Welcome to Canadian Punjabi Post
Follow us on

18

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਪੰਜਾਬ

ਬਾਦਲ ਦਲ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਨਾਮਸੋਤ 'ਆਪ' 'ਚ ਸ਼ਾਮਿਲ

October 29, 2020 07:30 PM

ਚੰਡੀਗੜ੍ਹ, 29 ਅਕਤੂਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਫਤਹਿਗੜ ਸਾਹਿਬ ਨਾਲ ਸੰਬੰਧਿਤ ਇੰਦਰ ਸਿੰਘ ਨਾਮਸੋਤ ਨੇ ਆਮ ਆਦਮੀ ਪਾਰਟੀ (ਆਪ) 'ਚ ਸ਼ਮੂਲੀਅਤ ਕਰ ਲਈ। ਵੀਰਵਾਰ ਨੂੰ ਪਾਰਟੀ ਹੈੱਡਕੁਆਟਰ 'ਤੇ ਇੰਦਰ ਸਿੰਘ ਨਾਮਸੋਤ ਦੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ 'ਚ ਰਸਮੀ ਸ਼ਮੂਲੀਅਤ ਕਰਵਾਈ।
ਇੰਦਰ ਸਿੰਘ ਨਾਮਸੋਤ ਪਿਛਲੇ 2 ਦਹਾਕਿਆਂ ਤੋਂ ਅਕਾਲੀ ਦਲ ਬਾਦਲ ਦੇ ਸਰਗਰਮ ਆਗੂ ਵਜੋਂ ਕੰਮ ਕਰ ਚੁੱਕੇ ਹਨ ਅਤੇ ਉਹ ਅਕਾਲੀ ਦਲ ਬਾਦਲ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਬਾਜ਼ੀਗਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਅਤੇ ਫਤਹਿਗੜ ਸਾਹਿਬ ਤਹਿਸੀਲ ਦੀ ਨੰਬਰਦਾਰ ਯੂਨੀਅਨ ਦੇ ਵੀ ਪ੍ਰਧਾਨ ਹਨ। ਇਸ ਮੌਕੇ ਸਥਾਨਕ ਆਗੂਆਂ 'ਚ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਤਿਆਰ ਕਰਕੇ ਕਿਸਾਨ ਜਥੇਬੰਦੀਆਂ ਨੂੰ ਭੇਜਿਆ, ਮੰਗੇ ਸੁਝਾਅ ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ, 2546 ਕਿਲੋ ਹੈਰੋਇਨ ਬਰਾਮਦ ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ ਦਾ ਆਰਥਿਕ ਵਿਕਾਸ ਕਰੇਗੀ ਮੈਟਰੋ : ਮਨੀਸ਼ ਤਿਵਾੜੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਵਿਸ਼ਾਲ ਲੰਗਰ ਸੇਵਾ ਆਰੰਭ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐੱਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ