Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਅਲਬਰਟਾ ਵਿੱਚ ਰੈਪਿਡ ਟੈਸਟਿੰਗ ਨਾਲ ਕੁੱਝ ਟਰੈਵਲਰਜ਼ ਨੂੰ ਸਿਰਫ ਇੱਕ ਹਫਤੇ ਹੀ ਰਹਿਣਾ ਹੋਵੇਗਾ ਕੁਆਰਨਟੀਨ

October 23, 2020 07:33 AM

• ਫੋਰਡ ਵੀ ਇਸ ਪ੍ਰੋਜੈਕਟ ਉੱਤੇ ਰੱਖ ਰਹੇ ਹਨ ਨਜ਼ਰ

 

ਅਲਬਰਟਾ, 22 ਅਕਤੂਬਰ (ਪੋਸਟ ਬਿਊਰੋ) : ਇੰਟਰਨੈਸ਼ਨਲ ਟਰੈਵਲਰਜ਼ ਲਈ ਕੈਨੇਡਾ ਵਿੱਚ 14 ਦਿਨ ਦੇ ਲਾਜ਼ਮੀ ਕੁਆਰਨਟੀਨ ਪੀਰੀਅਡ ਵਿੱਚ ਢਿੱਲ ਦੇਣ ਲਈ ਪਹਿਲਾ ਕਦਮ ਅਲਬਰਟਾ ਵੱਲੋੱ ਚੁੱਕਿਆ ਗਿਆ ਹੈ।
ਇਹ ਪਾਇਲਟ ਪ੍ਰੋਜੈਕਟ 2 ਨਵੰਬਰ ਤੋੱ ਸ਼ੁਰੂ ਹੋਵੇਗਾ ਤੇ ਕੌਮਾਂਤਰੀ ਪੈਸੈੱਜਰ, ਜੋ ਅਲਬਰਟਾ ਆਉਣਗੇ, ਉਨ੍ਹਾਂ ਨੂੰ ਉੱਥੇ ਪਹੁੰਚਣ ਉੱਤੇ ਆਈਸੋਲੇਸ਼ਨ ਵਿੱਚ ਭੇਜਣ ਤੋੱ ਪਹਿਲਾਂ ਰੈਪਿਡ ਕੋਵਿਡ-19 ਟੈਸਟ ਕਰਵਾਉਣ ਦੀ ਪੇਸ਼ਕਸ਼ ਕੀਤੀ ਜਾਵੇਗੀ। ਜੇ ਇਹ ਸ਼ੁਰੂਆਤੀ ਟੈਸਟ ਨੈਗੇਟਿਵ ਆਉੱਦਾ ਹੈ, ਤਾਂ ਟਰੈਵਲਰਜ਼ ਛੇ ਜਾਂ ਸੱਤ ਦਿਨ ਬਾਅਦ ਦੂਜੇ ਟੈਸਟ ਦੇ ਨੈਗੇਟਿਵ ਆਉਣ ਉੱਤੇ ਆਪਣੀ ਆਈਸੋਲੇਸ਼ਨ ਖਤਮ ਕਰ ਸਕਣਗੇ। ਇਸ ਤੋੱ ਭਾਵ ਇਹ ਹੈ ਕਿ ਕੁੱਝ ਟਰੈਵਲਰਜ਼ ਲਈ ਆਈਸੋਲੇਸ਼ਨ ਦਾ ਸਮਾਂ ਸਿਰਫ ਇੱਕ ਹਫਤਾ ਹੀ ਰਹਿ ਜਾਵੇਗਾ।
ਪ੍ਰੀਮੀਅਰ ਜੇਸਨ ਕੇਨੀ ਦੀ ਸਰਕਾਰ ਨੇ ਇਹ ਐਲਾਨ ਕੈਲਗਰੀ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੀਤਾ। ਇਹ ਉਨ੍ਹਾਂ ਦੋ ਲੋਕੇਸ਼ਨਾਂ ਵਿੱਚੋੱ ਇੱਕ ਹੈ ਜਿੱਥੇ ਇਹ ਰੈਪਿਡ ਟੈਸਟ ਕਰਵਾਏ ਜਾਣਗੇ। ਦੂਜੀ ਲੋਕੇਸ਼ਨ ਕੂਟਸ, ਅਲਬਰਟਾ ਵਿੱਚ ਲੈੱਡ ਬਾਰਡਰ ਕਰੌਸਿੰਗ ਹੈ। ਇਸ ਪਲੈਨ ਨੂੰ ਐਡਮੰਟਨ ਇੰਟਰਨੈਸ਼ਨਲ ਏਅਰਪੋਰਟ ਉੱਤੇ ਵੀ ਲਾਗੂ ਕਰਨ ਦੀ ਯੋਜਨਾ ਹੈ।
ਇਸ ਦੌਰਾਨ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਉਹ ਵੀ ਇਸ ਪ੍ਰੋਜੈਕਟ ਉੱਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਨ ਤੇ ਇਸ ਨੂੰ ਅਪਨਾਉਣ ਲਈ ਸਾਰੇ ਪੱਖ ਖੁੱਲ੍ਹੇ ਰੱਖ ਕੇ ਚੱਲ ਰਹੇ ਹਨ। ਪਰ ਉਨ੍ਹਾਂ ਨਾਲ ਹੀ ਇਹ ਵੀ ਆਖਿਆ ਕਿ ਟੋਰਾਂਟੋ ਪੀਅਰਸਨ ਏਅਰਪੋਰਟ ਉੱਤੇ ਕੈਲਗਰੀ ਨਾਲੋੱ ਦੁਨੀਆਂ ਭਰ ਦੀਆਂ ਵੱਖ ਵੱਖ ਥਾਂਵਾਂ ਤੋੱ ਕਿਤੇ ਜ਼ਿਆਦਾ ਕੌਮਾਂਤਰੀ ਪੈਸੈੱਜਰ ਆਉੱਦੇ ਹਨ ਤੇ ਇੱਥੇ ਇਸ ਤਰ੍ਹਾਂ ਦਾ ਪ੍ਰੋਜੈਕਟ ਲਾਗੂ ਕੀਤਾ ਜਾਣਾ ਸੁਖਾਲਾ ਨਹੀੱ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ