Welcome to Canadian Punjabi Post
Follow us on

03

July 2025
 
ਟੋਰਾਂਟੋ/ਜੀਟੀਏ

ਹੌਲੈਂਡ ਲੈਂਡਿੰਗ ਤੋਂ 13 ਸਾਲਾ ਬੱਚਾ ਲਾਪਤਾ

October 27, 2020 04:58 PM

ਟੋਰਾਂਟੋ, 27 ਅਕਤੂਬਰ (ਪੋਸਟ ਬਿਊਰੋ) : ਯੌਰਕ ਰੀਜਨਲ ਪੁਲਿਸ ਵੱਲੋਂ ਹੌਲੈਂਡ ਲੈਂਡਿੰਗ ਤੋਂ ਲਾਪਤਾ 13 ਸਾਲਾ ਲੜਕੇ ਦੀ ਭਾਲ ਕੀਤੀ ਜਾ ਰਹੀ ਹੈ|
ਪੁਲਿਸ ਦਾ ਕਹਿਣਾ ਹੈ ਕਿ ਡੈਕਲੈਨ ਫਿਟਜ਼ਗੇਰਾਲਡ ਨਾਂ ਦੇ ਇਸ ਬੱਚੇ ਨੂੰ ਆਖਰੀ ਵਾਰੀ ਸੋਮਵਾਰ ਸ਼ਾਮ ਨੂੰ 4:00 ਵਜੇ ਵੇਖਿਆ ਗਿਆ ਸੀ| ਉਸ ਨੇ ਗ੍ਰੇਅ ਰੰਗ ਦੀ ਚੈਂਪੀਅਨ ਹੈਟ ਪਾਈ ਹੋਈ ਸੀ, ਜਿਸ ਉੱਤੇ "ਸੀ" ਲਿਖਿਆ ਹੈ ਤੇ ਨੀਲੇ ਰੰਗ ਦਾ ਟੌਮੀ ਹਿਲਫਿਗਰ ਦਾ ਸਵੈਟਰ ਤੇ ਕਾਲੀ ਪੈਂਟ ਪਾਈ ਹੋਈ ਸੀ|
ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਰੱਖਣ ਵਾਲੇ ਨੂੰ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ