Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

‘ਹਰਾਮੀ’ ਫਿਲਮ ਦੇ ਥੀਏਟਰ ਰਿਲੀਜ਼ ਦੀ ਉਡੀਕ ਵਿੱਚ ਹਾਂ : ਸ਼ਾਮ ਮਦਿਰਾਜੂ

October 30, 2020 08:54 AM

ਇਮਰਾਨ ਹਾਸ਼ਮੀ ਦੀ ਫਿਲਮ ‘ਹਰਾਮੀ' ਵਿੱਚ ਉਨ੍ਹਾਂ ਦਾ ਲੁਕ ਚਰਚਾ ਵਿੱਚ ਹੈ। ਫਿਲਮ ਦੀ ਰਿਲੀਜ਼ ਬਾਰੇੇ ਫਿਲਮ ਦੇ ਨਿਰਦੇਸ਼ਕ ਸ਼ਾਮ ਮਦਿਰਾਜੂ ਦਾ ਕਹਿਣਾ ਹੈ ਕਿ ਫਿਲਮ ਨੂੰ ਥੀਏਟਰ ਵਿੱਚ ਰਿਲੀਜ਼ ਕੀਤਾ ਜਾਏ। ਮੈਂ ਕਿਸੇ ਜਲਦਬਾਜ਼ੀ ਵਿੱਚ ਨਹੀਂ। ਜੇ ਥੀਏਟਰ ਵਾਲੀਆਂ ਫਿਲਮਾਂ ਨੂੰ ਸਪੋਰਟ ਕਰਨ ਲਈ ਦੋ ਤੋਂ ਤਿੰਨ ਮਹੀਨੇ ਦਾ ਇੰਤਜ਼ਾਰ ਕਰਨਾ ਪਏ, ਤਾਂ ਮੈਂ ਕਰਨ ਦੇ ਲਈ ਤਿਆਰ ਹਾਂ। ਜੇ ਇਹ ਫਿਲਮ ਥੀਏਟਰ ਵਿੱਚ ਰਿਲੀਜ਼ ਨਹੀਂ ਕਰ ਪਾਏ, ਤਦ ਓ ਟੀ ਟੀ ਪਲੇਟਫਾਰਮ ਬਦਲ ਹੋਵੇਗਾ। ਮੈਂ ਲਾਸ ਏਂਜਲਸ ਵਿੱਚ ਰਹਿੰਦਾ ਹਾਂ। ਇਥੇ ਵੀ ਸਿਨੇਮਾ ਘਰਾਂ ਦਾ ਹਾਲ ਬਹੁਤ ਚੰਗਾ ਨਹੀਂ। ਥੀਏਟਰਸ ਵਿੱਚ ਟਿਕਟ ਘੱਟ ਵਿਕ ਰਹੀ ਹੈ, ਕਈ ਫਿਲਮਾਂ ਦੀ ਰਿਲੀਜ਼ ਇਸੇ ਵਜ੍ਹਾ ਕਾਰਨ ਰੋਕੀ ਗਈ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ