Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸਟੈਨ ਸਵਾਮੀ ਦੇ ਹੱਕ ਵਿੱਚ ਵਿਰੋਧੀ ਧਿਰਾਂ ਨਿੱਤਰੀਆਂ

October 22, 2020 09:35 PM

ਨਵੀਂ ਦਿੱਲੀ, 22 ਅਕਤੂਬਰ (ਪੋਸਟ ਬਿਊਰੋ)- ਭੀਮਾ ਕੋਰੇਗਾਉਂ ਹਿੰਸਾ ਮਾਮਲੇ ਵਿੱਚ ਗੈਰ ਕਾਨੂੰਨੀ ਸਰਗਰਮੀਆਂ ਰੋਕੂ ਐਕਟ (ਯੂ ਏ ਪੀ ਏ) ਹੇਠ ਗ੍ਰਿਫਤਾਰ ਕੀਤੇ ਈਸਾਈ ਪਾਦਰੀ ਤੇ ਸਮਾਜਿਕ ਕਾਰਕੰੁਨ ਸਟੈਨ ਸਵਾਮੀ ਨਾਲ ਇਕਜੁੱਟਤਾ ਪੇਸ਼ ਕਰਦਿਆਂ ਵਿਰੋਧੀ ਧਿਰ ਦੇ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਹੱਕਾਂ `ਤੇ ਦਿਨ ਦਿਹਾੜੇ ਮਾਰੇ ਜਾ ਰਹੇ ਡਾਕੇ ਦੇ ਖਿਲਾਫ ਚੁੱਪ ਤੋੜਨ ਅਤੇ ਆਵਾਜ਼ ਬੁਲੰਦ ਕਰਨ। ਸਮਾਜੀ ਕਾਰਕੁੰਨਾਂ ਤੇ ਸਿਆਸੀ ਆਗੂਆਂ ਨੇ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਪਾਰਕਿਨਸਨ ਸਮੇਤ ਸਿਹਤ ਦੇ ਕਈ ਹੋਰਨਾਂ ਵਿਗਾੜਾਂ ਦਾ ਸ਼ਿਕਾਰ ਸਵਾਮੀ ਜੇਲ੍ਹਨਹੀਂ, ਬਲਕਿ ਸਤਿਕਾਰ ਤੇ ਹਮਾਇਤ ਦਾ ਹੱਕਦਾਰ ਹੈ।
ਪੀਪਲਜ਼ ਫਾਰ ਸਿਵਲ ਲਿਬਰਟੀਜ਼ (ਪੀ ਯੂ ਸੀ ਐਲ) ਵੱਲੋਂ ਰੱਖੀ ਗਈ ਵਰਚੁਅਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਸਰਕਾਰ ਹਾਸ਼ੀਏ `ਤੇ ਧੱਕੇ ਭਾਈਚਾਰਿਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਸੋਰੇਨ ਨੇ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਮੌਜੂਦਾ ਸਰਕਾਰ ਦੀ ਰਹਿਨੁਮਾਈ ਵਿੱਚ ਏਕਤਾ, ਅਖੰਡਤਾ ਤੇ ਜਮਹੂਰੀ ਤਾਣਾ ਬਾਣਾ ਖਤਰੇ ਵਿੱਚ ਹੈ।ਸੀ ਪੀ ਆਈ ਐਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਡੀ ਐਮ ਕੇ ਦੀ ਆਗੂ ਕਨੀਮੋਈ ਨੇ ਸਿਵਲ ਸੁਸਾਇਟੀ ਗਰੁੱਪਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹੱਕ ਖੋਹਣ ਲਈ ਕੀਤੇ ਜਾ ਰਹੇ ਹਮਲਿਆਂ ਦੇ ਖਿਲਾਫ ਆਪਣੀ ਖਾਮੋਸ਼ੀ ਨੂੰ ਤੋੜਨ ਅਤੇ ਆਵਾਜ਼ ਬੁਲੰਦ ਕਰਨ। ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ ਸਵਾਮੀ ਜੇਲ੍ਹ ਦਾ ਨਹੀਂ, ਬਲਕਿ ਸਤਿਕਾਰ ਤੇ ਹਮਾਇਤ ਦਾ ਹੱਕਦਾਰ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼