Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਸੈਕਸ ਚੇਂਜ ਕਰਾਉਣ ਪਿੱਛੋਂ ਭਰਾ ਬਣੀਆਂ ਪਾਕਿਸਤਾਨ ਦੀਆਂ 2 ਭੈਣਾਂ

October 27, 2020 07:54 PM

ਲਾਹੌਰ, 27 ਅਕਤੂਬਰ (ਪੋਸਟ ਬਿਊਰੋ)- ਪਾਕਿਸਾਨ ਦੇ ਪੰਜਾਬ ਸੂਬੇ ਵਿੱਚ ਗੁਜਰਾਤ ਜ਼ਿਲੇ ਦੇ ਸੋਨਬੜੀ ਪਿੰਡ ਦੇ ਇੱਕ ਵਿਦਿਆਰਥੀ ਵਲੀਦ ਆਬਿਦ ਦਾ ਕਹਿਣਾ ਹੈ ਕਿ ‘ਮੈਂ ਇਸਲਾਮਾਬਾਦ ਤੋਂ ਲੜਕਾ ਬਣ ਕੇ ਗੁਜਰਾਤ ਪੁੱਜਾ ਹਾਂ। ਇਸ ਗੱਲ ਦੀ ਮੈਨੂੰ ਇੰਨੀ ਖੁਸ਼ੀ ਹੈ ਕਿ ਮੈਂ ਦੱਸ ਨਹੀਂ ਸਕਦਾ। ਮੈਨੂੰ ਤਾਂ ਬਚਪਨ ਤੋਂ ਹੀ ਲੜਕੀਆਂ ਦੇ ਕੱਪੜੇ ਪਸੰਦ ਨਹੀਂ ਸਨ। ਮੇਰੇ ਕੰਮ ਅਤੇ ਆਦਤਾਂ ਲੜਕਿਆਂ ਵਰਗੀਆਂ ਸਨ। ਮੇਰੀਆਂ 7 ਭੈਣਾਂ ਆਪਣੇ 2 ਭਰਾਵਾਂ ਨੂੰ ਹਾਸਲ ਕਰਕੇ ਬਹੁਤ ਖੁਸ਼ ਹਨ। ਮੇਰੇ ਭਰਾ ਆਬਿਦ ਵੀ ਖੁਸ਼ ਹਨ।’

ਸੈਕਸ ਚੇਂਜ ਆਪ੍ਰੇਸ਼ਨ ਤੋਂ ਪਹਿਲਾਂ ਇਸ ਵਿਦਿਆਰਥੀ ਦਾ ਨਾਂ ਬੁਸ਼ਰਾ ਆਬਿਦ ਸੀ। ਉਸ ਦਾ ਛੋਟਾ ਭਰਾ ਮੁਰਾਦ ਆਬਿਦ, ਜਿਹੜਾ 9ਵੀਂ ਜਮਾਤ ਦਾ ਵਿਦਿਆਰਥੀ ਹੈ, ਆਪ੍ਰੇਸ਼ਨ ਤੋਂ ਪਹਿਲਾਂ ਵਾਫੀਆ ਆਬਿਦ ਹੁੰਦਾ ਸੀ। ਇਹ ਦੋਵੇਂ ਜਣੇ ਪੰਜਾਬ ਦੇ ਇੱਕ ਜਿ਼ਮੀਂਦਾਰ ਪਰਵਾਰ ਵਿੱਚੋਂ ਹਨ। ਵਲੀਦ ਤੇ ਮੁਰਾਦ ਦੇ ਮਾਤਾ-ਪਿਤਾ ਦਾ ਵਿਆਹ 1993 ਵਿੱਚ ਹੋਇਆ ਸੀ। ਉਸਤੋਂ ਬਾਅਦ ਉਨ੍ਹਾਂ ਦੇ ਘਰ ਇੱਕ ਤੋਂ ਬਾਅਦ ਇੱਕ 9 ਧੀਆਂ ਪੈਦਾ ਹੋਈਆਂ, ਇਨ੍ਹਾਂ ਵਿੱਚੋਂ 2 ਭੈਣਾਂ ਦੇ ਸੈਕਸ ਚੇਂਜ ਆਪ੍ਰੇਸ਼ਨ ਤੋਂ ਬਾਅਦ ਅੱਜ ਉਨ੍ਹਾਂ ਦੀਆਂ ਸੱਤ ਧੀਆਂ ਅਤੇ ਦੋ ਪੁੱਤਰ ਹਨ। ਵਲੀਦ ਇਨ੍ਹਾਂ ਭੈਣਾਂ ਵਿੱਚੋਂ 5ਵੇਂ ਅਤੇ ਮੁਰਾਦ 6ਵੇਂ ਨੰਬਰ ਉੱਤੇ ਹੈ। ਦੋਵਾਂ ਭੈਣਾਂ ਦਾ ਇਹ ਸੈਕਸ ਚੇਂਜ ਆਪ੍ਰੇਸ਼ਨ ਇਸਲਾਮਾਬਾਦ ਦੇ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦੇ ਚਿਲਡਰਨ ਹਸਪਤਾਲ ਵਿੱਚ 12 ਡਾਕਟਰਾਂ ਨੇ ਡਾਕਟਰ ਅਮਜਦ ਚੌਧਰੀ ਦੀ ਅਗਵਾਈ ਵਿੱਚ ਕੀਤਾ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ