋਂ ਕੁੱਝ ਚੋਣਵੀਆਂ ਉਡਾਨਾਂ ਉੱਤੇ ਹੀ ਰੀਫੰਡ ਦੀ ਪੇਸ਼ਕਸ਼ ਕੀਤੀ ਗਈ ਸੀ| ਏਅਰਲਾਈਨ ਆਪਣੀਆਂ ਰੱਦ ਹੋਈਆਂ ਉਡਾਨਾਂ ਲਈ ਭਵਿੱਖ ਵਿੱਚ ਫਲਾਈਟ ਕ੍ਰੈਡਿਟ ਦੇਣ ਲਈ ਹੀ ਰਾਜ਼ੀ ਸੀ|
2 ਨਵੰਬਰ ਤੋਂ ਸੁæਰੂ ਕਰਕੇ ਏਅਰਲਾਈਨ ਵੱਲੋਂ ਸਾਰੀਆਂ ਯੋਗ ਬੇਨਤੀਆਂ ਉੱਤੇ ਫੈਸਲਾ ਲਿਆ ਜਾਵੇਗਾ| ਏਅਰਲਾਈਨ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਪ੍ਰਸ਼ਾਸਕੀ ਬੈਕਲਾਗ ਦੀ ਸੰਭਾਵਨਾ ਹੈ| ਕੰਪਨੀ ਦਾ ਕਹਿਣਾ ਹੈ ਕਿ ਇਹ ਰੀਫੰਡ ਸਵੂਪ ਵੱਲੋਂ ਰੱਦ ਉਡਾਨਾਂ ਲਈ ਵੀ ਅਪਲਾਈ ਕੀਤੇ ਜਾ ਸਕਦੇ ਹਨ|
ਏਅਰਲਾਈਨ ਨੇ ਆਖਿਆ ਕਿ 72 ਦਿਨਾਂ ਤੱਕ ਸਾਰੀਆਂ ਉਡਾਨਾਂ ਹੀ ਰੱਦ ਹੁੰਦੀਆਂ ਰਹੀਆਂ ਤੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਵੇਖਣ ਨੂੰ ਨਹੀਂ ਮਿਲਿਆ| ਵੈਸਟਜੈੱਟ ਦੇ ਸੀਈਓ ਐੱਡ ਸਿਮਜ਼ ਨੇ ਆਖਿਆ ਕਿ ਕੰਪਨੀ ਨੇ ਜਨਤਾ ਦੀ ਗੱਲ ਸੁਣਨ ਨੂੰ ਤਰਜੀਹ ਦਿੱਤੀ ਹੈ|  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ