Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਕੋਵਿਡ-19 ਦੀ ਟੈਸਟਿੰਗ ਲਈ ਸ਼ੁਰੂ ਕੀਤਾ ਅਪੁਆਂਇੰਟਮੈਂਟ ਸਿਸਟਮ ਸਫਲ ਹੁੰਦਾ ਨਜ਼ਰ ਨਹੀਂ ਆ ਰਿਹਾ

October 22, 2020 07:53 AM
ਓਨਟਾਰੀਓ, 21 ਅਕਤੂਬਰ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਵੱਲੋਂ ਕੋਵਿਡ-19 ਦੀ ਟੈਸਟਿੰਗ ਲਈ ਪਿੱਛੇ ਜਿਹੇ ਅਪੁਆਂਇੰਟਮੈਂਟ ਸਿਸਟਮ ਸ਼ੁਰੂ ਕੀਤਾ ਗਿਆ ਸੀ ਪਰ ਇਹ ਬਹੁਤਾ ਸਫਲ ਹੁੰਦਾ ਨਜ਼ਰ ਨਹੀਂ ਆ ਰਿਹਾ| ਪੀਲ ਰੀਜਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕ ਟੈਸਟ ਕਰਵਾਉਣ ਲਈ ਬੁਕਿੰਗ ਤਾਂ ਕਰਵਾ ਲੈਂਦੇ ਹਨ ਪਰ ਬਾਅਦ ਵਿੱਚ ਟੈਸਟ ਕਰਵਾਉਣ ਨਹੀਂ ਆਉਂਦੇ| ਇਸ ਨਾਲ ਇਸ ਨਵੇਂ ਸਿਸਟਮ ਉੱਤੇ ਨਕਾਰਾਤਮਕ ਅਸਰ ਪੈ ਰਿਹਾ ਹੈ|
ਪੀਲ ਦੇ ਮੈਡੀਕਲ ਆਫੀਸਰ ਆਫ ਹੈਲਥ ਡਾæ ਲਾਰੈਂਸ ਲੋਹ ਨੇ ਬੁੱਧਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਰੀਜਨ ਦੇ ਟੈਸਟਿੰਗ ਭਾਈਵਾਲਾਂ ਵੱਲੋਂ ਲੋਕਾਂ ਦੇ ਟੈਸਟ ਕਰਵਾਉਣ ਲਈ ਨਾ ਆਉਣ ਦੇ ਮਾਮਲਿਆਂ ਵਿੱਚ ਹੋਏ ਵਾਧੇ ਦੀ ਰਿਪੋਰਟ ਕੀਤੀ ਹੈ| ਇੱਥੇ ਹੀ ਬੱਸ ਨਹੀਂ ਉਨ੍ਹਾਂ ਵੱਲੋਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਉਹ ਜੇ ਬਿਹਤਰ ਮਹਿਸੂਸ ਕਰ ਰਹੇ ਹੋਣ ਜਾਂ ਉਨ੍ਹਾਂ ਨੂੰ ਕੋਈ ਹੋਰ ਕੰਮ ਆ ਪਿਆ ਹੋਵੇ ਤਾਂ ਘੱਟੋ ਘੱਟ ਉਹ ਫੋਨ ਕਰਕੇ ਟੈਸਟ ਕੈਂਸਲ ਜ਼ਰੂਰ ਕਰਵਾ ਦੇਣ|
ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਆਖਿਆ ਕਿ ਕੋਵਿਡ-19 ਦੀ ਬੁਕਿੰਗ ਵਿੱਚ ਦਿੱਕਤਾਂ ਆਉਣ ਦੀ ਸ਼ਿਕਾਇਤ ਕਰਨ ਵਾਲੇ ਉਨ੍ਹਾਂ ਬਰੈਂਪਟਨ ਵਾਸੀਆਂ ਨਾਂਲ ਉਨ੍ਹਾਂ ਵੱਲੋਂ ਗੱਲ ਕੀਤੀ ਗਈ ਹੈ| ਟੈਸਟਾਂ ਦੀ ਮੰਗ ਉਸ ਸਮੇਂ ਵਧੀ ਜਦੋਂ ਸਤੰਬਰ ਵਿੱਚ ਅਜਿਹੇ ਮਾਮਲਿਆਂ ਵਿੱਚ ਕਾਫੀ ਵਾਧਾ ਹੋਣਾ ਸੁæਰੂ ਹੋ ਗਿਆ| ਇਸ ਤੋਂ ਬਾਅਦ ਪ੍ਰੋਵਿੰਸ ਵੱਲੋਂ ਵਾਕ ਇਨ ਟੈਸਟਿੰਗ ਦੀ ਥਾਂ ਉੱਤੇ ਅਪੁਆਇੰਟਮੈਂਟ ਅਧਾਰਿਤ ਟੈਸਟਿੰਗ ਸ਼ੁਰੂ ਕੀਤੀ ਗਈ| ਪ੍ਰੋਵਿੰਸ਼ੀਅਲ ਸਰਕਾਰ ਅਨੁਸਾਰ ਇਸ ਦਾ ਮੁੱਖ ਟੀਚਾ ਸਿਸਟਮ ਨੂੰ ਸਟਰੀਮਲਾਈਨ ਕਰਨਾ ਤੇ ਟੈਸਟਿੰਗ ਸਬੰਧੀ ਬੈਕਲਾਗ ਖਤਮ ਕਰਨਾ ਸੀ|
 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ