Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਭਾਜਪਾ ਨੂੰ ਤਕੜਾ ਝਟਕਾ, ਦਲਿਤ ਅਤੇ ਕਿਸਾਨ ਆਗੂ ਭਾਜਪਾ ਛੱਡ ਹੋਏ 'ਆਪ' 'ਚ ਹੋਏ ਸ਼ਾਮਿਲ

October 30, 2020 06:33 PM

* ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿੱਕੀ ਘਨੌਰ ਵੀ 'ਆਪ' ਦੇ ਹੋਏ


ਚੰਡੀਗੜ੍ਹ, 30 ਅਕਤੂਬਰ (ਪੋਸਟ ਬਿਊਰੋ): ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਪੰਜਾਬ ਭਾਜਪਾ ਨੂੰ ਤਕੜਾ ਝਟਕਾ ਦਿੱਤਾ। ਭਾਜਪਾ ਕਿਸਾਨ ਮੋਰਚਾ ਦੇ ਪਟਿਆਲਾ ਨਾਲ ਸੰਬੰਧਿਤ ਇੱਕ ਦਰਜਨ ਆਗੂ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ।
ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਸਾਬਕਾ ਮੈਂਬਰ ਅਤੇ ਚੱਬੇਵਾਲ ਨਾਲ ਸੰਬੰਧਿਤ ਚੌਧਰੀ ਬਲਵਿੰਦਰ ਸਿੰਘ ਬਿੱਟੂ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਾਨਇੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਭਾਜਪਾ ਕਿਸਾਨ ਵਿੰਗ ਪਟਿਆਲਾ ਦੇ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਸਮੇਤ ਕਿਸਾਨ ਮੋਰਚਾ ਦੀ ਲਗਭਗ ਸਾਰੀ ਜ਼ਿਲ੍ਹਾ ਇਕਾਈ ਦੀ ਪਾਰਟੀ 'ਚ ਰਸਮੀ ਸ਼ਮੂਲੀਅਤ ਕਰਵਾ ਲਈ। ਜਿੰਨਾ 'ਚ ਜਰਨਲ ਸਕੱਤਰ ਬੇਅੰਤ ਸਿੰਘ ਅਤੇ ਦਰਸ਼ਨ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਧਰਮਪਾਲ ਸਿੰਘ ਅਤੇ ਦਰਸ਼ਨ ਸਿੰਘ, ਹਰਜੀਤ ਸਿੰਘ ਅਤੇ ਅਮਰੀਕ ਸਿੰਘ ਜਨਰਲ ਸਕੱਤਰ, ਸਾਬਕਾ ਸਰਪੰਚ ਵਜ਼ੀਰ ਸਿੰਘ, ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਨਵੰਤ ਸਿੰਘ ਅਤੇ ਆਟੋ ਯੂਨੀਅਨ ਰਾਜਪੁਰਾ ਦੇ ਪ੍ਰਧਾਨ ਗ਼ਰੀਬ ਸਿੰਘ ਬਾਲੀ, ਐਡਵੋਕੇਟ ਅਮਰਦੀਪ ਕੌਰ ਅਤੇ ਪਹਿਲਵਾਨ ਨਿਰਮਲ ਸਿੰਘ ਸ਼ਾਮਲ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ