Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਆਪਣੇ 4 ਪਰਿਵਾਰਕ ਮੈਂਬਰਾਂ ਦਾ ਕਤਲ ਕਰਨ ਵਾਲੇ ਵਿਅਕਤੀ ਨੇ ਅਦਾਲਤ ਵਿੱਚ ਮੰਗੀ ਮੁਆਫੀ

October 27, 2020 06:56 AM

ਮਾਰਖਮ, 26 ਅਕਤੂਬਰ (ਪੋਸਟ ਬਿਊਰੋ) : ਆਪਣੇ ਸਮੁੱਚੇ ਪਰਿਵਾਰ ਨੂੰ ਮਾਰਨ ਵਾਲੇ ਓਨਟਾਰੀਓ ਦੇ 24 ਸਾਲਾ ਵਿਅਕਤੀ ਨੇ ਸੋਮਵਾਰ ਨੂੰ ਅਦਾਲਤ ਵਿੱਚ ਮੁਆਫੀ ਮੰਗੀ| ਵਕੀਲਾਂ ਵੱਲੋਂ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੇ 40 ਸਾਲਾ ਤੱਕ ਪੈਰੋਲ ਨਾ ਦਿੱਤੇ ਜਾਣ ਦੀ ਅਪੀਲ ਕੀਤੀ ਗਈ|
ਜ਼ਿਕਰਯੋਗ ਹੈ ਕਿ ਮਹਿਨਾਜ਼ ਜ਼ਾਮਨ ਨੂੰ ਮਾਰਖਮ, ਓਨਟਾਰੀਓ ਸਥਿਤ ਆਪਣੇ ਘਰ ਵਿੱਚ 27 ਜੁਲਾਈ, 2019 ਵਿੱਚ ਆਪਣੇ ਮਾਪਿਆਂ, ਭੈਣ ਤੇ ਦਾਦੀ ਦਾ ਕਤਲ ਕਰਨ ਦੇ ਸਬੰਧ ਵਿੱਚ ਫਰਸਟ ਡਿਗਰੀ ਮਰਡਰ ਦੇ ਤਿੰਨ ਮਾਮਲਿਆਂ ਤੇ ਸੈਕਿੰਡ ਡਿਗਰੀ ਮਰਡਰ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ|
ਵੀਡੀਓ ਕਾਨਫਰੰਸ ਰਾਹੀਂ ਸਜ਼ਾ ਲਈ ਸੁਣਵਾਈ ਵਿੱਚ ਸ਼ਾਮਲ ਹੋਏ ਜ਼ਾਮਨ ਨੇ ਬੜੀ ਹੀ ਫਲੈਟ ਟੋਨ ਵਿੱਚ ਅਦਾਲਤ ਸਾਹਮਣੇ ਮੁਆਫੀ ਮੰਗੀ| ਕ੍ਰਾਊਨ ਤੇ ਬਚਾਅ ਪੱਖ ਦੇ ਵਕੀਲਾਂ ਨੇ ਆਖਿਆ ਕਿ ਉਹ ਚਾਹੁੰਦੇ ਹਨ ਕਿ ਫਰਸਟ ਡਿਗਰੀ ਮਾਮਲਿਆਂ ਵਿੱਚ ਮਹਿਨਾਜ਼ ਨੂੰ 25 ਸਾਲ ਤੇ ਸੈਕਿੰਡ ਡਿਗਰੀ ਮਾਮਲੇ ਵਿੱਚ 15 ਸਾਲ ਲਈ ਪੈਰੋਲ ਨਾ ਦਿੱਤੀ ਜਾਵੇ ਤੇ ਇਹ ਸੱਭ ਨਾਲੋ ਨਾਲ ਚੱਲੇ|
ਪੁਲਿਸ ਨੂੰ 70 ਸਾਲਾ ਫਿਰੋਜ਼ਾ ਬੇਗਮ, 59 ਸਾਲਾ ਮੋਨੀਰੂਜ਼ ਜ਼ਾਮਨ, 50 ਸਾਲਾ ਮੁਮਤਾਜ਼ ਬੇਗਮ ਤੇ 21 ਸਾਲਾ ਮਲੇਸਾ ਜ਼ਾਮਨ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚੋਂ ਮਿਲੀਆਂ ਸਨ ਤੇ ਇਨ੍ਹਾਂ ਸੱਭਨਾਂ ਦੇ ਕਤਲ ਦੇ ਸਬੰਧ ਵਿੱਚ ਹੁਣ 24 ਸਾਲਾਂ ਨੂੰ ਢੁੱਕੇ ਮਹਿਨਾਜ਼ ਜ਼ਾਮਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ