Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਕੋਰੋਨਾ ਵੈਕਸੀਨ ਦਾ ਵੱਡਾ ਹਿੱਸਾ ਭਾਰਤ ਵਿੱਚ ਤਿਆਰ ਹੋਵੇਗਾ

October 22, 2020 09:32 PM

ਨਵੀਂ ਦਿੱਲੀ, 22 ਅਕਤੂਬਰ (ਪੋਸਟ ਬਿਊਰੋ)- ਕੋਈ ਵੈਕਸੀਨ ਦੇ ਉਤਪਾਦਨ ਦੇ ਖੇਤਰ ਵਿੱਚ ਭਾਰਤ ਦੁਨੀਆ ਵਿੱਚ ਮੋਹਰੀ ਹੈ। ਇਸ ਵਿੱਚ ਨਿੱਜੀ ਖੇਤਰ ਦੀ ਮਜ਼ਬੂਤ ਹਿੱਸੇਦਾਰੀ ਹੈ। ਇਸ ਕਾਰਨ ਬਿੱਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ ਈ ਓ) ਮਾਰਕ ਸੁਜਮੈਨ ਨੇ ਆਸ ਪ੍ਰਗਟਾਈ ਹੈ ਕਿ ਕੋਰੋਨਾ ਵੈਕਸੀਨ ਦਾ ਬਹੁਤ ਵੱਡਾ ਹਿੱਸਾ ਵੀ ਭਾਰਤ ਵਿੱਚ ਤਿਆਰ ਕੀਤਾ ਜਾਵੇਗਾ।
ਇੱਕ ਖਬਰ ਏਜੰਸੀ ਨੂੰ ਦਿੱਤੀ ਇੰਟਰਵਿਊ ਵਿੱਚ ਸੁਜਮੈਨ ਨੇ ਕਿਹਾ ਕਿ ਭਾਰਤ ਕੋਲ ਜਿਹੜੇ ਸਾਧਨ ਹਨ, ਉਸ ਨਾਲ ਉਹ ਕੋਰੋਨਾ ਖਿਲਾਫ ਜੰਗ ਵਿੱਚ ਜੋ ਕੁਝ ਵੀ ਸੰਭਵ ਹੈ, ਕਰ ਰਿਹਾ ਹੈ। ਸਾਨੂੰ ਉਮੀਦ ਹੈ ਕਿ ਅਗਲੇ ਸਾਲ ਤੱਕ ਕੋਈ ਵੈਕਸੀਨ ਆ ਜਾਵੇਗੀ ਤਾਂ ਇਨ੍ਹਾਂ `ਚੋਂ ਇੱਕ ਬਹੁਤ ਵੱਡੇ ਹਿੱਸੇ ਦਾ ਉਤਪਾਦਨ ਭਾਰਤ `ਚ ਹੋਵੇਗਾ। ਮਹਾਮਾਰੀ ਦੇ ਅਗਲੇ ਪੜ੍ਹਾਅ `ਚ ਸਾਨੂੰ ਇਸ ਖੇਤਰ ਉਤੇ ਧਿਆਨ ਦੇਣਾ ਹੋਵੇਗਾ। ਉਨ੍ਹਾਂ ਦੁਨੀਆ ਦੇ ਸਾਰੇ ਦੇਸ਼ਾਂ ਵਿਚਾਲੇ ਕੋਰੋਨਾ ਵੈਕਸੀਨ ਦੀ ਬਰਾਬਰ ਵੰਡ ਦੀ ਅਹਿਮੀਅਤ ਨੂੰ ਵੀ ਦਰਸਾਇਆ ਹੈ। ਸੁਜਮੈਨ ਨੇ ਕਿਹਾ ਕਿ ਇਹ ਪੱਕਾ ਕਰਨਾ ਬਹੁਤ ਜ਼ਰੂਰੀ ਹੈ ਕਿ ਵਿਕਸਿਤ ਦੇਸ਼ਾਂ ਨਾਲ ਹੀ ਹਰ ਵਿਕਾਸਸ਼ੀਲ ਦੇਸ਼ ਤੇ ਗਰੀਬ ਦੇਸ਼ਾਂ ਨੂੰ ਵੀ ਬਰਾਬਰ ਵੈਕਸੀਨ ਮਿਲੇ।ਸੁਜਮੈਨ ਨੇ ਕਿਹਾ ਕਿ ਉਨ੍ਹਾਂ ਦੀ ਫਾਊਂਡੇਸ਼ਨ ਕੋਰੋਨਾ ਖਿਲਾਫ ਜੰਗ `ਚ ਕਈ ਮੋਰਚਿਆਂ `ਤੇ ਕੰਮ ਕਰ ਰਹੀ ਹੈ। ਵੈਕਸੀਨ ਦੀ ਖੋਜ `ਚ ਵੱਖ-ਵੱਖ ਸੰਗਠਨਾਂ ਤੇ ਸੰਸਥਾਵਾਂ ਨਾਲ ਹੀ ਉਤਪਾਦਨ `ਚ ਸਹਿਯੋਗ ਕੀਤਾ ਜਾ ਰਿਹਾ ਹੈ। ਜਾਂਚ ਕਾਰਜਾਂ `ਚ ਤੇਜ਼ੀ ਲਿਆਉਣ ਲਈ ਵੀ ਮਦਦ ਕੀਤੀ ਜਾ ਰਹੀ ਹੈ। ਕੋਵਕਸ ਮੁਹਿੰਮ ਤਹਿਤ ਭਾਰਤ ਸਮੇਤ ਦੁਨੀਆ ਦੇ ਵੱਖ-ਵੱਖ ਦੇਸ਼ਾਂ ਨਾਲ ਵੈਕਸੀਨ ਖਰੀਦਣ ਤੇ ਉਸ ਦੀ ਵੰਡ `ਤੇ ਕੰਮ ਕੀਤਾ ਜਾ ਰਿਹਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼