Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਸੈਨੋਵਸ ਵੱਲੋਂ 23æ6 ਬਿਲੀਅਨ ਡਾਲਰ ਵਿੱਚ ਹਸਕੀ ਐਨਰਜੀ ਨੂੰ ਖਰੀਦਣ ਦੀ ਕੀਤੀ ਜਾ ਰਹੀ ਹੈ ਤਿਆਰੀ

October 26, 2020 05:22 PM

ਕੈਲਗਰੀ, 26 ਅਕਤੂਬਰ (ਪੋਸਟ ਬਿਊਰੋ) : ਕੈਲਗਰੀ ਸਥਿਤ ਕੰਪਨੀ ਸੈਨੋਵਸ ਐਨਰਜੀ ਇਨਕਾਰਪੋਰੇਸ਼ਨ ਵੱਲੋਂ 23æ6 ਬਿਲੀਅਨ ਡਾਲਰ ਵਿੱਚ ਹਸਕੀ ਐਨਰਜੀ ਇਨਕਾਰਪੋਰੇਸ਼ਨ ਨੂੰ ਖਰੀਦਣ ਦੀ ਤਿਆਰੀ ਕੀਤੀ ਜਾ ਰਹੀ ਹੈ| ਇਹ ਜਾਣਕਾਰੀ ਇੱਕ ਸਾਂਝੇ ਬਿਆਨ ਵਿੱਚ ਦੋਵਾਂ ਕੰਪਨੀਆਂ ਨੇ ਦਿੱਤੀ|
ਰਲੇਵੇਂ ਤੋਂ ਬਾਅਦ ਸੈਨੋਵਸ ਐਨਰਜੀ ਇਨਕਾਰਪੋਰੇਸ਼ਨ ਦਾ ਹੈੱਡਕੁਆਰਟਰ ਅਲਬਰਟਾ ਵਿੱਚ ਹੀ ਰਹੇਗਾ| ਬਿਆਨ ਵਿੱਚ ਆਖਿਆ ਗਿਆ ਕਿ ਇਸ ਡੀਲ ਤੋਂ ਬਾਅਦ ਇਹ ਦੋਵੇਂ ਕੰਪਨੀਆਂ ਨਵੇਂ ਤੇਲ ਤੇ ਗੈਸ ਬਿਜ਼ਨਸ ਵਿੱਚ ਹੋਰ ਵੱਡੇ ਨਾਂ ਵਜੋਂ ਉਭਰਨਗੀਆਂ| ਜਿਸ ਕੋਲ ਵਧੇਰੇ ਸਥਾਈ ਕੈਸ਼ ਹੋਵੇਗਾ| ਸੈਨੋਵਸ ਦੇ ਸੀਈਓ ਐਲੈਕਸ ਪੁਰਬਾਇਕਸ ਇਸ ਸਾਂਝੀ ਕੰਪਨੀ ਦੇ ਮੁਖੀ ਹੋਣਗੇ ਜਦਕਿ ਹਸਕੀ ਦੇ ਚੀਫ ਫਾਇਨਾਂਸ਼ੀਅਲ ਆਫੀਸਰ ਜੈੱਫ ਹਾਰਟ ਨਵੀਂ ਥਾਂ ਉੱਤੇ ਇਹੋ ਭੂਮਿਕਾ ਨਿਭਾਉਣਗੇ|
ਪੁਰਬਾਇਕਸ ਨੇ ਆਖਿਆ ਕਿ ਸਾਡੀ ਕੰਪਨੀ ਵਧੇਰੇ ਮਜ਼ਬੂਤ, ਇੱਕਜੁੱਟ ਕੰਪਨੀ ਵਜੋਂ ਉਭਰੇਗੀ ਤੇ ਐਨਰਜੀ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਵੇਗੀ| ਇੱਥੇ ਦੱਸਣਾ ਬਣਦਾ ਹੈ ਕਿ ਹਸਕੀ ਨੂੰ ਹਾਂਗਕਾਂਗ ਸਥਿਤ ਬਿਲੀਅਨੇਅਰ ਲੀ ਕਾ-ਸਿੰਗ ਵੱਲੋਂ ਹਚਿਸਨ ਵ੍ਹਾਮਪੋਆ ਯੂਰਪ ਇਨਵੈਸਟਮੈਂਟ ਐਸ ਏ ਆਰ ਐਲ ((SARL)  ਵੱਲੋਂ ਨਿਯੰਤਰਿਤ ਕੀਤਾ ਜਾਂਦਾ ਹੈ, ਜਿਸ ਕੋਲ ਕੰਪਨੀ ਦੇ 29æ32 ਫੀ ਸਦੀ ਸ਼ੇਅਰ ਹਨ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ