Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਹਲਕਾ ਫੁਲਕਾ

October 29, 2020 09:02 AM

ਪਤਨੀ, ‘‘ਜਦੋਂ ਤੁਸੀਂ ਸਹੁਰੇ ਘਰ ਜਾਂਦੇ ਹੋ ਤਾਂ ਬਹੁਤ ਸਹਿਮ ਜਾਂਦੇ ਹੋ। ਜਦੋਂ ਵਿਆਹ ਲਈ ਆਏ ਸੀ ਤਾਂ ਬਹੁਤ ਆਕੜ ਰਹੇ ਸੀ।”

ਪਤੀ, ‘‘ਉਸ ਵੇਲੇ ਮੈਂ ਇਕੱਲਾ ਨਹੀਂ ਸੀ, 500 ਵਿਅਕਤੀਆਂ ਦੀ ਬਰਾਤ ਮੇਰੇ ਨਾਲ ਸੀ।”
*********
ਇੱਕ ਔਰਤ ਆਪਣੇ ਪੰਜ ਬੱਚਿਆਂ ਨਾਲ ਬਸ ਵਿੱਚ ਸਫਰ ਕਰ ਰਹੀ ਸੀ। ਉਸ ਦੇ ਕੋਲ ਬੈਠਾ ਯਾਤਰੀ ਸਿਗਰਟ ਪੀਣ ਲੱਗਾ।
ਔਰਤ ਨੂੰ ਇਹ ਪਸੰਦ ਨਾ ਆਇਆ ਅਤੇ ਉਸ ਨੇ ਨਾਰਾਜ਼ ਹੋ ਕੇ ਕਿਹਾ, ‘‘ਤੁਸੀਂ ਪੜ੍ਹਿਆ ਨਹੀਂ, ਇਥੇ ਲਿਖਿਆ ਹੈ ਕਿ ਬਸ ਵਿੱਚ ਸਿਗਰਟਨੋਸ਼ੀ ਕਰਨੀ ਮਨ੍ਹਾ ਹੈ।”
ਯਾਤਰੀ ਬੋਲਿਆ, ‘‘ ਲਿਖਣ ਦਾ ਕੀ ਹੈ, ਇਥੇ ਤਾਂ ਇਹ ਵੀ ਲਿਖਿਆ ਹੈ ਕਿ ਹਮ ਦੋ, ਹਮਾਰੇ ਦੋ।”
*********
ਨੌਕਰ, ‘‘ਮੈਂ ਜਾ ਰਿਹਾ ਹਾਂ, ਕਿਉਂਕਿ ਤੁਹਾਨੂੰ ਮੇਰੇ 'ਤੇ ਭਰੋਸਾ ਨਹੀਂ ਹੈ।”
ਰਮਨ, ‘‘ਓਏ, ਸਾਰੀਆਂ ਚਾਬੀਆਂ ਤਾਂ ਮੇਜ਼ 'ਤੇ ਪਈਆਂ ਹੁੰਦੀਆਂ ਹਨ।”
ਨੌਕਰ, ‘‘...ਪਰ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਲੱਗਦੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!