Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਏਅਰਪੋਰਟ ਉੱਤੇ ਬਿਨਾਂ ਮਾਸਕ ਤੋਂ ਨਜ਼ਰ ਆਈ ਪੈਟੀ ਹਾਜ਼ਦੂ

October 26, 2020 10:05 PM

ਓਟਵਾ, 26 ਅਕਤੂਬਰ (ਪੋਸਟ ਬਿਊਰੋ) : ਟੋਰਾਂਟੋ ਵਿੱਚ ਪੀਅਰਸਨ ਏਅਰਪੋਰਟ ਉੱਤੇ ਬਿਨਾਂ ਮਾਸਕ ਦੇ ਨਜ਼ਰ ਆਉਣ ਤੋਂ ਬਾਅਦ ਫੈਡਰਲ ਸਿਹਤ ਮੰਤਰੀ ਪੈਟੀ ਹਾਜ਼ਦੂ ਨੇ ਸਫਾਈ ਦਿੰਦਿਆਂ ਆਖਿਆ ਕਿ ਉਨ੍ਹਾਂ ਸਿਰਫ ਖਾਣਾ ਖਾਣ-ਪੀਣ ਲਈ ਹੀ ਆਪਣਾ ਮਾਸਕ ਉਤਾਰਿਆ ਸੀ|
ਜ਼ਿਕਰਯੋਗ ਹੈ ਕਿ ਹਾਜ਼ਦੂ ਦੀ ਬਿਨਾਂ ਮਾਸਕ ਵਾਲੀ ਪੋਸਟ ਅਲਬਰਟਾ ਦੇ ਐਡਵਾਂਸਡ ਐਜੂਕੇਸ਼ਨ ਮੰਤਰੀ ਦੇ ਅਖੌਤੀ ਸਹਾਇਕ ਵੱਲੋਂ ਐਤਵਾਰ ਸ਼ਾਮ ਨੂੰ ਟਵਿੱਟਰ ਉੱਤੇ ਪਾਈ ਗਈ ਸੀ| ਇਸ ਵਿੱਚ ਨਜ਼ਰ ਆ ਰਿਹਾ ਹੈ ਕਿ ਹਾਜ਼ਦੂ ਏਅਰਪੋਰਟ ਦੀ ਕੁਰਸੀ ਉੱਤੇ ਬੈਠੀ ਹੈ ਤੇ ਉਨ੍ਹਾਂ ਕੋਲ ਸਮਾਨ ਪਿਆ ਹੈ ਤੇ ਉਹ ਜਾਂ ਤਾਂ ਗੱਲ ਕਰ ਰਹੀ ਹੈ ਤੇ ਜਾਂ ਫਿਰ ਮੁਸਕਰਾ ਰਹੀ ਹੈ|
ਹਾਜ਼ਦੂ ਵੱਲੋਂ ਦਿੱਤੇ ਗਏ ਜਵਾਬ ਮੁਤਾਬਕ ਉਨ੍ਹਾਂ ਵੱਲੋਂ ਨਿਯਮਾਂ ਦੀ ਉਲੰਘਣਾ ਨਹੀਂ ਕੀਤੀ ਗਈ ਹੈ ਜਦਕਿ ਉਨ੍ਹਾਂ ਦੇ ਕੋਲ ਖਾਣ ਪੀਣ ਲਈ ਕੋਈ ਵੀ ਸਮਾਨ ਨਜ਼ਰ ਨਹੀਂ ਆ ਰਿਹਾ, ਹਾਲਾਂਕਿ ਇੱਕ ਪੇਪਰ ਬੈਗ ਕੈਮਰੇ ਤੋਂ ਦੂਰ ਹਾਜ਼ਦੂ ਦੇ ਇੱਕ ਪਾਸੇ ਉੱਤੇ ਨਜ਼ਰ ਜ਼ਰੂਰ ਆ ਰਿਹਾ ਹੈ| ਇਸੇ ਤਰ੍ਹਾਂ ਦੀ ਹੀ ਇੱਕ ਘਟਨਾ ਜੁਲਾਈ ਵਿੱਚ ਹੋਈ ਸੀ ਤੇ ਉਸ ਸਮੇਂ ਤਤਕਾਲੀ ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਤੇ ਮੈਨੀਟੋਬਾ ਦੇ ਪ੍ਰੀਮੀਅਰ ਬ੍ਰਾਇਨ ਪੈਲਿਸਤਰ ਵੀ ਪੀਅਰਸਨ ਏਅਰਪੋਰਟ ਉੱਤੇ ਮਾਸਕ ਤੋਂ ਬਿਨਾਂ ਡਿਪਾਰਚਰ ਏਰੀਆ ਵਿੱਚ ਗੱਲਾਂ ਕਰਦੇ ਪਾਏ ਗਏ ਸਨ| ਬਾਅਦ ਵਿੱਚ ਪੈਲਿਸਤਰ ਵੱਲੋਂ ਮੁਆਫੀ ਵੀ ਮੰਗੀ ਗਈ ਸੀ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼