Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੁਨਿਆਰੇ ਜੋੜੇ ਦੀ ਖ਼ੁਦਕੁਸ਼ੀ ਦਾ ਕਾਰਨ ਬਣੀ ਥਾਣੇ ਦਾਰਨੀ ਫੜੀ

October 22, 2020 09:57 PM

ਅੰਮ੍ਰਿਤਸਰ, 22 ਅਕਤੂਬਰ (ਪੋਸਟ ਬਿਊਰੋ)- ਪੁਲਸ ਦੀ ਮਹਿਲਾ ਸਬ ਇੰਸਪੈਕਟਰ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਸੁਨਿਆਰੇ ਜੋੜੇ ਦੇ ਕੇਸ ਵਿੱਚ ਬਰਖ਼ਾਸਤ ਮਹਿਲਾ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਦਿਹਾਤੀ ਪੁਲਸ ਨੇ ਗ਼੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਸ਼ਹਿਰੀ ਪੁਲਸ ਛਾਪੇਮਾਰੀ ਰਹੀ ਸੀ।
ਅੰਮ੍ਰਿਤਸਰ ਦਿਹਾਤੀ ਪੁਲਸ ਨੇ ਕੱਲ੍ਹ ਸ਼ਾਮ ਉਸ ਨੂੰ ਗ਼੍ਰਿਫ਼ਤਾਰ ਕਰ ਲਿਆ। ਇਸ ਵਿੱਚ ਥਾਣਾ ਜੰਡਿਆਲਾ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਦਿਹਾਤੀ ਪੁਲਸ ਨੇ ਸੰਦੀਪ ਕੌਰ ਦੇ ਰਿਸ਼ਤੇਦਾਰਾਂ ਉਤੇ ਸ਼ਿਕੰਜਾ ਕੱਸਿਆ ਜੋ ਉਸ ਨੂੰ ਪਨਾਹ ਦੇ ਰਹੇ ਸਨ। ਜਾਣਕਾਰ ਸੂਤਰਾਂ ਅਨੁਸਾਰ ਪੁਲਸ ਨੇ ਇਸ ਮਹਿਲਾ ਸਬ ਇੰਸਪੈਕਟਰ ਦੀ ਭਾਲ `ਚ ਗੁਰਦਾਸਪੁਰ, ਬਟਾਲਾ, ਹੁਸ਼ਿਆਰਪੁਰ ਆਦਿ ਥਾਵਾਂ ਉੱਤੇ ਛਾਪੇ ਮਾਰੇ ਅਤੇ ਸ੍ਰੀ ਹਰਿਗੋਬਿੰਦਰਪੁਰ ਇਲਾਕੇ ਤੋਂ ਗ਼੍ਰਿਫ਼ਤਾਰ ਕਰ ਲਿਆ। ਸਬ ਇੰਸਪੈਕਟਰ ਸੰਦੀਪ ਕੌਰ ਨੂੰ ਗ਼੍ਰਿਫ਼ਤਾਰ ਕਰਨ ਦੀ ਜ਼ਿਲ੍ਹਾ ਪੁਲਸ ਮੁਖੀ ਧਰੁਵ ਦਹੀਆ ਨੇ ਪੁਸ਼ਟੀ ਕੀਤੀ ਤੇ ਦੱਸਿਆ ਕਿ ਇਸ ਮਾਮਲੇ `ਚ ਭਾਵੇਂ ਕੋਈ ਵੀ ਸ਼ਾਮਲ ਹੋਵੇ, ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ