Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਮੰਤਰੀ ਦੇ ਕੋਵਿਡ-19 ਪਾਜ਼ੀਟਿਵ ਆਉਣ ਤੋਂ ਬਾਅਦ ਪ੍ਰੀਮੀਅਰ ਕੇਨੀ ਹੋਏ ਆਈਸੋਲੇਟ

October 22, 2020 07:09 AM

ਐਡਮੰਟਨ, 21 ਅਕਤੂਬਰ (ਪੋਸਟ ਬਿਊਰੋ) : ਅਲਬਰਟਾ ਦੀ ਮਿਊਂਸਪਲ ਅਫੇਅਰਜ਼ ਮੰਤਰੀ ਦੇ ਕੋਵਿਡ-19 ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਅਲਬਰਨਾ ਦੇ ਪ੍ਰੀਮੀਅਰ ਜੇਸਨ ਕੇਨੀ ਆਪਣੇ ਘਰ ਵਿੱਚ ਆਈਸੋਲੇਟ ਹੋ ਗਏ ਹਨ|
ਕੇਨੀ ਦੇ ਬੁਲਾਰੇ ਨੇ ਆਖਿਆ ਕਿ ਮਿਊਂਸਪਲ ਅਫੇਅਰਜ਼ ਮੰਤਰੀ ਟਰੇਸੀ ਐਲਰਡ ਦੇ ਕੋਵਿਡ-19 ਪਾਜ਼ੀਟਿਵ ਆਉਣ ਤੋਂ ਬਾਅਦ ਬੁੱਧਵਾਰ ਦੁਪਹਿਰ ਨੂੰ ਕੇਨੀ ਨੇ ਸੈਲਫ ਆਈਸੋਲੇਸ਼ਨ ਦਾ ਫੈਸਲਾ ਲਿਆ| ਇਸ ਤੋਂ ਠੀਕ ਪਹਿਲਾਂ ਕੇਨੀ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ਦੇ ਰਹੇ ਸਨ| ਉਨ੍ਹਾਂ ਦੇ ਡਿਪਟੀ ਪ੍ਰੈੱਸ ਸਕੱਤਰ ਹੈਰੀਸਨ ਫਲੇਮਿੰਗ ਨੇ ਇੱਕ ਬਿਆਨ ਵਿੱਚ ਆਖਿਆ ਕਿ ਕਿਸੇ ਤਰ੍ਹਾਂ ਦੇ ਲੱਛਣ ਨਜ਼ਰ ਨਾ ਆਉਣ ਦੇ ਬਾਵਜੂਦ ਪ੍ਰੀਮੀਅਰ ਵੱਲੋਂ ਅਹਿਤਿਆਤਨ ਟੈਸਟ ਆਦਿ ਕਰਵਾਏ ਜਾ ਰਹੇ ਹਨ|
ਫਲੇਮਿੰਗ ਨੇ ਆਖਿਆ ਕਿ ਐਲਰਡ ਵੀਕੈਂਡ ਤੋਂ ਹੀ ਆਈਸੋਲੇਸ਼ਨ ਵਿੱਚ ਸੀ ਕਿਉਂਕਿ ਉਨ੍ਹਾਂ ਦਾ ਕੋਈ ਨਜ਼ਦੀਕੀ ਪਾਜ਼ੀਟਿਵ ਆ ਗਿਆ ਸੀ| ਜਦੋਂ ਐਲਰਡ ਦਾ ਟੈਸਟ ਪਾਜ਼ੀਟਿਵ ਆਇਆ ਉਸੇ ਵੇਲੇ ਹੀ ਕੇਨੀ ਵੀ ਸੈਲਫ ਆਈਸੋਲੇਸ਼ਨ ਵਿੱਚ ਚਲੇ ਗਏ| ਐਲਰਡ ਦੇ ਸੰਪਰਕ ਵਿੱਚ ਆਉਣ ਵਾਲੇ ਹੋਰਨਾਂ ਲੋਕਾਂ ਨੂੰ ਵੀ ਆਈਸੋਲੇਟ ਹੋਣ ਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ