Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਨਵਾਜ਼ ਸ਼ਰੀਫ ਕਹਿੰਦੈ: ਮੇਰੇ ਮੁਲਕ `ਚ ਦੋ ਸਰਕਾਰਾਂ ਚੱਲ ਰਹੀਆਂ ਹਨ

October 23, 2020 09:47 PM

ਲੰਡਨ, 23 ਅਕਤੂਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਇੱਕ ਵਾਰ ਫਿਰ ਫੌਜ ਅਤੇ ਇਮਰਾਨ ਖਾਨ ਸਰਕਾਰ `ਤੇ ਤਿੱਖਾ ਹਮਲਾ ਕੀਤਾ ਹੈ।
ਲੰਡਨ `ਚ ਮੀਡੀਆ ਨਾਲ ਗੱਲਬਾਤ ਦੌਰਾਨ ਨਵਾਜ਼ ਸ਼ਰੀਫ ਨੇ ਕੱਲ੍ਹ ਇਹ ਕਿਹਾ ਕਿ ਮੇਰੇ ਦੇਸ਼ ਦੇ ਹਾਲਾਤ ਕੌਣ ਨਹੀਂ ਜਾਣਦਾ। ਹੋਰ ਕਿਸ ਸਬੂਤ ਦੀ ਲੋੜ ਹੈ। ਮੇਰੇ ਦੇਸ਼ `ਚ 2 ਸਰਕਾਰਾਂ ਚੱਲ ਰਹੀਆਂ ਹਨ ਅਤੇ ਇਹ ਦੁਨੀਆ ਜਾਣਦੀ ਹੈ ਕਿ ਕੌਣ ਇਹ ਸਭ ਕਰ ਰਿਹਾ ਹੈ।
ਦੂਸਰੇ ਪਾਸੇ ਇਮਰਾਨ ਖਾਨ ਸਰਕਾਰ `ਚ ਮੰਤਰੀ ਸ਼ਿਬਲੀ ਫਰਾਜ਼ ਨੇ ਵਿਰੋਧੀ ਨੇਤਾਵਾਂ ਦੇ ਸੰਗਠਨ ਪਾਕਿਸਤਾਨ ਡੈਮੋਕ੍ਰੇਟਿਕ ਫਰੰਟ ਨੂੰ ਸਿੱਧੇ ਤੌਰ `ਤੇ ਚਿਤਾਵਨੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੁਸ਼ਮਣ ਦੇ ਏਜੰਡੇ `ਤੇ ਚੱਲ ਰਹੀ ਹੈ। ਇਹ ਦੇਸ਼ ਨਾਲ ਗੱਦਾਰੀ ਹੈ। ਮੈਂ ਇੱਕ ਵਾਰ ਫਿਰ ਪੀਪਲਸ ਡੈਮੋਕ੍ਰੇਟਿਕ ਮੂਵਮੈਂਟ (ਪੀ ਡੀ ਐਮ) ਨੇ ਨੇਤਾਵਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਅੱਗ ਨਾਲ ਖੇਡਣਾ ਬੰਦ ਕਰਨ,ਨਹੀਂ ਤਾਂ ਸਰਕਾਰ ਨੂੰ ਸਖ਼ਤੀ ਦਿਖਾਉਣੀ ਪਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ