Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਭਾਜਪਾ ਨੇਤਾ ਸ਼ਾਂਤਾ ਕੁਮਾਰ ਨੇ ਕਿਹਾ: ਮੇਰੀ ਪਾਰਟੀ ਦੇ ਲੋਕਾਂ ਨੇ ਹੀ ਮੇਰੇ ਉੱਤੇ ਕੇਸ ਕਰਵਾਇਐ

October 22, 2020 09:34 PM

ਪਾਲਮ ਪੁਰ, 22 ਅਕਤੂਬਰ (ਪੋਸਟ ਬਿਊਰੋ)- ਹਿਮਾਚਲ ਦੇ ਸਾਬਕਾ ਮੁਖ ਮੰਤਰੀ ਸ਼ਾਂਤਾ ਕੁਮਾਰ ਨੇ ਕਿਹਾ ਕਿ ਵਿਵੇਕਾ ਨੰਦ ਟ੍ਰਸਟ ਬਾਰੇ ਹਾਈ ਕੋਰਟ ਵਿੱਚ ਕੀਤਾ ਗਿਆ ਕੇਸ ਕਿਸੇ ਦੂਸਰੀ ਪਾਰਟੀ ਦੇ ਲੋਕਾਂ ਨੇ ਨਹੀਂ,ਸਗੋਂਉਨ੍ਹਾਂ ਦੀ ਆਪਣੀ ਪਾਰਟੀ ਦੇ ਨੇਤਾਵਾਂ ਦੇ ਇਸ਼ਾਰੇ `ਤੇ ਕੀਤਾ ਗਿਆ ਸੀ।
ਪਾਲਮਪੁਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼ਾਂਤਾ ਕੁਮਾਰ ਨੇ ਕਿਹਾ ਕਿ ਅਦਾਲਤ ਨੇ ਆਪਣੇ ਫੈਸਲੇ ਵਿੱਚ ਨਾ ਕੇਵਲ ਸਿ਼ਕਾਇਤ ਕਰਤਾ ਨੂੰ ਸਖਤ ਸਜ਼ਾ ਦਿਤੀ ਹੈ,ਸਗੋਂ ਟ੍ਰਸਟ ਅਤੇ ਉਨ੍ਹਾਂ ਦੇ ਪੱਖ ਵਿੱਚ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਿ਼ਕਾਇਤ ਕਰਤਾ ਕਿਸੇ ਹੋਰ ਦੇ ਇਸ਼ਾਰੇ ਉਤੇ ਅਜਿਹਾ ਕਰ ਰਿਹਾ ਸੀ। ਸ਼ਾਂਤਾ ਕੁਮਾਰ ਦੇ ਕਹਿਣ ਮੁਤਾਬਕ ਇਸ ਮਾਮਲੇ ਵਿੱਚ ਕਾਂਗਰਸ ਦੇ ਲੋਕਾਂ ਨੇ ਉਨ੍ਹਾਂ ਵਿਰੁੱਧ ਕੁੱਝ ਨਹੀਂ ਕੀਤਾ, ਉਨ੍ਹਾਂ ਦੀ ਆਪਣੀ ਪਾਰਟੀ ਦੇ ਕੁਝ ਲੋਕ ਹੀ ਨੀਵਾਂ ਦਿਖਾਉਣਾ ਚਾਹੁੰਦੇ ਸੀ ਜਾਂ ਪਾਰਟੀ ਦੀ ਕਿਸੇ ਗੱਲ ਦਾ ਬਦਲਾ ਲੈਣ ਚਾਹੁੰਦੇ ਸੀ। ਉਨ੍ਹਾਂ ਕਿਹਾ ਕਿ ਵਿਵੇਕਾਨੰਦ ਟ੍ਰਸਟ ਦੇ ਕਾਰਜ ਲਈ ਮੇਰੀ ਪਾਰਟੀ ਦੇ ਲੋਕਾਂ ਨੇ ਮੈਨੂੰ ਅਦਾਲਤ ਵਿੱਚ ਖੜਾ ਕੀਤਾ। ਅਰਜ਼ੀ ਦੇ ਪਿਛੇ ਨਾਮ ਕਿਸੇ ਦਾ, ਕੰਮ ਕੁਝ ਹੋਰਨਾਂ ਦਾ ਅਤੇ ਉਦੇਸ਼ ਕੁਝ ਹੋਰਨਾਂ ਦਾ ਹੈ। ਹਾਈ ਕੋਰਟ ਵਿੱਚ ਵਿਵੇਕਾ ਨੰਦ ਟ੍ਰਸਟ ਅਤੇ ਸ਼ਾਂਤਾ ਕੁਮਾਰ `ਤੇ ਚੱਲਦੇ ਕੇਸ ਦਾ ਫੈਸਲਾ ਕੁਝ ਦਿਨ ਪਹਿਲਾਂ ਆਇਆ ਹੈ। ਸ਼ਾਂਤਾ ਕੁਮਾਰ ਨੇ ਕਿਹਾ ਕਿ 8 ਸਾਲਾਂ ਦੇ ਇਸ ਦੌਰ ਵਿੱਚ ਉਨ੍ਹਾਂ ਨੂੰ ਨਾ ਸਿਰਫ ਪਰੇਸ਼ਾਨੀ ਹੀ ਹੋਈ,ਸਗੋਂ ਟ੍ਰਸਟ ਦਾ ਕੀਮਤੀ ਪੈਸਾ ਵੀ ਖਰਾਬ ਹੋਇਆ, ਅਜਿਹਾ ਲੱਗਦਾ ਹੈ ਜਿਵੇਂ ਹਵਨ ਕਰਦੇ ਹੋਏ ਉਨ੍ਹਾਂ ਦੀ ਉਂਗਲੀਆਂ ਸੜ੍ਹ ਰਹੀਆਂ ਹੋਣ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ