Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ : ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦੋਸ਼ੀਆਂ ਵਿਰੁੱਧ ਕੇਸ ਲੜਨ ਦੀ ਹਦਾਇਤ

October 27, 2020 08:10 PM

ਅੰਮ੍ਰਿਤਸਰ, 27 ਅਕਤੂਬਰ (ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੇ ਕੇਸ ਵਿੱਚ ਡਾ. ਈਸ਼ਰ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ `ਵਿੱ ਦੋਸ਼ੀ ਨਿਕਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਸਜ਼ਾਵਾਂ ਦਾ ਮਾਮਲਾ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਕੋਲ ਵਾਪਸ ਪੁੱਜ ਜਾਣ ਦੀ ਸੂਚਨਾ ਮਿਲੀ ਹੈ।
ਜਾਣਕਾਰ ਸੂਤਰਾਂ ਅਨੁਸਾਰ ਇਸ ਬਾਰੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਬੀਤੀ 23 ਅਕਤੂਬਰ ਨੂੰ ਮੋੜਵਾਂ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦੋਸ਼ੀ ਨਿਕਲੇ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਦੇ ਅਦਾਲਤ `ਚ ਜਾਣ ਉਤੇ ਉਨ੍ਹਾਂ ਖ਼ਿਲਾਫ਼ ਤਜਰਬੇਕਾਰ ਵਕੀਲਾਂ ਰਾਹੀਂ ਜ਼ੋਰ ਨਾਲ ਕੇਸ ਲੜਨ ਅਤੇ ਇਨ੍ਹਾਂ ਕੇਸਾਂ ਦੀ ਨਿਰੰਤਰ ਪੈਰਵੀ ਲਈ ਸਬ ਕਮੇਟੀ ਬਣਾਉਣ ਦਾ ਆਦੇਸ਼ ਦਿੱਤਾ ਹੈ। ਵਰਨਣ ਯੋਗ ਹੈ ਕਿ 13 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਬੈਠਕ ਵਿੱਚ ਮਤਾ ਪਾਸ ਕਰਕੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਗਿਆ ਸੀਦੋਸ਼ੀ ਪਾਏ ਗਏ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਰਵਾਇਤਾਂ ਅਨੁਸਾਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਬਾਅਦ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਚ ਵਿਚਾਰ ਤੋਂ ਬਾਅਦ ਇਹ ਕੇਸ ਕੇਵਲ ਧਾਰਮਿਕ ਮਰਯਾਦਾ ਨਾਲ ਜੁੜਿਆ ਨਾ ਹੋਣ ਕਰਕੇ ਫਿਰ ਸ਼੍ਰੋਮਣੀ ਕਮੇਟੀ ਨੂੰ ਮੋੜ ਦਿੱਤਾ ਅਤੇ ਹਦਾਇਤ ਕੀਤੀ ਹੈ ਕਿ ਦੋਸ਼ੀ ਪਾਏ ਕਰਮਚਾਰੀ ਜੇ ਅਦਾਲਤ `ਚ ਜਾਂਦੇ ਹਨ ਜਾਂ ਗਏ ਹਨ ਤਾਂ ਤਜਰਬੇਕਾਰ ਵਕੀਲਾਂ ਰਾਹੀਂ ਕੇਸ ਲੜਨ ਅਤੇ ਇਨ੍ਹਾਂ ਕੇਸਾਂ ਦੀ ਨਿਰੰਤਰ ਪੈਰਵੀ ਲਈ ਸਬ ਕਮੇਟੀ ਬਣਾਈ ਜਾਵੇ, ਜਿਸ `ਚ ਕੁਝ ਮੈਂਬਰ ਸਿੱਖ ਜਥੇਬੰਦੀਆਂ ਦੇ ਵੀ ਸ਼ਾਮਲ ਹੋਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ