Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਵਰਲਡ ਇਕੋਨਾਮਿਕ ਫੋਰਮ ਦੇ ਮੁਖੀ ਮੁਤਾਬਕ ਭਾਰਤ ਦੁਨੀਆ ਦਾ ਏਜੰਡਾ ਤਿਆਰ ਕਰ ਸਕਦੈ

October 27, 2020 01:34 AM

ਨਵੀਂ ਦਿੱਲੀ, 26 ਅਕਤੂਬਰ (ਪੋਸਟ ਬਿਊਰੋ)- ਵਰਲਡ ਇਕੋਨਾਮਿਕ ਫੋਰਮ (ਡਬਲਯੂ ਈ ਐਫ) ਦੇ ਚੇਅਰਮੈਨ ਅਤੇ ਮੋਢੀ ਕਲੌਸ ਸ਼ਵਾਬ ਨੇ ਕਿਹਾ ਹੈ ਕਿ ਭਾਰਤ ਨੇ ਕੋਵਿਡ 19 ਮਹਾਮਾਰੀ ਨਾਲ ਨਜਿੱਠਣ `ਚ ਤੁਰੰਤ ਕਾਰਵਾਈ ਕੀਤੀ ਤੇ ਸਮਾਂ ਰਹਿੰਦੇ ਕਦਮ ਚੁੱਕੇ ਹਨ। ਉਨ੍ਹਾਂ ਦੀ ਰਾਏ ਵਿੱਚ ਭਾਰਤ ਵਿੱਚ ਇੰਨੀਆਂ ਸੰਭਾਵਨਾਵਾਂ ਹਨ ਕਿ ਦੁਨੀਆ ਦਾ ਏਜੰਡਾ ਤੈਅ ਕਰ ਸਕਦਾ ਹੈ। ਭਾਰਤ ਸਾਹਮਣੇ ਜ਼ਿਆਦਾ ਡਿਜੀਟਲ ਤੇ ਮਜ਼ਬੂਤ ਅਰਥਚਾਰੇ ਵੱਲ ਛਾਲ ਲਾਉਣ ਦਾ ਸਭ ਤੋਂ ਵੱਡਾ ਮੌਕਾ ਹੈ, ਜਿਸ ਦਾ ਉਹ ਇਸ ਵਕਤ ਲਾਭ ਉਠਾ ਸਕਦਾ ਹੈ।
ਜਨੇਵਾ ਵਿੱਚ ਸ਼ਵਾਬ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਉਹ ਭਾਰਤ ਬਾਰੇ ਆਸਵੰਦ ਹਨ। ਭਾਰਤ ਖੁਦ ਨੂੰ ਮਜ਼ਬੂਤ ਦੇਸ਼ ਦੇ ਰੂਪ ਵਿੱਚ ਵਿਕਸਤ ਕਰਨ ਵਿੱਚ ਲੱਗਾ ਹੈ। ਦੁਨੀਆ ਭਾਰਤ ਨੂੰ ਇੱਕ ਪ੍ਰੇਰਨਾ ਵਜੋਂ ਦੇਖੇਗੀ।ਸ਼ਵਾਬ ਨੇ ਕਿਹਾ ਕਿ ਆਬਾਦੀ ਆਧਰਤ ਲਾਭਾਂਅਤੇ ਵੱਡੇ ਪੱਧਰ ਉੱਤੇ ਵੰਨ ਸੁਵੰਨਤਾ ਦੇ ਕਾਰਨ ਭਾਰਤ ਕੋਲ ਕੌਮਾਂਤਰੀ ਏਜੰਡੇ ਨੂੰ ਆਕਾਰ ਦੇਣ ਤੇ ਸਮੂਹਿਕ ਭਵਿੱਖ ਨੂੰ ਪ੍ਰਭਾਸ਼ਿਤ ਕਰਨ ਦੀ ਤਾਕਤ ਹੈ। ਭਾਰਤ ਨੇ ਕੋਵਿਡ 19 ਮਹਾਮਾਰੀ ਦੇ ਕਹਿਰ ਨਾਲ ਨਜਿੱਠਣ ਲਈ ਸ਼ੁਰੂ ਵਿੱਚ ਕਾਫੀ ਮਜ਼ਬੂਤ ਪ੍ਰਤੀਕਿਰਿਆ ਦਿੱਤੀ। ਸਮੇਂ `ਤੇ ਲਾਕਡਾਊਨ ਨਾਲ ਲੋਕਾਂ ਨੂੰ ਰੋਟੀ ਦੇ ਸੰਭਾਵਿਤ ਸੰਕਟ ਤੋਂ ਬਚਾਉਣ ਲਈ ਅੱਸੀ ਕਰੋੜ ਲੋਕਾਂ ਨੂੰ ਰਾਸ਼ਨ ਦਿੱਤਾ ਗਿਆ। ਛੋਟੇ ਕਾਰੋਬਾਰ ਲਈ ਗਾਰੰਟੀ ਮੁਕਤ ਕਰਜ਼ੇ ਦੀ ਸਹੂਲਤ ਦਿੱਤੀ ਗਈ। ਉਂਜ ਇਹ ਸਹੀ ਹੈ ਕਿ ਭਾਰਤ ਮਹਾਮਾਰੀ ਦੇ ਕਾਰਨ ਗੈਰ ਸੰਗਠਿਤ ਖੇਤਰ, ਘੱਟ ਆਮਦਨ ਵਾਲਾ ਵਰਗ ਤੇ ਦਿਹਾੜੀਦਾਰ ਮਜ਼ਦੂਰਾਂ ਨੂੰ ਅਸੁਰੱਖਿਅਤ ਹਾਲਾਤ ਵਿੱਚ ਪਹੁੰਚਣ ਤੋਂਨਹੀਂ ਰੋਕ ਸਕਿਆ। ਅੱਜ ਉਨ੍ਹਾਂ ਦੇ ਜੀਵਨ ਤੇ ਰੋਜ਼ੀ-ਰੋਟੀ ਦੀ ਸੁਰੱਖਿਆ ਸਭ ਤੋਂ ਵੱਡੀ ਚਿੰਤਾ ਹੈ, ਕਿਉਂਕਿ ਇਸ ਤੋਂ ਵੱਧ ਡੂੰਘਾ ਮਨੁੱਖੀ ਸੰਕਟ ਪੈਦਾ ਹੋ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼