Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਫੂਡ ਡਲਿਵਰ ਕਰਨ ਵਾਲੇ ਐਪਸ ਵੱਲੋਂ ਵੱਧ ਚਾਰਜ ਕਰਨ ਖਿਲਾਫ ਸਿਟੀ ਕਾਉਂਸਲ ਨੇ ਪੁਗਾਇਆ ਮਤਾ

October 30, 2020 12:56 AM

ਟੋਰਾਂਟੋ, 29 ਅਕਤੂਬਰ (ਪੋਸਟ ਬਿਊਰੋ) : ਟੋਰਾਂਟੋ ਸਿਟੀ ਕਾਉਂਸਲ ਵੱਲੋਂ ਉਸ ਮਤੇ ਦੇ ਪੱਖ ਵਿੱਚ ਸਰਬਸੰਮਤੀ ਨਾਲ ਵੋਟ ਪਾਈ ਗਈ ਹੈ ਜਿਸ ਵਿੱਚ ਡਲਿਵਰੀ ਐਪਸ ਵੱਲੋਂ ਫੂਡ ਡਲਿਵਰ ਕਰਨ ਲਈ ਰੈਸਟੋਰੈਂਟਸ ਤੋਂ ਚਾਰਜ ਕੀਤੀ ਜਾਣ ਵਾਲੀ ਫੀਸ ਨੂੰ ਠੱਲ੍ਹ ਪਾਉਣ ਦੀ ਪੈਰਵੀ ਕੀਤੀ ਗਈ ਹੈ।
ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਫੂਡ ਡਲਿਵਰੀ ਐਪ ਕਾਫੀ ਹਰਮਨਪਿਆਰੇ ਹੋਏ ਹਨ। ਇਸ ਰਾਹੀਂ ਲੋਕਾਂ ਦੇ ਸੰਪਰਕ ਵਿੱਚ ਬਹੁਤ ਘੱਟ ਆਏ ਬਿਨਾਂ ਤੁਹਾਨੂੰ ਤੁਹਾਡਾ ਪਸੰਦੀਦਾ ਖਾਣਾ ਘਰ ਦੇ ਦਰਵਾਜ਼ੇ ਉੱਤੇ ਹੀ ਮਿਲ ਜਾਂਦਾ ਹੈ।
ਭਰ ਕੁੱਝ ਐਪਸ 30 ਫੀ ਸਦੀ ਫੀਸ ਵਸੂਲਦੇ ਹਨ| ਇਹ ਫੀਸ ਉਨ੍ਹਾਂ ਰੈਸਟੋਰੈਟਸ ਲਈ ਕਾਫੀ ਜ਼ਿਆਦਾ ਹੈ ਜਿਹੜੇ ਪਹਿਲਾਂ ਹੀ ਮਹਾਂਮਾਰੀ ਕਾਰਨ ਸੰਘਰਸ਼ ਕਰ ਰਹੇ ਹਨ| ਮੇਅਰ ਜੌਹਨ ਟੋਰੀ ਚਾਹੁੰਦੇ ਹਨ ਕਿ ਇਸ ਪਾਸੇ ਕੁੱਝ ਹੋਵੇ| ਉਨ੍ਹਾਂ ਨੂੰ ਪੂਰੀ ਆਸ ਹੈ ਕਿ ਕੰਪਨੀਆਂ ਆਪ ਹੀ ਇਸ ਬਾਰੇ ਕੁੱਝ ਸੋਚਣਗੀਆਂ ਤੇ ਫੀਸਾਂ ਘਟਾਉਣਗੀਆਂ| ਉਨ੍ਹਾਂ ਆਖਿਆ ਕਿ ਇਸ ਦੀ ਕੋਈ ਤੁਕ ਨਹੀਂ ਬਣਦੀ ਕਿ ਖਾਣਾ ਡਲਿਵਰ ਕਰਨ ਨਾਲ ਅਖੀਰ ਵਿੱਚ ਉਨ੍ਹਾਂ ਨੂੰ ਹੀ ਨੁਕਸਾਨ ਹੋਵੇ|
ਕਾਉਂਸਲਰ ਮਾਈਕਲ ਫੋਰਡ ਨੇ ਆਖਿਆ ਕਿ ਇਹ ਸਹੀ ਦਿਸ਼ਾ ਵੱਲ ਚੁੱਕਿਆ ਗਿਆ ਸਹੀ ਕਦਮ ਹੈ| ਪ੍ਰੀਮੀਅਰ ਫੋਰਡ ਦਾ ਵੀ ਇਹੋ ਕਹਿਣਾ ਹੈ ਕਿ ਇਹ ਫੀਸਾਂ ਕਾਫੀ ਜ਼ਿਆਦਾ ਹਨ|ਉਨ੍ਹਾਂ ਆਖਿਆ ਕਿ ਇਸ ਬਾਰੇ ਉਹ ਮੇਅਰ ਟੋਰੀ ਨਾਲ ਗੱਲਬਾਤ ਕਰਨ ਦੇ ਚਾਹਵਾਨ ਹਨ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ