Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਕੈਨੇਡਾ ਵਿੱਚ ਆਪਣਾ ਕੰਮ-ਕਾਜ ਬੰਦ ਕਰ ਰਹੀ ਹੈ ਲੇ ਸੈæਟਿਓ

October 23, 2020 11:30 PM

ਮਾਂਟਰੀਅਲ, 23 ਅਕਤੂਬਰ (ਪੋਸਟ ਬਿਊਰੋ) : ਲੇ ਸ਼ੈਟਿਓ ਇਨਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਉਹ ਕ੍ਰੈਡੇਟਰਜ਼ ਤੋਂ ਬਚਣ ਲਈ ਅਦਾਲਤ ਦਾ ਸਹਾਰਾ ਲੈ ਰਹੀ ਹੈ ਤਾਂ ਕਿ ਆਪਣੀ ਸੰਪਤੀ ਨੂੰ ਲਿਕੁਈਡੇਟ ਕਰਕੇ ਦੇਣਦਾਰੀਆਂ ਦਿੱਤੀਆਂ ਜਾ ਸਕਣ|
ਕੰਪਨੀਜ਼ ਕ੍ਰੈਡੇਟਰਜ਼ ਅਰੇਂਜਮੈਂਟ ਐਕਟ ਤਹਿਤ ਇਸ ਸਬੰਧ ਵਿੱਚ ਲੇ ਸ਼ੈਟਿਓ ਦੀ ਅਰਜ਼ੀ ਅੱਜ ਕਿਊਬਿਕ ਦੀ ਅਦਾਲਤ ਵੱਲੋਂ ਸੁਣੀ ਜਾਵੇਗੀ| ਕੱਪੜਿਆਂ ਦੀ ਇਸ ਰਿਟੇਲਰ ਕੰਪਨੀ ਦਾ ਕਹਿਣਾ ਹੈ ਕਿ ਮੌਜੂਦਾ ਚਿੰਤਾ ਕਾਰਨ ਉਹ ਆਪਣਾ ਕੰਮਕਾਰ ਹੋਰ ਜਾਰੀ ਨਹੀਂ ਰੱਖ ਸਕਦੀ| ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਲਿਕੁਇਡੇਸ਼ਨ ਪ੍ਰਕਿਰਿਆ ਸ਼ੁਰੂ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਬਚਦਾ|
ਲੇ ਸ਼ੈਟਿਓ ਦੀਆਂ ਕੈਨੇਡਾ ਭਰ ਵਿੱਚ 123 ਲੋਕੇਸ਼ਨਜ਼ ਹਨ ਤੇ ਈ-ਕਾਮਰਸ ਪਲੇਟਫਾਰਮ ਹੈ ਜਿਹੜਾ ਕੈਨੇਡਾ ਤੇ ਅਮਰੀਕਾ ਵਿੱਚ ਸੇਵਾਵਾਂ ਦਿੰਦਾ ਹੈ| ਇਸ ਦੇ ਹੈੱਡ ਆਫਿਸ ਵਿੱਚ 500 ਕਰਮਚਾਰੀ ਹਨ ਤੇ ਰੀਟੇਲ ਸਟੋਰ ਵਿੱਚ 900 ਕਰਮਚਾਰੀ ਹਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ