Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਟਰੰਪ ਵੱਲੋਂ ਭਾਰਤ ਨੂੰ ‘ਗੰਦਾ` ਕਹਿਣਾ ਸ਼ਰਮਨਾਕ: ਜੋ ਬਾਈਡਨ

October 27, 2020 01:30 AM

ਸਿਆਟਲ, 26 ਅਕਤੂਬਰ (ਪੋਸਟ ਬਿਊਰੋ)- ਅਮਰੀਕਾ ਦੇ ਸਾਬਕਾ ਉਪ-ਰਾਸ਼ਟਰਪਤੀ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋ ਬਾਈਡਨ ਨੇ ਅਤੇ ਉਨ੍ਹਾਂ ਦੀ ਉਪ-ਰਾਸ਼ਟਰਪਤੀ ਦੀ ਉਮੀਦਵਾਰ ਕਮਲਾ ਹੈਰਿਸ ਨੇ ਰਾਸ਼ਟਰਪਤੀ ਟਰੰਪ ਦੀ ਉਸ ਟਿੱਪਣੀ ਕਿ ‘ਭਾਰਤ ਗੰਦਾ ਤੇ ਉਥੋਂ ਦੀ ਹਵਾ ਵੀ ਗੰਦੀ` ਬਾਰੇ ਕਿਹਾ ਕਿ ਆਪਣੇ ਦੋਸਤ ਮੁਲਕ ਬਾਰੇ ਇਸ ਤਰ੍ਹਾਂ ਬੋਲਣਾ ਸ਼ੋਭਾ ਨਹੀਂ ਦਿੰਦਾ ਅਤੇ ਇਹ ਸ਼ਰਮਨਾਕ ਹੈ।
ਇਨ੍ਹਾਂ ਦੋਵਾਂ ਆਗੂਆਂ ਨੇ ਕਿਹਾ ਕਿ ਅਸੀਂ ਅਮਰੀਕਾ ਦੀ ਭਾਰਤ ਨਾਲ ਭਾਈਵਾਲੀ ਦੀ ਡੂੰਘੀ ਕਦਰ ਕਰਦੇ ਹਾਂ ਤੇ ਜੇ ਅਸੀਂ ਜਿੱਤ ਗਏ ਤਾਂ ਭਾਰਤ ਨਾਲ ਰਿਸ਼ਤੇ ਅਸੀਂ ਪ੍ਰਸ਼ਾਸਨ ਦੇ ਸਮੇਂ ਤੋਂ ਵਧੇਰੇ ਵਧਾਵਾਂਗੇ।ਅਮਰੀਕਾ ਤੇ ਭਾਰਤ ਮਿਲ ਕੇ ਅੱਤਵਾਦ ਦੇ ਖ਼ਿਲਾਫ਼ ਜੰਗ ਲੜਨਗੇ। ਬਾਈਡਨ ਨੇ ਕਿਹਾ ਸਾਡੀ ਵਿਦੇਸ਼ ਨੀਤੀ ਸਭ ਨੂੰ ਸਤਿਕਾਰ ਦੇਣ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਅਮਰੀਕਾ ਤੇ ਭਾਰਤ ਵਿੱਚ ਬਾਜ਼ਾਰ ਖੁੱਲਣਗੇ ਅਤੇ ਮੌਸਮ ਵਿੱਚ ਤਬਦੀਲੀ, ਵਿਸ਼ਵ ਵਿਆਪੀ ਸਿਹਤ, ਅੰਤਰ ਰਾਸ਼ਟਰੀ ਅੱਤਵਾਦ ਅਤੇ ਐਟਮੀਪ੍ਰਸਾਰ ਵਰਗੇ ਹੋਰ ਮੁੱਦਿਆਂ ਦਾ ਦੋਵੇਂ ਦੇਸ਼ ਮਿਲ ਕੇ ਸਾਹਮਣਾ ਕਰਾਂਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ