Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਜੰਮੂ-ਕਸ਼ਮੀਰ ਵਿਚ ਬਾਹਰੀ ਲੋਕਾਂ ਦੇ ਜ਼ਮੀਨ ਖਰੀਦਣ ਦੀ ਖੁੱਲ੍ਹ ਦੇ ਦਿੱਤੀ ਗਈ

October 28, 2020 07:35 AM

* ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਫੈਸਲਾ ਲਾਗੂ 

ਨਵੀਂ ਦਿੱਲੀ, 27 ਅਕਤੂਬਰ, (ਪੋਸਟ ਬਿਊਰੋ)- ਭਾਰਤ ਦਾ ਕੋਈ ਵੀ ਨਾਗਰਿਕ ਜੰਮੂ-ਕਸ਼ਮੀਰ ਵਿੱਚ ਜ਼ਮੀਨ ਖਰੀਦਣਾ ਚਾਹੇ ਤਾਂ ਖਰੀਦ ਸਕਦਾ ਹੈ। ਗ੍ਰਹਿ ਮੰਤਰਾਲੇ ਨੇ ਅੱਜ ਮੰਗਲਵਾਰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਿਰਫ ਖੇਤੀਬਾੜੀ ਲਈ ਜ਼ਮੀਨ ਨਹੀਂ ਲਈ ਜਾ ਸਕੇਗੀ।
ਅੱਜ ਜਾਰੀ ਕੀਤੇ ਗਏ ਕੇਂਦਰ ਸਰਕਾਰ ਦੇ ਹੁਕਮ ਨੂੰ ‘ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਪੁਨਰਗਠਨ (ਕੇਂਦਰੀ ਕਾਨੂੰਨਾਂ ਦਾ ਅਨੁਕੂਲਣ) ਤੀਸਰਾ ਆਦੇਸ਼ -2020’ ਕਿਹਾ ਜਾਵੇਗਾ।ਇਹ ਹੁਕਮ ਕੇਂਦਰ ਦੇ ਨੋਟੀਫਿਕੇਸ਼ਨ ਮਗਰੋਂ ਤੁਰੰਤ ਲਾਗੂ ਹੋ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਹੁਕਮ ਦੀ ਵਿਆਖਿਆ ਦੇ ਲਈ 1897 ਦਾ ਜਨਰਲ ਆਰਡਰ ਐਕਟ ਲਾਗੂ ਹੋਵੇਗਾ ਅਤੇ ਇਹ ਇਸ ਲਈ ਹੋਵੇਗਾ ਕਿ ਇਹ ਭਾਰਤ ਦੇ ਸਾਰੇ ਖੇਤਰ ਲਈ ਲਾਗੂ ਕਾਨੂੰਨਾਂ ਦੀ ਵਿਆਖਿਆ ਕਰਦਾ ਹੈ।ਜੰਮੂ ਕਸ਼ਮੀਰ ਦੇ ਗਵਰਨਰ ਮਨੋਜ ਸਿਨਹਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਰਾਜ ਦੇ ਵਿੱਚ ਬਾਹਰੀ ਲੋਕਾਂ ਵੱਲੋਂ ਉਦਯੋਗ ਲਾਏ ਜਾਣ, ਅਜਿਹਾ ਕਰਨਾ ਸਨਅਤ ਵਿੱਚ ਨਿਵੇਸ਼ ਦੀ ਲੋੜ ਹੈ, ਪਰ ਖੇਤੀ ਵਾਲੀਆਂ ਜ਼ਮੀਨਾਂ ਅਜੇ ਵੀ ਸਿਰਫ ਰਾਜ ਦੇ ਲੋਕਾਂ ਲਈ ਰਿਜ਼ਰਵ ਰਹਿਣਗੀਆਂ। ਖਾਸ ਗੱਲ ਇਹ ਹੈ ਕਿ ਇਸ ਨੋਟੀਫਿਕੇਸ਼ਨ ਤੋਂ ਬਾਅਦ ਕੋਈ ਵੀ ਭਾਰਤ ਨਾਗਰਿਕ ਜੰਮੂ-ਕਸ਼ਮੀਰ ਵਿਚ ਕਿਸੇ ਫੈਕਟਰੀ, ਮਕਾਨ ਜਾਂ ਦੁਕਾਨ ਲਈ ਜ਼ਮੀਨ ਖਰੀਦ ਸਕਦਾ ਤੇ ਵੇਚ ਸਕਦਾ ਹੈ। ਇਸਦੇ ਲਈ ਉਸ ਨੂੰ ਪਹਿਲਾਂ ਵਾਂਗ ਪੱਕੇ ਰਿਹਾਇਸ਼ੀ ਸਰਟੀਫਿਕੇਟ ਦੇਣ ਦੀ ਜ਼ਰੂਰਤ ਨਹੀਂਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼