Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਐਚ-1ਬੀ ਵਿਸ਼ੇਸ਼ ਪੇਸ਼ੇਵਰਾਂ ਲਈ ਅਮਰੀਕਾ ਦੀ ਨਵੀਂ ਤਜਵੀਜ਼

October 23, 2020 09:46 PM

ਵਾਸ਼ਿੰਗਟਨ, 23 ਅਕਤੂਬਰ (ਪੋਸਟ ਬਿਊਰੋ)- ਅਮਰੀਕੀ ਵਿਦੇਸ਼ ਵਿਭਾਗ ਨੇ ਐਚ-1ਬੀ ਵਿਸ਼ੇਸ਼ ਪੇਸ਼ੇਵਰ ਮੁਹਾਰਤ ਵਾਲੇ ਲੋਕਾਂ ਲਈ ਅਸਥਾਈ ਵਪਾਰ ਵੀਜ਼ਾ ਜਾਰੀ ਨਾ ਕਰਨ ਦੀ ਤਜਵੀਜ਼ ਪੇਸ਼ ਕੀਤੀ ਹੈ, ਜਿਸ ਦਾ ਕਈ ਭਾਰਤੀਆਂ `ਤੇ ਅਸਰ ਪਵੇਗਾ। ਇਹ ਵੀਜ਼ਾ ਕਈ ਕੰਪਨੀਆਂ ਦੇ ਤਕਨੀਕੀ ਪੇਸ਼ੇਵਰਾਂ ਨੂੰ ਛੋਟੇ ਕਾਰਜਕਾਲ ਲਈ ਅਮਰੀਕਾ ਵਿੱਚ ਸਾਈਟ `ਤੇ ਜਾ ਕੇ ਕੰਮ ਕਰਨ ਦੀ ਮਨਜ਼ੂਰੀ ਦਿੰਦਾ ਹੈ। ਜੇ ਇਹ ਪ੍ਰਸਤਾਵ ਮਨਜ਼ੂਰ ਹੋ ਜਾਂਦਾ ਹੈ ਤੇ ਉਨ੍ਹਾਂ ਸਾਰੀਆਂ ਸੰਭਾਵਨਾਵਾਂ `ਤੇ ਪੂਰੀ ਤਰ੍ਹਾਂ ਰੋਕ ਲੱਗ ਜਾਏਗੀ, ਜੋ ਬੀ-1 ਐਚ ਪਾਲਿਸੀ ਤਹਿਤ ਵਿਦੇਸ਼ੀ ਪੇਸ਼ੇਵਰਾਂ ਨੂੰ ਕੁਸ਼ਲ ਕਿਰਤ ਲਈ ਅਮਰੀਕਾ `ਚ ਪ੍ਰਵੇਸ਼ ਕਰਨ ਲਈ ਇੱਕ ਬਦਲੇ ਮੌਕੇ ਦੀ ਇਜਾਜ਼ਤ ਦਿੰਦੀਆਂ ਹਨ। ਨਾਲ ਇਸ ਫੈਸਲੇ ਨਾਲ ਅਮਰੀਕਾ ਵਿੱਚ ਆਪਣੇ ਕੁਸ਼ਲ ਕਿਰਤੀਆਂ ਨੂੰ ਉਤਸ਼ਾਹਿਤ ਕਰਨ ਦਾ ਮੌਕਾ ਮਿਲੇਗਾ।
ਚੇਤੇ ਰਹੇ ਕਿ ਐਚ-1ਬੀ ਗੈਰ-ਇਮੀਗ੍ਰੇਸ਼ਨ ਵੀਜ਼ੇ ਹੇਠ ਅਮਰੀਕੀ ਅਹੁੁਦਿਆਂ `ਤੇ ਵਿਦੇਸ਼ੀ ਪੇਸ਼ੇਵਰਾਂ ਨੂੰ ਨਿਯੁਕਤ ਕਰਨ ਦੀ ਪ੍ਰਵਾਨਗੀ ਹੰੁਦੀ ਹੈ। ਇਸ ਵੀਜ਼ੇ ਨਾਲ ਉਦਯੋਗਿਕ ਖੇਤਰ ਦੀਆਂ ਕੰਪਨੀਆਂ ਹਰ ਸਾਲ ਭਾਰਤ ਤੇ ਚੀਨ ਵਰਗੇ ਦੇਸ਼ਾਂ ਤੋਂ ਹਜ਼ਾਰਾਂ ਕਰਮਚਾਰੀਆਂ ਦੀਆਂ ਨਿਯੁਕਤੀਆਂ ਕਰਦੀਆਂ ਹਨ। ਇਹ ਕਦਮ ਉਦੋਂ ਜਨਤਕ ਕੀਤਾ ਗਿਆ ਹੈਜਦੋਂ ਤਿੰਨ ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਸਿਰਫ ਦੋ ਹਫਤਿਆਂ ਦਾ ਹੀ ਸਮਾਂ ਰਹਿ ਗਿਆ ਹੈ। ਨਵੇਂ ਨਿਯਮ ਨਾਲ ਉਨ੍ਹਾਂ ਭਾਰਤੀ ਕੰਪਨੀਆਂ `ਤੇ ਵੀ ਪ੍ਰਭਾਵ ਪਵੇਗਾ ਜੋ ਅਮਰੀਕਾ ਵਿੱਚ ਸਾਈਟ ਉਤੇ ਨੌਕਰੀ ਕਰਨ ਦੇ ਲਈ ਆਪਣੇ ਤਕਨੀਕੀ ਪੇਸ਼ੇਵਰਾਂ ਨੂੰ ਬੀ-1 ਵੀਜ਼ੇ `ਤੇ ਥੋੜੇ ਸਮੇਂ ਲਈ ਭੇਜਦੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ