Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਮਨੋਰੰਜਨ

ਕਪਿਲ ਸ਼ਰਮਾ ਵੈੱਬ ਸੀਰੀਜ਼ ਦੇ ਲਈ ਮੋਟੀ ਰਕਮ ਲੈਣਗੇ

October 26, 2020 09:54 AM

ਡਿਜੀਟਲ ਪਲੇਟਫਾਰਮ ਲਗਾਤਾਰ ਕਲਾਕਾਰਾਂ ਤੋਂ ਲੈ ਕੇ ਨਿਰਮਾਤਾ ਅਤੇ ਨਿਰਦੇਸ਼ਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਰਿਹਾ ਹੈ। ਕਾਮੇਡੀਅਨ ਕਪਿਲ ਸ਼ਰਮਾ ਫਿਲਮਾਂ ਵਿੱਚ ਐਕਟਿੰਗ ਕਰ ਚੁੱਕੇ ਹਨ। ਅੱਗੋਂ ਉਹ ਡਿਜੀਟਲ ਪਲੇਟਫਾਰਮ 'ਤੇ ਕਦਮ ਰੱਖਣ ਲਈ ਵੀ ਤਿਆਰ ਹਨ। ਉਸ ਵੈੱਬ ਸੀਰੀਜ਼ ਲਈ ਉਹ ਕਾਫੀ ਮੋਟੀ ਫੀਸ ਵੀ ਲੈ ਰਹੇ ਹਨ। ਇਸ ਦਾ ਖੁਲਾਸਾ ਦ ਕਪਿਲ ਸ਼ਰਮਾ ਸ਼ੋਅ ਉੱਤੇ ਕਾਮੇਡੀਅਨ ਅਤੇ ਅਭਿਨੇਤਾ ਕ੍ਰਿਸ਼ਨਾ ਅਭਿਸ਼ੇਕ ਨੇ ਹੀ ਕਰ ਦਿੱਤਾ ਹੈ।
ਪਿੱਛੇ ਜਿਹੇ ਇੱਕ ਐਪੀਸੋਡ ਵਿੱਚ ਸ਼ਤਰੂਘਨ ਸਿਨ੍ਹਾ ਅਤੇ ਉਸ ਦੇ ਬੇਟੇ ਲਵ ਪਹੁੰਚੇ ਸਨ। ਇਸ ਮੌਕੇ ਕ੍ਰਿਸ਼ਨਾ ਨੇ ਕਿਹਾ ਕਿ ਕਪਿਲ ਆਪਣੀ ਵੈੱਬ ਸੀਰੀਜ਼ ਲਈ ਵੀਹ ਕਰੋੜ ਫੀਸ ਲੈ ਰਹੇ ਹਨ। ਵੈੱਬ ਸੀਰੀਜ਼ ਬਾਰੇ ਜੋ ਖਬਰਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਮੁਤਾਬਕ ਇਹ ਸਟੈਂਡਅਪ ਕਾਮੇਡੀ ਸ਼ੋਅ ਨਹੀਂ ਹੋਵੇਗਾ। ਇਹ ਸਿਟਕਾਮ ਯਾਨੀ ਸ਼ਿਚੁਏਸ਼ਨਲ ਕਾਮੇਡੀ ਸ਼ੋਅ ਹੋਵੇਗਾ, ਜਿਸ ਨੂੰ ਸੋਨੀ ਲਾਈਵ ਡਿਜੀਟਲ ਪਲੇਟਫਾਰਮ ਲਈ ਬਣਾਇਆ ਜਾ ਰਿਹਾ ਹੈ। ਇਸ ਸ਼ੋਅ ਵਿੱਚ ਕਪਿਲ ਲੀਡ ਰੋਲ ਵਿੱਚ ਹੋਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ