Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਓਕਵਿੱਲ ਦੇ ਸਕੂਲ ਵਿੱਚ ਪੱਖਪਾਤ ਸਬੰਧੀ ਮਿਲੀਆਂ ਸ਼ਿਕਾਇਤਾਂ ਦੀ ਕਰਵਾਈ ਜਾਵੇਗੀ ਜਾਂਚ

October 30, 2020 01:30 AM

ਹਾਲਟਨ, 29 ਅਕਤੂਬਰ (ਪੋਸਟ ਬਿਊਰੋ) : ਓਕਵਿੱਲ ਹਾਈ ਸਕੂਲ ਵਿੱਚ ਹੋ ਰਹੇ ਪ੍ਰਣਾਲੀਗਤ ਪੱਖਪਾਤ ਦੇ ਸਬੰਧ ਵਿੱਚ ਮਿਲ ਰਹੀਆਂ ਦਰਜਨਾਂ ਸ਼ਿਕਾਇਤਾਂ ਤੋਂ ਬਾਅਦ ਹਾਲਟਨ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਤੀਜੀ ਧਿਰ ਤੋਂ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ|
ਓਕਵਿੱਲ ਦੇ ਟਰੈਫਲਗਰ ਹਾਈ ਸਕੂਲ ਦੇ 12ਵੀਂ ਕਲਾਸ ਦੀ ਵਿਦਿਆਰਥਣ ਨੇ ਦੱਸਿਆ ਕਿ ਯੂਨੀਵਰਸਿਟੀ ਐਪਲੀਕੇਸ਼ਨ ਲਈ ਉਸ ਨੂੰ ਜਿੰਨੇਂ ਅੰਕ ਚਾਹੀਦੇ ਸਨ ਉਨ੍ਹਾਂ ਨੂੰ ਗਾਈਡੈਂਸ ਕਾਉਂਸਲਰ ਵੱਲੋਂ ਮਨਮਾਨੇ ਢੰਗ ਨਾਲ ਘਟਾਇਆ ਗਿਆ|ਸਬੰਧਤ ਵਿਦਿਆਰਥਣ ਨੂੰ ਯੂਕੇ ਦੇ ਸਕੂਲ ਵਿੱਚ ਦਾਖਲੇ ਲਈ ਖਾਸ ਗ੍ਰੇਡਜ਼ ਚਾਹੀਦੇ ਸਨ ਪਰ ਐਂਟੀ ਬਲੈਕ ਨਸਲਵਾਦ ਕਾਰਨ ਉਸ ਨੂੰ ਘੱਟ ਅੰਕ ਦਿੱਤੇ ਗਏ|
ਇਨਸਟਾਗ੍ਰਾਮ ਉੱਤੇ ਇੱਕ ਪੋਸਟ ਵਾਇਰਲ ਹੋਣ ਤੋਂ ਬਾਅਦ ਮੈਡੀਨਾ ਜੋਨਜ਼ ਨੇ ਆਖਿਆ ਕਿ ਕਈ ਪੁਰਾਣੇ ਤੇ ਨਵੇ ਵਿਦਿਆਰਥੀਆਂ ਨੇ ਨਸਲਵਾਦ ਨਾਲ ਜੁੜੀਆਂ ਆਪਣੀਆਂ ਸਟੋਰੀਜ਼ ਪਾਉਣੀਆਂ ਸ਼ੁਰੂ ਕਰ ਦਿੱਤੀਆਂ|ਇਸ ਲੜਕੀ ਤੇ ਉਸ ਦੀ ਮਾਂ ਨੇ ਡਾਇਰੈਕਟਰ ਆਫ ਐਜੂਕੇਸ਼ਨ ਨਾਲ ਮੁਲਾਕਾਤ ਕੀਤੀ, ਜਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ|
ਹਾਲਟਨ ਸਕੂਲ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸਟਾਫ ਮੈਂਬਰ ਨੂੰ ਪ੍ਰਸ਼ਾਸਕੀ ਛੁੱਟੀ ਉੱਤੇ ਭੇਜਿਆ ਗਿਆ ਹੈ| ਪਰ ਉਨ੍ਹਾਂ ਇਹ ਵੀ ਆਖਿਆ ਕਿ ਕੰਮ ਵਾਲੀ ਥਾਂ ਉੱਤੇ ਹੋਣ ਵਾਲੀ ਜਾਂਚ ਗੁਪਤ ਰੱਖੀ ਜਾਵੇਗੀ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ