Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਮੁੰਬਈ ਦੇ ਹਮਲੇ ਦਾ ਦੋਸ਼ੀ ਡੇਵਿਡ ਹੈਡਲੀ ਆਈ ਐੱਸ ਆਈ ਦਾ ਪਰਦਾਫਾਸ਼ ਕਰੇਗਾ

October 28, 2020 07:50 AM

* ਭਾਰਤ ਨੇ ਪਾਕਿਸਤਾਨ ਬਾਰੇ ਨਵੀਂ ਮੰਗ ਪੇਸ਼ ਕੀਤੀ

ਨਵੀਂ ਦਿੱਲੀ, 27 ਅਕਤੂਬਰ, (ਪੋਸਟ ਬਿਊਰੋ)- ਅਮਰੀਕਾ ਦੀ ਜੇਲ੍ਹ ਦੀ ਸਜ਼ਾ ਕੱਟ ਰਹੇ ਮੁੰਬਈ ਦਹਿਸ਼ਤਗਰਦ ਹਮਲੇ ਦਾ ਦੋਸ਼ੀ ਡੇਵਿਡ ਕੋਲਮੈਨ ਹੈਡਲੀ ਨੂੰ ਮੋਹਰਾ ਬਣਾ ਕੇ ਭਾਰਤ ਨੇ ਪਾਕਿਸਤਾਨ ਤੋਂਕੇਸ ਚਲਾਉਣ ਦੀ ਮੰਗ ਸ਼ੁਰੂ ਕੀਤੀ ਹੈ। ਇਸ ਬਾਰੇ ਭਰੋਸੇ ਯੋਗ ਰਿਪੋਰਟਾਂ ਅਨੁਸਾਰ ਭਾਰਤ ਸਰਕਾਰ ਨੇ ਹੈਡਲੀ ਦੇ ਖਿਲਾਫ ਕੇਸ ਚਲਾਉਣ ਦੀ ਮੰਗ ਦੇ ਸਬੰਧ ਵਿੱਚ ਪਾਕਿਸਤਾਨ ਸਰਕਾਰ ਨੂੰ ਪਿਛਲੇ ਹਫ਼ਤੇ ਜਾਣੂ ਕਰਵਾਇਆ ਹੈ।
ਭਾਰਤ ਸਰਕਾਰ ਨੇ ਕਿਹਾ ਹੈ ਕਿ ਉਹ ਮੁੰਬਈ ਹਮਲੇ ਦੇ ਗਵਾਹਾਂ ਤੋਂ ਪੁੱਛਗਿੱਛ ਦੇ ਲਈ ਪਾਕਿਸਤਾਨ ਜੁਡੀਸ਼ਲ ਕਮਿਸ਼ਨ ਨੂੰ ਸੱਦਣ ਲਈ ਤਿਆਰ ਹੈ।ਇਸ ਲਈ ਭਾਰਤ ਨੇ ਟੈਲੀਕਾੱਨਫਰੰਸਿੰਗ ਰਾਹੀਂ ਪ੍ਰਸ਼ਨ ਪੁੱਛਣ ਦੀ ਤਜਵੀਜ਼ ਦਿੱਤੀ ਹੈ। ਭਾਰਤ ਸਰਕਾਰ ਨੂੰ ਵਿਸ਼ਵਾਸ ਹੈ ਕਿ ਪਾਕਿਸਤਾਨੀ ਅਧਿਕਾਰੀਆਂ ਨੂੰ ਹੈਡਲੀ ਵੱਲੋਂ ਦਿੱਤੇ ਬਿਆਨ ਅੱਤਵਾਦੀਆਂ ਅਤੇਆਈ ਐੱਸ ਆਈ ਦੇ ਆਪਸੀ ਸਬੰਧਾਂ ਦਾ ਖੁਲਾਸਾ ਕਰਨਗੇ। ਹੈਡਲੀ ਦੇ ਇਸ ਬਿਆਨ ਨਾਲ ਮੁੰਬਈ ਹਮਲਿਆਂ ਦੇ ਪਿੱਛੇ ਪਾਕਿਸਤਾਨ ਦੀ ਭੂਮਿਕਾ ਦਾ ਪਰਦਾ ਸਾਫ ਹੋ ਜਾਵੇਗਾ।
ਵਰਨਣ ਯੋਗ ਹੈ ਕਿ ਪਾਕਿਸਤਾਨੀ ਮੂਲ ਦੇ ਦਾਊਦ ਗਿਲਾਨੀ ਤੋਂ ਡੇਵਿਡ ਕੋਲਮੈਨ ਹੈਡਲੀ ਬਣ ਚੁੱਕਾ ਇਹ ਦੋਸ਼ੀ ਅਮਰੀਕਾ ਅਤੇ ਭਾਰਤ ਦੀਆਂ ਏਜੰਸੀਆਂ ਕੋਲ ਮੰਨ ਕਰ ਚੁੱਕਾ ਹੈ ਕਿ ਉਸਨੇ ਪਾਕਿਸਤਾਨੀ ਖੁਫੀਆ ਏਜੰਸੀ ਆਈ ਐੱਸ ਆਈ ਦੇ ਇਸ਼ਾਰੇ ਉੱਤੇ ਅੱਤਵਾਦੀਆਂ ਦੇ ਮੁੰਬਈ ਹਮਲੇ ਦੀ ਸਾਜਿਸ਼ ਲਈ ਕੰਮ ਕੀਤਾ ਸੀ। ਹੈਡਲੀ ਨੇ ਦੱਸਿਆ ਸੀ ਕਿ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾਆਈ ਐੱਸ ਆਈ ਦੀ ਮਦਦ ਨਾਲ ਹੀ ਦਹਿਸ਼ਤ ਫੈਲਾਉਂਦਾ ਹੈ। ਹੈਡਲੀ ਇਸ ਵੇਲੇ ਅਮਰੀਕਾ ਦੀ ਇਕ ਜੇਲ੍ਹ ਵਿਚ ਬੰਦ ਹੈ। ਉਸ ਨੂੰ ਡੈਨਮਾਰਕ ਤੇ ਭਾਰਤ ਵਿਚ ਅੱਤਵਾਦੀ ਹਮਲੇ ਦੀ ਸਾਜਿਸ਼ ਰਚਣ ਦਾ ਦੋਸ਼ੀ ਮੰਨਿਆ ਗਿਆ ਹੈ ਅਤੇ ਉਹ ਅਦਾਲਤ ਤੋਂ ਮਿਲੀ 35 ਸਾਲ ਦੀ ਸਜ਼ਾ ਕੱਟ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ