Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਟੋਰਾਂਟੋ ਸਿਟੀ ਕਾਉਂਸਲ ਨੇ ਜ਼ਿਮਨੀ ਚੋਣ ਦੇ ਹੱਕ 'ਚ ਲਿਆ ਫੈਸਲਾ

October 28, 2020 12:52 AM

ਟੋਰਾਂਟੋ, 27 ਅਕਤੂਬਰ (ਪੋਸਟ ਬਿਊਰੋ) : ਵਾਰਡ 22 ਵਿੱਚ ਜਿੰਮ ਕਿਰਿਯਾਨਿਸ ਦੀ ਥਾਂ ਲੈਣ ਲਈ ਟੋਰਾਂਟੋ ਸਿਟੀ ਕਾਉਂਸਲ ਵੱਲੋਂ ਸਿਫਰ ਦੇ ਮੁਕਾਬਲੇ 24 ਵੋਟਾਂ ਪਾ ਕੇ ਇੱਥੇ ਜ਼ਿਮਨੀ ਚੋਣ ਕਰਵਾਉਣ ਦੇ ਫੈਸਲੇ ਲਈ ਹਾਮੀ ਭਰੀ ਹੈ|
ਜਿੰਮ ਕਿਰਿਯਾਨਿਸ ਨੂੰ ਚੋਣਾਂ ਵਿੱਚ ਮਿਥੀ ਗਈ ਹੱਦ ਨਾਲੋਂ ਜ਼ਿਆਦਾ ਪੈਸੇ ਖਰਚਣ ਦੇ ਸਬੰਧ ਵਿੱਚ ਲੰਮੀਂ ਕਾਨੂੰਨੀ ਲੜਾਈ ਤੋਂ ਬਾਅਦ ਹਾਰ ਦਾ ਮੂੰਹ ਵੇਖਣਾ ਪਿਆ ਸੀ|
ਕਾਉਂਸਲ ਕੋਲ ਕਿਸੇ ਨੂੰ ਆਪ ਨਿਯੁਕਤ ਕਰਨ ਦਾ ਬਦਲ ਵੀ ਮੌਜੂਦ ਹੈ| ਪਰ ਇਸ ਦੇ ਬਾਵਜੂਦ ਇੱਥੇ ਜ਼ਿਮਨੀ ਚੋਣ ਕਰਵਾਉਣ ਦੀ ਸਹਿਮਤੀ ਹੀ ਬਣੀ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ