Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਕੋਰਟ ਨੇ ਰਾਹੁਲ ਗਾਂਧੀ ਨੂੰ ਮਾਣ-ਹਾਨੀ ਕੇਸ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ

October 29, 2020 02:48 AM

ਅਹਿਮਦਾਬਾਦ, 28 ਅਕਤੂਬਰ (ਪੋਸਟ ਬਿਊਰੋ)- ਗੁਜਰਾਤ ਵਿੱਚ ਅਹਿਮਦਾਬਾਦ ਦੀ ਇੱਕ ਕੋਰਟ ਨੇ ਮਾਣ ਹਾਨੀ ਨਾਲ ਜੁੜੇ ਕੇਸ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ।
ਹਾਕਮ ਧਿਰ ਭਾਜਪਾ ਦੇ ਨੇਤਾ ਅਤੇ ਸਥਾਨਕ ਮਹਾਨਗਰ ਪਾਲਿਕਾ ਦੇ ਚੁਣੇ ਗਏ ਮੈਂਬਰ ਕ੍ਰਿਸ਼ਨ ਵਦਨ ਬ੍ਰਹਮ ਭੱਟ ਨੇ ਰਾਹੁਲ ਗਾਂਧੀ ਵੱਲੋਂ ਪਿਛਲੇ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਜਬਲਪੁਰ ਦੀ ਇੱਕ ਰੈਲੀ ਵਿੱਚ ਅਮਿਤ ਸ਼ਾਹ ਨੂੰ ਕਤਲ ਦਾ ਦੋਸ਼ੀ ਕਹਿਣ `ਤੇ ਇਹ ਕੇਸ ਦਰਜ ਕਰਾਇਆ ਸੀ। ਰਾਹੁਲ ਗਾਂਧੀ ਨੂੰ ਇਸ ਬਾਰੇ ਕੋਰਟ ਵਿੱਚ ਪੇਸ਼ ਹੋ ਕੇ ਜ਼ਮਾਨਤ ਕਰਵਾਉਣੀ ਪਈ ਸੀ। ਉਨ੍ਹਾਂ ਦੇ ਵਕੀਲ ਨੇ ਉਨ੍ਹਾਂ ਦੇ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਰੋਜ਼ਾਨਾ ਨਿੱਜੀ ਪੇਸ਼ੀ ਤੋਂ ਛੋਟ ਦੀ ਦਰਖਾਸਤ ਦਿੱਤੀ ਸੀਮ ਜਿਸ ਨੂੰ ਚੀਫ ਮੈਟਰੋਪਾਲੀਟਨ ਮੈਜਿਸਟਰੇਟ ਆਰ ਬੀ ਇਟਾਲੀਆ ਨੇ ਮਨਜ਼ੂਰ ਕਰ ਲਿਆ ਹੈ। ਗੁਜਰਾਤ ਦੀਆਂ ਦੋ ਹੋਰਨਾਂ ਅਦਾਲਤਾਂ ਵਿੱਚ ਵੀ ਰਾਹੁਲ ਗਾਂਧੀ ਦੇ ਖਿਲਾਫ ਮਾਣਹਾਨੀ ਦੇ ਦੋ ਹੋਰ ਮਾਮਲੇ ਚੱਲ ਰਹੇ ਹਨ। ‘ਸਾਰੇ ਮੋਦੀ ਚੋਰ ਹਨ` ਕਹਿਣ ਉੱਤੇ ਰਾਹੁਲ ਗਾਂਧੀ ਦੇ ਖਿਲਾਫ ਭਾਜਪਾ ਦੇ ਨੇਤਾ ਪੂਰਣੇਸ਼ ਮੋਦੀ ਨੇ ਸੂਰਤ ਵਿੱਚ ਕੇਸ ਦਰਜ ਕਰਾਇਆ ਹੈ।ਓਦੋਂ ਪਹਿਲਾਂ ਨੋਟਬੰਦੀ ਪਿਛੋਂ ਅਹਿਮਦਾਬਾਦ ਕੋਆਪਰੇਟਿਵ ਬੈਂਕ ਉਤੇ 750 ਕਰੋੜ ਰੁਪਏ ਦੇ ਪੁਰਾਣੇ ਨੋਟ ਬਦਲਣ ਦਾ ਦੋਸ਼ ਲਾਉਣ `ਤੇ ਬੈਂਕ ਦੇ ਪ੍ਰਧਾਨ ਅਜੈ ਪਟੇਲ ਨੇ ਮਾਣਹਾਨੀ ਕੇਸ ਕੀਤਾ ਸੀ। ਸ਼ਾਹ ਇਸ ਬੈਂਕ ਦੇ ਡਾਇਰੈਕਟਰਾਂ ਵਿੱਚੋਂ ਇੱਕ ਸਨ। ਇਸ ਕੇਸ ਵਿੱਚ ਵੀ ਪੇਸ਼ੀ ਤੋਂ ਛੋਟ ਦੀ ਰਾਹੁਲ ਗਾਂਧੀ ਦੀ ਅਰਜ਼ੀ `ਤੇ ਸਥਾਨਕ ਕੋਰਟ ਨੇ ਆਪਣਾ ਫੈਸਲਾ ਅਜੇ ਤੱਕ ਰਾਖਵਾਂ ਰੱਖਿਆ ਹੋਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ