Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਲਾਪਤਾ 12 ਸਾਲਾ ਲੜਕੀ ਦੀ ਭਾਲ ਕਰ ਰਹੀ ਹੈ ਟੋਰਾਂਟੋ ਪੁਲਿਸ

October 27, 2020 05:34 AM

ਟੋਰਾਂਟੋ, 26 ਅਕਤੂਬਰ (ਪੋਸਟ ਬਿਊਰੋ) : ਟੋਰਾਂਟੋ ਪੁਲਿਸ 12 ਸਾਲਾਂ ਦੀ ਲੜਕੀ ਦੀ ਭਾਲ ਕਰ ਰਹੀ ਹੈ|
ਮਾਰੀਆ ਤਾਇਆਨ ਨੂੰ ਆਖਰੀ ਵਾਰੀ ਸਕਾਰਬੌਰੋ ਦੇ ਨੀਲਸਨ ਰੋਡ ਤੇ ਫਿੰਚ ਐਵਨਿਊ ਈਸਟ ਇਲਾਕੇ ਵਿੱਚ ਵੇਖਿਆ ਗਿਆ ਸੀ| ਉਸ ਦਾ ਕੱਦ 5 ਫੁੱਟ 4 ਇੰਚ, ਅੱਖਾਂ ਦਾ ਰੰਗ ਭੂਰਾ ਤੇ ਵਾਲ ਸਟਰੇਟ ਤੇ ਭੂਰੇ ਹਨ| ਉਸ ਨੂੰ ਆਖਰੀ ਵਾਰੀ ਚਿੱਟੇ ਰੰਗ ਦੀ ਟੀ-ਸ਼ਰਟ ਪਾਇਆਂ ਵੇਖਿਆ ਗਿਆ|
ਇਸ ਬੱਚੀ ਸਬੰਧੀ ਜਾਣਕਾਰੀ ਰੱਖਣ ਵਾਲੇ ਨੂੰ ਪੁਲਿਸ ਨਾਲ ਸੰਪਰਕ ਕਰਨ ਲਈ ਆਖਿਆ ਗਿਆ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ